ਪੜਚੋਲ ਕਰੋ

ਵਹੁਟੀ ਨੂੰ ਪੇਕੇ ਛੱਡ ਫ਼ੋਨ 'ਤੇ ਕਿਹਾ 'ਤਲਾਕ ਤਲਾਕ ਤਲਾਕ', ਵਹੁਟੀ ਨੇ ਚੁੱਕਿਆ ਵੱਡਾ ਕਦਮ

ਮਹਿਲਾ ਦੀ ਸ਼ਿਕਾਇਤ ਦੇ ਅਨੁਸਾਰ ਉਸ ਦਾ ਪਤੀ ਮੁਹੰਮਦ ਉਰਫ ਵਸੀਮ ਪਠਾਨ ਤੇ ਉਸਦੀ ਮਾਂ ਪਿਛਲੇ ਡੇਢ ਸਾਲ ਤੋਂ ਉਸ ਨਾਲ ਮਾੜਾ ਸਲੂਕ ਕਰ ਰਹੇ ਸੀ। ਉਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ, ਜੂਨ ਵਿੱਚ, ਪਠਾਨ ਉਸ ਨੂੰ ਉਸ ਦੇ ਮਾਪਿਆਂ ਦੇ ਘਰ ਲੈ ਗਿਆ ਤੇ ਉਸ ਨੂੰ ਉਥੇ ਛੱਡ ਦਿੱਤਾ।

ਸੂਰਤ: ਗੁਜਰਾਤ ਦੇ ਸੂਰਤ 'ਚ ਇੱਕ ਮੁਸਲਮਾਨ ਵਿਅਕਤੀ ਖਿਲਾਫ ਆਪਣੀ ਪਤਨੀ ਨੂੰ ਫੋਨ 'ਤੇ ਤਲਾਕ ਦੇਣ ਦੇ ਦੋਸ਼ 'ਚ ਵੀਰਵਾਰ ਨੂੰ ਨਵੇਂ ਤੀਹਰੇ ਤਾਲਕ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ। ਡਿਪਟੀ ਕਮਿਸ਼ਨਰ ਪੰਨਾ ਮੋਮਾਇਆ ਨੇ ਦੱਸਿਆ ਕਿ ਸੰਸਦ ਵਿੱਚ ਮੁਸਲਿਮ ਮਹਿਲਾ (ਵਿਆਹ ਅਧਿਕਾਰਾਂ ਦੀ ਰਾਖੀ) ਐਕਟ, 2019 ਦੇ ਪਾਸ ਹੋਣ ਤੋਂ ਬਾਅਦ ਗੁਜਰਾਤ ਵਿੱਚ ਇਸ ਕਾਨੂੰਨ ਦੇ ਤਹਿਤ ਦਰਜ ਹੋਣ ਵਾਲਾ ਇਹ ਪਹਿਲਾ ਕੇਸ ਹੈ।

ਮਹਿਲਾ ਦੀ ਸ਼ਿਕਾਇਤ ਦੇ ਅਨੁਸਾਰ ਉਸ ਦਾ ਪਤੀ ਮੁਹੰਮਦ ਉਰਫ ਵਸੀਮ ਪਠਾਨ ਤੇ ਉਸਦੀ ਮਾਂ ਪਿਛਲੇ ਡੇਢ ਸਾਲ ਤੋਂ ਉਸ ਨਾਲ ਮਾੜਾ ਸਲੂਕ ਕਰ ਰਹੇ ਸੀ। ਉਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ, ਜੂਨ ਵਿੱਚ, ਪਠਾਨ ਉਸ ਨੂੰ ਉਸ ਦੇ ਮਾਪਿਆਂ ਦੇ ਘਰ ਲੈ ਗਿਆ ਤੇ ਉਸ ਨੂੰ ਉਥੇ ਛੱਡ ਦਿੱਤਾ।

ਮਹਿਲਾ ਨੇ ਇਲਜ਼ਾਮ ਲਾਇਆ ਕਿ ਉਸੇ ਰਾਤ ਪਠਾਨ ਨੇ ਉਸ ਨੂੰ ਫ਼ੋਨ ਕੀਤਾ ਤੇ ਤਿੰਨ ਵਾਰ ਤਲਾਕ ਬੋਲ ਦਿੱਤਾ। ਪੀੜਤ ਮਹਿਲਾ ਨੇ ਆਪਣੇ ਪਤੀ ਪਠਾਨ ਖ਼ਿਲਾਫ਼ ਵੀਰਵਾਰ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi Firing News : ਦਿੱਲੀ 'ਚ ਗੈਂਗਵਾਰ, ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਲੋਕਾਂ ਨੂੰ ਗੋਲੀ ਮਾਰੀ, ਇੱਕ ਦੀ ਮੌਤ

ਪੱਛਮ ਬੰਗਾਲ 'ਚ BJP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਲਿਸਟ, ਰੂਪਾ ਗਾਂਗੂਲੀ ਨੂੰ ਵੀ ਮਿਲੀ ਟਿਕਟ

Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 

Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਅਤੇ ਪੈਣਗੇ ਗੜੇ

ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ

ਚੰਡੀਗੜ੍ਹ 'ਚ ਸੈਲੂਨ ਮਾਲਕ ਤੋਂ ਮੰਗੀ 1 ਕਰੋੜ ਦੀ ਰੰਗਦਾਰੀ, ਬਬੀਹਾ ਗੈਂਗ ਨੇ ਦਿੱਤੀ ਧਮਕੀ; ਮੱਚਿਆ ਹੜਕੰਪ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026

ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ

Embed widget