ਪੜਚੋਲ ਕਰੋ

ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਅੱਜ 18 ਦਸੰਬਰ ਨੂੰ ਖੁੱਲ੍ਹ ਜਾਵੇਗਾ। ਗੁਜਰਾਤ ‘ਚ ਕੁੱਲ ਸੀਟਾਂ ਦੀ ਗਿਣਤੀ 182 ਹੈ। ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ‘ਤੇ ਨਜ਼ਰ ਮਾਰੀਏ ਤਾਂ ਭਾਜਪਾ ਨੂੰ 115, ਕਾਂਗਰਸ ਪਾਰਟੀ 61 ਤੇ ਹੋਰਨਾਂ ਨੂੰ 6 ਸੀਟਾਂ ਮਿਲੀਆਂ ਸੀ। 2012 ਦੇ ਵੋਟ ਪ੍ਰਤੀਸ਼ਤ ਬਾਰੇ, ਭਾਜਪਾ ਨੂੰ 48%, ਕਾਂਗਰਸ ਨੂੰ 39% ਤੇ ਹੋਰਾਂ ਨੂੰ 13% ਵੋਟਾਂ ਮਿਲੀਆਂ। ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE -ਬੀਜੇਪੀ ਦਾ ਵੋਟ ਸ਼ੇਅਰ ਹੁਣ 48.4 ਫੀਸਦੀ ਹੈ। ਉੱਥੇ ਹੀ ਕਾਂਗਰਸ ਦਾ ਵੋਟ ਸ਼ੇਅਰ 43 ਫੀਸਦੀ ਹੈ। -ਗੁਜਰਾਤ ਚੋਣ ਦਾ ਪਹਿਲਾ ਨਤੀਜਾ ਆ ਗਿਆ ਹੈ। ਅਹਿਮਦਾਬਾਦ ਜ਼ਿਲੇ ਦੀ ਏਲਿਸ ਬ੍ਰਿਜ ਸੀਟ ਤੋਂ ਬੀਜੇਪੀ ਉਮੀਦਵਾਰ ਰਾਕੇਸ਼ ਸ਼ਾਹ 70 ਹਜ਼ਾਰ ਵੋਟਾਂ ਨਾਲ ਜਿੱਤ ਗਏ ਹਨ। -ਸਾਰੀਆਂ 182 ਸੀਟਾਂ ਦੇ ਰੁਝਾਨ ਆ ਗਏ ਹਨ। ਹੁਣ ਤੱਕ ਬੀਜੇਪੀ 105 ਅਤੇ ਕਾਂਗਰਸ 76 ਸੀਟਾਂ 'ਤੇ ਅੱਗੇ ਹੈ। -ਗੁਜਰਾਤ ਚੋਣ ਦਾ ਪਹਿਲਾ ਨਤੀਜਾ ਆ ਗਿਆ ਹੈ। ਅਹਿਮਦਾਬਾਦ ਜ਼ਿਲੇ ਦੀ ਏਲਿਸ ਬ੍ਰਿਜ ਸੀਟ ਤੋਂ ਬੀਜੇਪੀ ਉਮੀਦਵਾਰ ਰਾਕੇਸ਼ ਸ਼ਾਹ 70 ਹਜ਼ਾਰ ਸੀਟਾਂ ਨਾਲ ਜਿੱਤ ਗਏ ਹਨ। -ਕਾਂਗਰਸ ਨੇ ਪਿਛਲੀ ਬਾਰ ਦੇ ਮੁਕਾਬਲੇ ਇਸ ਬਾਰੇ ਸ਼ਹਿਰਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਅਹਿਮਦਾਬਾਦ,ਸੂਰਤ ਅਤੇ ਵਡੋਦਰਾ ਵਿੱਚ ਕਾਂਗਰਸ 4-4 ਸੀਟਾਂ ਉੱਤੇ ਅੱਗੇ ਹੈ। ਇਹ ਸ਼ਹਿਰ ਬੀਜੇਪੀ ਦੇ ਗੜ੍ਹ ਮੰਨੇ ਜਾਂਦੇ ਹਨ। -ਗੁਜਰਾਤ ਦੇ ਰੁਝਾਨਾਂ ਵਿੱਚ ਬੀਜੇਪੀ ਨੂੰ ਇੱਕ ਬਾਰ ਫਿਰ ਬਹੁਮਤ ਮਿਲ ਗਿਆ ਹੈ। ਹੁਣ ਤੱਕ ਦੇ ਰੁਝਾਨਾਂ ਦੇ ਮੁਕਾਬਲੇ ਬੀਜੇਪੀ 96 ਅਤੇ ਕਾਂਗਰਸ 83 ਸੀਟਾਂ ਤੇ ਅੱਗੇ ਹੈ। -ਸੂਰਤ ਵਿੱਚ ਕਾਂਗਰਸ ਅੱਗੇ ਚੱਲ ਰਹੀ ਹੈ। ਸੂਰਤ ਦੀ 14 ਸੀਟਾਂ ਵਿੱਚੋਂ 10 ਸੀਟਾਂ ਉੱਤੇ ਕਾਂਗਰਸ ਅਤੇ ਚਾਰ ਸੀਟਾਂ ਉੱਤੇ ਬੀਜੀਪੀ ਅੱਗੇ ਚੱਲ ਰਹੀ ਹੈ। ਉੱਥੇ ਬੀਜੇਪੀ ਦੱਖਣ ਗੁਜਰਾਤ ਵਿੱਚ ਚੰਗਾ ਪ੍ਰਦਰਸ਼ਨ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget