ਪੜਚੋਲ ਕਰੋ

Gujarat Election: ਗੁਜਰਾਤ ਦੇ 85 ਫ਼ੀਸਦੀ ਮੁਸਲਮਾਨਾਂ ਨੇ ਦੱਸਿਆ ਕਿ ਭਾਜਪਾ ਨੂੰ ਵੋਟ ਪਾਉਣਗੇ ਜਾਂ ਨਹੀਂ ?

Gujarat Election 2022: ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਮੁਸਲਮਾਨ ਨੂੰ ਟਿਕਟ ਨਹੀਂ ਦਿੱਤੀ ਹੈ। ਕੀ ਸੂਬੇ ਦੇ ਮੁਸਲਮਾਨ ਭਾਜਪਾ ਨੂੰ ਵੋਟ ਪਾਉਣਗੇ? ਇਹ ਸਵਾਲ ਸਰਵੇ 'ਚ ਜਨਤਾ ਤੋਂ ਪੁੱਛਿਆ ਗਿਆ ਹੈ।

Gujarat Assembly Election 2022: ਗੁਜਰਾਤ ਵਿਧਾਨ ਸਭਾ ਚੋਣਾਂ ਇਸ ਵਾਰ ਬਹੁਤ ਦਿਲਚਸਪ ਹੋਣ ਦੀ ਉਮੀਦ ਹੈ। ਇੱਕ ਪਾਸੇ ਭਾਰਤੀ ਜਨਤਾ ਪਾਰਟੀ (ਭਾਜਪਾ) ਹੈ, ਜੋ 27 ਸਾਲਾਂ ਤੋਂ ਸੂਬੇ ਦੀ ਸੱਤਾ 'ਤੇ ਕਾਬਜ਼ ਹੈ, ਜਦਕਿ ਕਾਂਗਰਸ ਆਪਣੀ ਜਲਾਵਤਨੀ ਖਤਮ ਕਰਕੇ ਸੂਬੇ 'ਚ ਵਾਪਸੀ ਕਰਨਾ ਚਾਹੁੰਦੀ ਹੈ। ਆਮ ਆਦਮੀ ਪਾਰਟੀ ਦੇ ਨਾਲ-ਨਾਲ ਅਸਦੁਦੀਨ ਓਵੈਸੀ ਦੀ ਪਾਰਟੀ ਏਆਈਐਮਆਈਐਮ ਨੂੰ ਵੀ ਗੁਜਰਾਤ ਚੋਣਾਂ ਐਂਟਰੀ ਮਾਰ ਦਿੱਤੀ ਹੈ। ਸਾਰੀਆਂ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਗੁਜਰਾਤ ਵਿੱਚ ਚੋਣ ਪ੍ਰਚਾਰ ਦਾ ਰੌਲਾ ਵੱਧ ਗਿਆ ਹੈ। ਪਹਿਲੇ ਪੜਾਅ 'ਚ 1 ਦਸੰਬਰ ਅਤੇ ਦੂਜੇ ਪੜਾਅ 'ਚ 5 ਦਸੰਬਰ ਨੂੰ ਵੋਟਿੰਗ ਹੋਵੇਗੀ।

ਅਸਦੁਦੀਨ ਓਵੈਸੀ ਦੀ ਪਾਰਟੀ ਏਆਈਐਮਆਈਐਮ ਵੱਲੋਂ ਗੁਜਰਾਤ ਵਿੱਚ ਚੋਣ ਲੜਨ ਦੇ ਐਲਾਨ ਤੋਂ ਬਾਅਦ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਉਨ੍ਹਾਂ ਨੂੰ ਮੁਸਲਿਮ ਵੋਟਾਂ ਮਿਲਣਗੀਆਂ। ਇਸ ਦੌਰਾਨ ਇਹ ਸਵਾਲ ਵੀ ਉਠਾਇਆ ਜਾ ਰਿਹਾ ਹੈ ਕਿ ਜੇਕਰ ਓਵੈਸੀ ਦੀ ਪਾਰਟੀ ਗੁਜਰਾਤ ਚੋਣਾਂ ਲੜਦੀ ਹੈ ਤਾਂ ਭਾਜਪਾ ਨੂੰ ਸੂਬੇ ਦੇ ਮੁਸਲਮਾਨਾਂ ਦੀਆਂ ਵੋਟਾਂ ਮਿਲਣਗੀਆਂ। ਗੁਜਰਾਤ ਚੋਣਾਂ 'ਚ ਮੁਸਲਿਮ ਵੋਟਰ ਭਾਜਪਾ ਦੇ ਪੱਖ 'ਚ ਵੋਟ ਕਰਨਗੇ। ਇੰਡੀਆ ਟੀਵੀ- ਮੈਟਰ ਨੇ ਇਸ ਸਬੰਧਿਤ ਸਵਾਲ ਨੂੰ ਲੈ ਕੇ ਇੱਕ ਸਰਵੇ ਕੀਤਾ ਹੈ। ਇਸ ਸਬੰਧੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ।

ਗੁਜਰਾਤ ਦੇ ਮੁਸਲਿਮ ਵੋਟਰਾਂ ਨੇ ਕੀ ਦਿੱਤਾ ਜਵਾਬ?

ਸਰਵੇਖਣ ਵਿੱਚ ਗੁਜਰਾਤ ਦੇ ਮੁਸਲਿਮ ਵੋਟਰਾਂ ਤੋਂ ਪੁੱਛਿਆ ਗਿਆ ਸੀ ਕਿ ਉਹ ਚੋਣਾਂ ਵਿੱਚ ਕਿਸ ਪਾਰਟੀ ਨੂੰ ਵੋਟ ਪਾਉਣਗੇ? ਇਸ ਸਵਾਲ ਦੇ ਜਵਾਬ 'ਚ 12 ਫੀਸਦੀ ਮੁਸਲਿਮ ਵੋਟਰਾਂ ਨੇ ਭਾਜਪਾ ਨੂੰ ਆਪਣੀ ਪਹਿਲੀ ਪਸੰਦ ਦੱਸਿਆ ਤਾਂ 62 ਫੀਸਦੀ ਨੇ ਕਾਂਗਰਸ ਦੇ ਪੱਖ 'ਚ ਵੋਟ ਪਾਉਣ ਦੀ ਇੱਛਾ ਜਤਾਈ। ਇਸ ਤੋਂ ਇਲਾਵਾ ਸਰਵੇ 'ਚ 23 ਫੀਸਦੀ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਗੱਲ ਕਹੀ, ਜਦਕਿ 3 ਫੀਸਦੀ ਲੋਕਾਂ ਨੇ ਦੂਜਿਆਂ ਨੂੰ ਆਪਣੀ ਪਸੰਦ ਦੱਸਿਆ।

ਚੋਣਾਂ ਵਿੱਚ ਮੁਸਲਿਮ ਵੋਟਰ ਕਿਸ ਪਾਰਟੀ ਨੂੰ ਵੋਟ ਪਾਉਣਗੇ?

ਭਾਜਪਾ - 12%
ਕਾਂਗਰਸ - 62%
ਆਪ - 23%
ਹੋਰ - 3%

ਕਿੰਨੀਆਂ ਸੀਟਾਂ 'ਤੇ ਮੁਸਲਮਾਨ ਵੋਟਰਾਂ ਦਾ ਪ੍ਰਭਾਵ?

ਗੁਜਰਾਤ ਦੀਆਂ 182 ਸੀਟਾਂ ਵਿਚੋਂ 53 ਸੀਟਾਂ 'ਤੇ ਮੁਸਲਿਮ ਵੋਟਰਾਂ ਕੋਲ ਜਿੱਤ ਜਾਂ ਹਾਰ ਦਾ ਫੈਸਲਾ ਕਰਨ ਦਾ ਅਧਿਕਾਰ ਹੈ। 26 ਅਜਿਹੀਆਂ ਸੀਟਾਂ ਹਨ ਜਿੱਥੇ 10 ਤੋਂ 15 ਫੀਸਦੀ ਮੁਸਲਿਮ ਵੋਟਰ ਰਹਿੰਦੇ ਹਨ। 11 ਸੀਟਾਂ 'ਤੇ 15 ਤੋਂ 20 ਫੀਸਦੀ ਮੁਸਲਮਾਨ ਭਾਰੂ ਹਨ। ਫਿਰ 7 ਸੀਟਾਂ 'ਤੇ 20 ਤੋਂ 25 ਫੀਸਦੀ ਮੁਸਲਿਮ ਵੋਟਰ ਪ੍ਰਭਾਵਸ਼ਾਲੀ ਭੂਮਿਕਾ 'ਚ ਹਨ। ਤਿੰਨ ਸੀਟਾਂ 'ਤੇ 25 ਤੋਂ 30 ਫੀਸਦੀ ਅਤੇ 6 ਸੀਟਾਂ 'ਤੇ 30 ਤੋਂ 55 ਫੀਸਦੀ ਮੁਸਲਿਮ ਵੋਟਰ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਇਨ੍ਹਾਂ 53 ਵਿੱਚੋਂ 25 ਸੀਟਾਂ ਜਿੱਤੀਆਂ ਸਨ। ਭਾਜਪਾ ਨੇ 23 ਸੀਟਾਂ ਜਿੱਤੀਆਂ ਸਨ। ਬਾਕੀਆਂ ਨੂੰ 5 ਸੀਟਾਂ ਮਿਲੀਆਂ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget