ਪੜਚੋਲ ਕਰੋ

Bharat Bandh in Gujarat: ਗੁਜਰਾਤ ‘ਚ ਨਹੀਂ ਹੋਵੇਗਾ 'ਭਾਰਤ ਬੰਦ', ਸੀਐਮ ਰੁਪਾਣੀ ਨੇ ਜ਼ਬਰਦਸਤੀ ਕਰਨ ਵਾਲਿਆਂ ਖਿਲਾਫ ਦਿੱਤੇ ਕਾਰਵਾਈ ਦੇ ਹੁਕਮ

Gujarat CM on Bharat Bandh: 8 ਦਸੰਬਰ ਨੂੰ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਵਿਰੋਧੀ ਪਾਰਟੀਆਂ ਨੇ ਇਸ ਦਾ ਸਮਰਥਨ ਕੀਤਾ ਹੈ। ਪਰ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸਾਫ਼ ਕਿਹਾ ਹੈ ਕਿ ਗੁਜਰਾਤ ‘ਚ ਭਾਰਤ ਬੰਦ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਹਿਮਦਾਬਾਦ: ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਵਿਰੋਧੀ ਪਾਰਟੀਆਂ ਨੇ ਇਸ ਦਾ ਸਮਰਥਨ ਕੀਤਾ ਹੈ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਗੁਜਰਾਤ ‘ਚ ਬੰਦ ਪਏ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 'ਭਾਰਤ ਬੰਦ' ਦਾ ਸਮਰਥਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਿਸਾਨ ਲੀਡਰਾਂ ਦੀ ਸਖ਼ਤ ਹਿਦਾਇਤ ਉਨ੍ਹਾਂ ਵਿਰੋਧੀ ਧਿਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਦੇ ਨਾਂ ‘ਤੇ ਭਾਰਤ ਬੰਦ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਵਿਚ ਸਿਰਫ ਨਾਂ ਕਿਸਾਨ ਦਾ ਹੈ, ਪਰ ਆਪਣੀ ਹੋਂਦ ਬਚਾਉਣ ਲਈ ਵਿਰੋਧੀ ਧਿਰ ਇੱਕ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਕਿਸਾਨ ਨੇਤਾਵਾਂ ਨੇ ਕਿਹਾ ਸੀ ਕਿ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਦੀ ਹੋਂਦ ਖ਼ਤਮ ਹੋ ਗਈ ਹੈ, ਕਾਂਗਰਸ ਨਾਲ ਨਾ ਕੋਈ ਲੋਕ ਹੈ ਤੇ ਨਾ ਹੀ ਕੋਈ ਸੰਗਠਨ ਹੈ, ਉਨ੍ਹਾਂ ਨੇ 2019 ਦੇ ਚੋਣ ਪੱਤਰ ਵਿੱਚ ਲਿਖਿਆ ਸੀ ਕਿ ਉਹ ਮੰਡੀ ਐਕਟ ਨੂੰ ਲਾਗੂ ਨਹੀਂ ਕਰਨਗੇ। ਇਸ ਤੋਂ ਪਹਿਲਾਂ ਚੋਣ ਪੱਤਰ ਵਿੱਚ ਕਿਹਾ ਗਿਆ ਸੀ ਕਿ ਐਮਐਸਪੀ ਨੂੰ ਹਟਾ ਦਿੱਤਾ ਜਾਵੇਗਾ। 11 ਦਿਨਾਂ ਬਾਅਦ ਅਰਬ ਸਾਗਰ ਵਿੱਚ ਹਾਦਸਾਗ੍ਰਸਤ MiG 29 ਕੇ ਫਾਈਟਰ ਜੈਟ ਦੇ ਪਾਈਲਟ ਦੀ ਲਾਸ਼ ਮਿਲੀ ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਲੋਕ ਗੁਜਰਾਤ ਨੂੰ ਜ਼ਬਰਦਸਤੀ ਬੰਦ ਕਰਨ ਲਈ ਆਉਣਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਸਾਰੇ ਕਦਮ ਚੁੱਕੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget