ਪੜਚੋਲ ਕਰੋ

Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ, ਭੂਪੇਂਦਰ ਪਟੇਲ ਨੇ ਕਹੀ ਇਹ ਗੱਲ

Gujarat Election 2022:  ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਸਾਫ਼ ਹੋ ਗਈ ਹੈ ਅਤੇ ਭਾਰਤੀ ਜਨਤਾ ਪਾਰਟੀ ਸੱਤਵੀਂ ਵਾਰ ਜਿੱਤਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੇ ਚੋਣ ਨਤੀਜਿਆਂ ਮੁਤਾਬਕ ਗੁਜਰਾਤ ਵਿੱਚ ਭਾਜਪਾ ਨੂੰ ਬਹੁਮਤ ਮਿਲ...

ਰਜਨੀਸ਼ ਕੌਰ ਦੀ ਰਿਪੋਰਟ 

Gujarat Assembly Elections Result 2022: ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਤਸਵੀਰ ਸਾਫ਼ ਹੋ ਗਈ ਹੈ ਅਤੇ ਭਾਰਤੀ ਜਨਤਾ ਪਾਰਟੀ ਸੱਤਵੀਂ ਵਾਰ ਜਿੱਤਦੀ ਨਜ਼ਰ ਆ ਰਹੀ ਹੈ। ਹੁਣ ਤੱਕ ਦੇ ਚੋਣ ਨਤੀਜਿਆਂ ਮੁਤਾਬਕ ਗੁਜਰਾਤ ਵਿੱਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ ਅਤੇ ਪਾਰਟੀ ਹੁਣ ਸਰਕਾਰ ਬਣਾਉਣ ਦੀ ਕਵਾਇਦ ਵਿੱਚ ਲੱਗੀ ਹੋਈ ਹੈ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਐਲਾਨ ਕੀਤਾ ਹੈ ਕਿ ਗੁਜਰਾਤ ਵਿੱਚ 12 ਦਸੰਬਰ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਭੂਪੇਂਦਰਭਾਈ ਪਟੇਲ ਮੁੱਖ ਮੰਤਰੀ ਬਣਨਗੇ।

ਮੁੱਖ ਮੰਤਰੀ 12 ਦਸੰਬਰ ਨੂੰ ਦੁਪਹਿਰ 2 ਵਜੇ ਚੁੱਕਣਗੇ ਸਹੁੰ 

ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਦੱਸਿਆ ਕਿ ਗੁਜਰਾਤ ਦੇ ਮੁੱਖ ਮੰਤਰੀ 12 ਦਸੰਬਰ ਨੂੰ ਦੁਪਹਿਰ 2 ਵਜੇ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਣਗੇ। ਕਿਸ ਪਾਰਟੀ ਨੂੰ ਵਿਰੋਧੀ ਮੰਨਿਆ ਜਾਂਦਾ ਹੈ, ਦੇ ਜਵਾਬ ਵਿੱਚ ਸੀਆਰ ਪਾਟਿਲ ਨੇ ਕਿਹਾ ਕਿ ਅਸੀਂ ਸਿਰਫ ਕਾਂਗਰਸ ਨੂੰ ਹੀ ਵਿਰੋਧੀ ਮੰਨਦੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸੋਚਣਾ ਚਾਹੀਦਾ ਹੈ ਕਿ ਇਹ ਕੌਮੀ ਪਾਰਟੀ ਸੀ, ਖ਼ਤਮ ਹੋ ਰਹੀ ਹੈ। 'ਆਮ ਆਦਮੀ ਪਾਰਟੀ' ਕੋਲ ਇੱਥੇ ਕੁਝ ਵੀ ਨਹੀਂ ਸੀ। ਉਸ ਵੱਲੋਂ ਅਜਿਹੇ ਵਾਅਦੇ ਕੀਤੇ ਗਏ ਸਨ, ਜੋ ਜ਼ਮੀਨ 'ਤੇ ਨਹੀਂ ਉਤਰ ਸਕਦੇ। ਦੱਸ ਦੇਈਏ ਕਿ ਇਹ ਸਹੁੰ ਚੁੱਕ ਸਮਾਗਮ ਗਾਂਧੀਨਗਰ ਹੈਲੀਪੈਡ ਗਰਾਊਂਡ 'ਚ ਹੋਵੇਗਾ।

ਗੁਜਰਾਤ ਵਿਧਾਨ ਸਭਾ ਚੋਣਾਂ ਦਾ ਫਤਵਾ ਹੁਣ ਹੈ ਸਪੱਸ਼ਟ 

ਦੂਜੇ ਪਾਸੇ ਗੁਜਰਾਤ ਦੇ ਸੀਐਮ ਭੂਪੇਂਦਰ ਪਟੇਲ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਫਤਵਾ ਹੁਣ ਸਪੱਸ਼ਟ ਹੈ, ਇੱਥੋਂ ਦੇ ਲੋਕਾਂ ਨੇ ਦੋ ਦਹਾਕਿਆਂ ਤੋਂ ਚੱਲ ਰਹੀ ਗੁਜਰਾਤ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ। ਇੱਥੋਂ ਦੇ ਲੋਕਾਂ ਨੇ ਇੱਕ ਵਾਰ ਫਿਰ ਭਾਜਪਾ ਵਿੱਚ ਅਟੁੱਟ ਵਿਸ਼ਵਾਸ ਦਿਖਾਇਆ ਹੈ। ਉਨ੍ਹਾਂ ਇਸ ਨੂੰ ਭਾਜਪਾ ਵਰਕਰਾਂ ਦੀ ਸਖ਼ਤ ਮਿਹਨਤ ਦੀ ਜਿੱਤ ਦੱਸਿਆ।

ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੀ ਹੈ ਲੋੜ :  ਭੂਪੇਂਦਰ ਪਟੇਲ

ਉਨ੍ਹਾਂ ਕਿਹਾ, 'ਵਰਕਰਾਂ ਨੂੰ ਜਿੰਨੀ ਵਧਾਈ ਦਿੱਤੀ ਜਾਵੇ ਘੱਟ ਹੈ। ਅਸੀਂ ਜਨਤਾ ਦਾ ਭਰੋਸਾ ਰੱਖਿਆ ਹੈ। ਸਾਡੀ ਜਿੱਤ ਦਾ ਕਾਰਨ ਵੀ ਮੋਦੀ ਜੀ ਅਤੇ ਅਮਿਤ ਭਾਈ ਸ਼ਾਹ ਦਾ ਮਾਰਗਦਰਸ਼ਨ ਹੈ। ਇਹ ਜਿੱਤ ਦਾ ਜਸ਼ਨ ਮਨਾਉਣ ਦਾ ਸਮਾਂ ਹੈ। ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੀ ਲੋੜ ਹੈ। ਗੁਜਰਾਤ ਵਿੱਚ ਹਰ ਪਾਸੇ ਵਿਕਾਸ ਹੋਇਆ ਹੈ। ਸੂਬੇ ਦਾ ਕੋਈ ਖੇਤਰ ਅਜਿਹਾ ਨਹੀਂ, ਜਿੱਥੇ ਅਸੀਂ ਕੰਮ ਨਾ ਕੀਤਾ ਹੋਵੇ। ਇਸ ਵਿਕਾਸ ਯਾਤਰਾ ਨੂੰ ਹੋਰ ਗਤੀ ਦੇਣ ਲਈ ਕੰਮ ਕਰੇਗੀ। ਪੀਐਮ ਮੋਦੀ ਜੀ ਨੇ ਸਭ ਦਾ ਸਾਥ, ਸਭ ਦਾ ਵਿਕਾਸ ਦਾ ਮੰਤਰ ਦਿੱਤਾ ਹੈ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ

ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਖਾਲਿਸਤਾਨੀਆਂ ਨਾਲ ਪੰਗਾ ਲੈਣਾ ਪਿਆ ਮਹਿੰਗਾ ? ਕੈਨੇਡਾ ਦੀ ਪਾਰਟੀ ਨੇ ਚੰਦਰ ਆਰੀਆ ਦੀ ਕੱਟੀ ਟਿਕਟ, PM ਮੋਦੀ ਨਾਲ ਕੀਤੀ ਸੀ ਮੁਲਾਕਾਤ
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
ਕਿਸਾਨਾਂ ਦਾ ਸਮਾਨ 'ਚੋਰੀ' ਕਰਦਿਆਂ ਦੀ ਖਹਿਰਾ ਨੇ ਸਾਂਝੀ ਕੀਤੀ ਵੀਡੀਓ ਤੇ ਪੁੱਛਿਆ- ਪੰਜਾਬ ਪੁਲਿਸ ਲੋਕਾਂ ਦੀ ਰਾਖਵਾਲੀ ਲਈ ਜਾਂ ਫਿਰ ਇਹ ਵਰਦੀ ਵਾਲੇ ਚੋਰ ?
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

Embed widget