ਪੜਚੋਲ ਕਰੋ

ਐਗਜ਼ਿਟ ਪੋਲ: ਗੁਜਾਰਤ ਵਿੱਚ ਮੁੜ ਬੀਜੇਪੀ ਦੀ ਸਰਕਾਰ

ਗੁਜਰਾਤ ਵਿਧਾਨ ਸਭਾ ਚੋਣਾਂ ਐਗਜ਼ਿਟ ਪੋਲ: ਨਵੀਂ ਦਿੱਲੀ: ਗੁਜਰਾਤ ਵਿਧਾਨ ਸਭਾ ਚੋਣਾਂ ਲਈ 182 ਸੀਟਾਂ 'ਤੇ ਵੋਟਾਂ ਪੈ ਚੁੱਕੀਆਂ ਹਨ। ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੋ ਗਈ ਹੈ। ਗੁਜਰਾਤ ਦੇ ਸੌਰਾਸ਼ਟਰ ਵਿੱਚ 54, ਉੱਤਰੀ ਗੁਜਰਾਤ ਵਿੱਚ 53, ਕੇਂਦਰੀ ਗੁਜਰਾਤ ਵਿੱਚ 40 ਤੇ ਦੱਖਣੀ ਗੁਜਰਾਤ ਵਿੱਚ 35 ਸੀਟਾਂ ਹਨ। ਇਸ ਦੇ ਨਤੀਜੇ 18 ਦਸੰਬਰ ਨੂੰ ਆਉਣਗੇ ਪਰ ਉਸ ਤੋਂ ਪਹਿਲਾਂ ਪੇਸ਼ ਹੈ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਐਗਜ਼ਿਟ ਪੋਲ: ਗੁਜਰਾਤ ਵਿਧਾਨ ਸਭਾ ਚੋਣਾਂ ਐਗਜ਼ਿਟ ਪੋਲ 2017 ਲਾਈਵ ਅਪਡੇਟ:  ਫਾਈਨਲ ਐਗਜ਼ਿਟ ਪੋਲ ਮੁਤਾਬਕ ਬੀਜੇਪੀ ਨੂੰ ਗੁਜਰਾਤ ਵਿੱਚ ਬਹੁਮਤ ਮਿਲ ਰਿਹਾ ਹੈ। 117 ਸੀਟਾਂ ਨਾਲ ਬੀਜੇਪੀ ਦੀ ਸਰਕਾਰ ਬਣਨ ਜਾ ਰਹੀ ਹੈ। ਕਾਂਗਰਸ ਨੂੰ 64 ਸੀਟਾਂ ਨਾਲ ਸਬਰ ਕਰਨਾ ਪੈ ਸਕਦਾ ਹੈ। ਹੋਰਾਂ ਨੂੰ ਸਿਰਫ ਇੱਕ ਸੀਟ ਮਿਲ ਸਕਦੀ ਹੈ। ਸੌਰਾਸ਼ਟਰ ਕੱਛ ਦੀਆਂ 54 ਸੀਟਾਂ ਦੇ ਐਗਜ਼ਿਟ ਪੋਲ ਮੁਤਾਬਕ ਬੀਜੇਪੀ ਨੂੰ 34 ਸੀਟਾਂ ਮਿਲ ਸਕਦੀਆਂ ਹਨ। ਕਾਂਗਰਸ ਨੂੰ 19 ਸੀਟਾਂ ਤੇ ਹੋਰਾਂ ਨੂੰ ਇੱਕ ਸੀਟ ਮਿਲ ਸਕਦੀ ਹੈ। ਉੱਤਰੀ ਗੁਜਰਾਤ ਦੀਆਂ 53 ਸੀਟਾਂ ਵਿੱਚੋਂ 35 ਬੀਜੇਪੀ ਦੀ ਝੋਲੀ ਵਿੱਚ ਪੈਣ ਦੇ ਆਸਾਰ ਹਨ। ਕਾਂਗਰਸ ਨੂੰ 18 ਸੀਟਾਂ ਮਿਲ ਸਕਦੀਆਂ ਹਨ। ਬੀਜੇਪੀ ਨੂੰ 49 ਫੀਸਦੀ, ਕਾਂਗਰਸ ਨੂੰ 42 ਫੀਸਦੀ ਤੇ ਹੋਰਾਂ ਨੂੰ 9 ਫੀਸਦੀ ਵੋਟ ਮਿਲ ਸਕੇ ਹਨ। ਦੱਖਣੀ ਗੁਜਰਾਤ ਦੀਆਂ 35 ਸੀਟਾਂ ਵਿੱਚੋਂ ਬੀਜੇਪੀ ਨੂੰ 24, ਕਾਂਗਰਸ ਨੂੰ 11 ਤੇ ਹੋਰਾਂ ਨੂੰ 0 ਸੀਟ ਮਿਲਦੀ ਦਿੱਸ ਰਹੀ ਹੈ। ਵੋਟ ਫੀਸਦੀ ਮੁਤਾਬਕ ਬੀਜੇਪੀ ਨੂੰ 52 ਫੀਸਦੀ, ਕਾਂਗਰਸ ਨੂੰ 40 ਫੀਸਦੀ ਤੇ ਹੋਰਾਂ ਨੂੰ 8 ਫੀਸਦੀ ਵੋਟ ਮਿਲਦੀ ਦਿੱਸ ਰਹੀ ਹੈ। ਮੱਧ ਗੁਜਰਾਤ ਦੀਆਂ 40 ਸੀਟਾਂ ਵਿੱਚੋਂ ਬੀਜੇਪੀ ਨੂੰ 24 ਤੇ ਕਾਂਗਰਸ ਨੂੰ 16 ਮਿਲਣ ਦੀ ਸੰਭਾਵਨਾ ਹੈ। ਮੱਧ ਗੁਜਰਾਤ ਵਿੱਚ ਬੀਜੇਪੀ ਨੂੰ 47 ਫੀਸਦੀ, ਕਾਂਗਰਸ ਨੂੰ 42 ਫੀਸਦੀ ਤੇ ਹੋਰਾਂ ਨੂੰ 13 ਫੀਸਦੀ ਵੋਟ ਮਿਲਦੇ ਦਿਖਾਈ ਦੇ ਰਹੇ ਹਨ।

ਟਾਪ ਹੈਡਲਾਈਨ

Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Wife Affair : 'ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਮੈਨੂੰ ਮਰਵਾ ਦੇਵੇਗੀ, ਮੈਨੂੰ ਬਚਾ ਲਵੋ' , ਦਹਿਸ਼ਤ 'ਚ ਲਵ ਮੈਰਿਜ ਕਰਨ ਵਾਲਾ ਨੌਜਵਾਨ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
Telangana 'ਚ 15 ਸਾਲਾ ਮੁੰਡੇ ਨੇ ਦੰਦ ਨਾਲ ਕੱਟੀ ਮੋਬਾਈਲ ਦੀ ਬੈਟਰੀ, ਧਮਾਕੇ ਤੋਂ ਬਾਅਦ ਗੰਭੀਰ ਜ਼ਖ਼ਮਾਂ ਕਾਰਨ ਮੌਤ
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
ਅਗਲੇ ਹੁਕਮਾਂ ਤੱਕ ਦਿੱਲੀ ਦੇ 16 ਮੈਟਰੋ ਸਟੇਸ਼ਨ ਬੰਦ, ਜਾਣੋ ਇਸ ਨਾਲ DMRC ਨੂੰ ਕਿੰਨਾ ਨੁਕਸਾਨ ਹੋਵੇਗਾ?
Attack on BJP MLA: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਵਿਧਾਇਕ ਦੀ ਕਾਰ 'ਤੇ ਹਮਲਾ, ਪੈ ਗਿਆ ਰੋਲਾ - ਮਾਰੋ... ਮਾਰੋ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget