ਪੜਚੋਲ ਕਰੋ

Gujarat Election 2022 Date: ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅਗਲੇ ਮਹੀਨੇ ਹੋ ਸਕਦਾ ਐਲਾਨ, ਨਵੰਬਰ 'ਚ ਵੋਟਾਂ ਪੈਣ ਦੀ ਸੰਭਾਵਨਾ

ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅਗਲੇ ਮਹੀਨੇ ਹੋ ਸਕਦਾ ਹੈ। ਸੂਤਰਾਂ ਨੇ ਇਹ ਦਾਅਵਾ ਕੀਤਾ ਹੈ। ਸੂਤਰਾਂ ਮੁਤਾਬਕ ਚੋਣਾਂ ਦੀ ਪ੍ਰਕਿਰਿਆ ਨਵੰਬਰ ਦੇ ਆਖਰੀ ਹਫਤੇ ਤੱਕ ਪੂਰੀ ਹੋ ਸਕਦੀ ਹੈ।

Gujarat Election 2022 Date:  ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅਗਲੇ ਮਹੀਨੇ ਹੋ ਸਕਦਾ ਹੈ। ਸੂਤਰਾਂ ਨੇ ਇਹ ਦਾਅਵਾ ਕੀਤਾ ਹੈ। ਸੂਤਰਾਂ ਮੁਤਾਬਕ ਚੋਣਾਂ ਦੀ ਪ੍ਰਕਿਰਿਆ ਨਵੰਬਰ ਦੇ ਆਖਰੀ ਹਫਤੇ ਤੱਕ ਪੂਰੀ ਹੋ ਸਕਦੀ ਹੈ। ਨਵੰਬਰ ਦੇ ਤੀਜੇ ਅਤੇ ਚੌਥੇ ਹਫ਼ਤੇ ਵੋਟਿੰਗ ਹੋ ਸਕਦੀ ਹੈ। ਗੁਜਰਾਤ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ। ਗੁਜਰਾਤ ਦੌਰੇ 'ਤੇ ਗਾਂਧੀਨਗਰ ਪਹੁੰਚੇ ਮੁੱਖ ਚੋਣ ਕਮਿਸ਼ਨਰ। ਇੱਥੇ ਉਨ੍ਹਾਂ ਗਾਂਧੀ ਨਗਰ ਵਿੱਚ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ, ਰਾਜ ਦੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨਾਲ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਸੂਬਾ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਕੇਂਦਰੀ ਚੋਣ ਕਮਿਸ਼ਨ ਦੀ ਟੀਮ ਦੋ ਦਿਨਾਂ ਤੋਂ ਗੁਜਰਾਤ ਦੌਰੇ 'ਤੇ ਹੈ। ਕੇਂਦਰੀ ਚੋਣ ਕਮਿਸ਼ਨ ਦੇ ਮੈਂਬਰ ਚੋਣਾਂ ਅਤੇ ਵੋਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣਗੇ। ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੰਗਲਵਾਰ 27 ਤਰੀਕ ਨੂੰ ਦੁਪਹਿਰ ਨੂੰ ਕੇਂਦਰੀ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਵੀ ਹੈ।

ਕਮਿਸ਼ਨ ਵੱਲੋਂ ਪਹਿਲਾਂ ਵੀ ਦੌਰਾ ਕੀਤਾ ਜਾ ਚੁੱਕਾ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ, ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਅਤੇ ਕੇਂਦਰੀ ਚੋਣ ਕਮਿਸ਼ਨ ਦੀ ਟੀਮ ਪਹੁੰਚੀ। ਕੇਂਦਰੀ ਚੋਣ ਕਮਿਸ਼ਨ ਦੀ ਟੀਮ ਇਸ ਤੋਂ ਦੋ ਦਿਨ ਪਹਿਲਾਂ ਗੁਜਰਾਤ ਦਾ ਦੌਰਾ ਕਰ ਚੁੱਕੀ ਹੈ। ਇਸ ਦੌਰਾਨ ਅਹਿਮਦਾਬਾਦ ਵਿੱਚ ਉਨ੍ਹਾਂ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਅਤੇ ਪੁਲਿਸ ਮੁਖੀਆਂ ਨਾਲ ਮੀਟਿੰਗ ਕੀਤੀ।

ਕੇਂਦਰੀ ਚੋਣ ਕਮਿਸ਼ਨ ਦੀ ਟੀਮ ਨੇ ਵੋਟਰ ਸੂਚੀ, ਪੋਲਿੰਗ ਸਟੇਸ਼ਨ, ਸੰਵੇਦਨਸ਼ੀਲ ਕੇਂਦਰ, ਸੁਰੱਖਿਆ ਪ੍ਰਬੰਧਾਂ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ। ਕੁਲੈਕਟਰ ਅਤੇ ਪੁਲਿਸ ਮੁਖੀ ਨੇ ਆਪਣੇ ਜ਼ਿਲ੍ਹੇ ਦੀਆਂ ਚੋਣ ਤਿਆਰੀਆਂ ਵੀ ਪੇਸ਼ ਕੀਤੀਆਂ। 2022 ਦੀਆਂ ਚੋਣਾਂ ਦੀ ਤਿਆਰੀ ਲਈ ਚੋਣ ਕਮਿਸ਼ਨ ਦੀ ਇਹ ਪਹਿਲੀ ਵੱਡੀ ਮੀਟਿੰਗ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget