ਪੜਚੋਲ ਕਰੋ

ਗੁਜਰਾਤ ATS ਨੇ ਪਾਕਿਸਤਾਨੀ ਕਿਸ਼ਤੀ 'ਚੋਂ 350 ਕਰੋੜ ਦੀ ਹੈਰੋਇਨ ਫੜੀ, ਜਾਂਚ ਸ਼ੁਰੂ

ਗੁਜਰਾਤ ATS ਨੂੰ ਵੱਡੀ ਕਾਮਯਾਬੀ ਮਿਲੀ ਹੈ। ਏਟੀਐਸ ਨੇ 8 ਅਕਤੂਬਰ ਨੂੰ ਭਾਰਤੀ ਤੱਟ ਰੱਖਿਅਕ ਦੇ ਨਾਲ ਇੱਕ ਸੰਯੁਕਤ ਆਪਰੇਸ਼ਨ ਚਲਾਇਆ ਅਤੇ ਅਰਬ ਸਾਗਰ ਵਿੱਚ ਇੱਕ ਪਾਕਿਸਤਾਨੀ ਕਿਸ਼ਤੀ ਨੂੰ ਰੋਕਿਆ।

Gujarat News: ਗੁਜਰਾਤ ATS ਨੂੰ ਵੱਡੀ ਕਾਮਯਾਬੀ ਮਿਲੀ ਹੈ। ਏਟੀਐਸ ਨੇ 8 ਅਕਤੂਬਰ ਨੂੰ ਭਾਰਤੀ ਤੱਟ ਰੱਖਿਅਕ ਦੇ ਨਾਲ ਇੱਕ ਸੰਯੁਕਤ ਆਪਰੇਸ਼ਨ ਚਲਾਇਆ ਅਤੇ ਅਰਬ ਸਾਗਰ ਵਿੱਚ ਇੱਕ ਪਾਕਿਸਤਾਨੀ ਕਿਸ਼ਤੀ ਨੂੰ ਰੋਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਇਸ ਕਿਸ਼ਤੀ ਵਿੱਚੋਂ 50 ਕਿਲੋ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ 350 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸ਼ਤੀ ਨੂੰ ਜਖਾਊ (ਕੱਛ) ਲਿਆਂਦਾ ਜਾ ਰਿਹਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਤੱਟ ਰੱਖਿਅਕ (ਆਈਸੀਜੀ) ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨੀ ਕਿਸ਼ਤੀ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਸ਼ਨੀਵਾਰ ਸਵੇਰੇ ਉਨ੍ਹਾਂ ਨੇ ਪਾਕਿਸਤਾਨੀ ਕਿਸ਼ਤੀ ਅਲ ਸਕਰ 'ਤੇ ਸਵਾਰ 6 ਲੋਕਾਂ ਨੂੰ 350 ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕਰ ਲਿਆ।

ਇੱਕ ਸਾਲ ਵਿੱਚ ਛੇਵਾਂ ਆਪਰੇਸ਼ਨ

ਜ਼ਿਕਰਯੋਗ ਹੈ ਕਿ ਪਿਛਲੇ ਇੱਕ ਸਾਲ ਵਿੱਚ ਏਟੀਐਸ ਨਾਲ ਭਾਰਤੀ ਤੱਟ ਰੱਖਿਅਕ ਦੀ ਇਹ ਛੇਵੀਂ ਕਾਰਵਾਈ ਹੈ। ਇਸ ਦੇ ਨਾਲ ਹੀ ਪਿਛਲੇ ਇੱਕ ਮਹੀਨੇ ਵਿੱਚ ਦੂਜੀ ਵਾਰ ਸਫਲਤਾ ਮਿਲੀ ਹੈ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਇਕ ਪਾਕਿਸਤਾਨੀ ਕਿਸ਼ਤੀ 'ਚੋਂ ਕਰੀਬ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget