ਪੜਚੋਲ ਕਰੋ

Gujarat Election Result 2022: ਗੁਜਰਾਤ ਕਾਂਗਰਸ ਦੇ ਇੰਚਾਰਜ ਰਘੂ ਸ਼ਰਮਾ ਨੇ ਦਿੱਤਾ ਅਸਤੀਫਾ

Gujarat Election Result 2022 : ਗੁਜਰਾਤ ਵਿੱਚ ਹੋਈ ਕਰਾਰੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਗੁਜਰਾਤ ਕਾਂਗਰਸ ਦੇ ਇੰਚਾਰਜ ਰਘੂ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Gujarat Election Result 2022 : ਗੁਜਰਾਤ ਵਿੱਚ ਹੋਈ ਕਰਾਰੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਗੁਜਰਾਤ ਕਾਂਗਰਸ ਦੇ ਇੰਚਾਰਜ ਰਘੂ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖੇ ਪੱਤਰ 'ਚ ਉਨ੍ਹਾਂ ਨੇ ਸੂਬੇ 'ਚ ਹੋਈ ਹਾਰ ਦੀ ਜ਼ਿੰਮੇਵਾਰੀ ਲਈ ਹੈ।
Gujarat Election Result 2022: ਗੁਜਰਾਤ ਕਾਂਗਰਸ ਦੇ ਇੰਚਾਰਜ ਰਘੂ ਸ਼ਰਮਾ ਨੇ ਦਿੱਤਾ ਅਸਤੀਫਾ

ਗੁਜਰਾਤ ਦੇ ਇੰਚਾਰਜ ਰਘੂ ਸ਼ਰਮਾ ਨੇ ਪਾਰਟੀ ਪ੍ਰਧਾਨ ਨੂੰ ਪੱਤਰ ਲਿਖ ਕੇ ਕਿਹਾ, ''ਮੈਂ ਗੁਜਰਾਤ ਵਿਧਾਨ ਸਭਾ ਚੋਣਾਂ 'ਚ ਆਪਣੀ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ ਅਤੇ ਇਸ ਕਾਰਨ ਮੈਂ ਆਪਣੇ ਇੰਚਾਰਜ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਤੁਹਾਨੂੰ ਬੇਨਤੀ ਹੈ ਕਿ ਮੇਰਾ ਗੁਜਰਾਤ ਇੰਚਾਰਜ ਦੇ ਅਹੁਦੇ ਤੋ ਅਸਤੀਫਾ ਪ੍ਰਵਾਨ ਕੀਤਾ ਜਾਵੇ। 

ਗੁਜਰਾਤ ਚੋਣ ਨਤੀਜਿਆਂ 'ਚ ਪਿਛਲੇ 27 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ ਇਕ ਵਾਰ ਫਿਰ ਸਰਕਾਰ ਬਣਾਉਣ ਦੇ ਰਾਹ 'ਤੇ ਆ ਗਈ ਹੈ।ਗੁਜਰਾਤ ਚੋਣ ਨਤੀਜਿਆਂ 'ਚ ਸੂਬੇ 'ਚ ਪਿਛਲੇ 27 ਸਾਲਾਂ ਤੋਂ ਰਾਜ ਕਰ ਰਹੀ ਭਾਜਪਾ 27 ਸਾਲ ਬਾਅਦ ਇਕ ਵਾਰ ਫਿਰ ਸੂਬੇ 'ਚ ਸਰਕਾਰ ਬਣਾਉਣ ਦੇ ਰਾਹ 'ਤੇ ਹੈ, ਜਦਕਿ ਕਾਂਗਰਸ ਨੂੰ 2017 ਦੀਆਂ ਚੋਣਾਂ ਨਾਲੋਂ ਘੱਟ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਸੂਬੇ ਦੀਆਂ ਕਈ ਵਿਧਾਨ ਸਭਾ ਸੀਟਾਂ 'ਤੇ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਚੋਣ ਕਮਿਸ਼ਨ ਅਨੁਸਾਰ 3.50 ਮਿੰਟ 'ਤੇ ਖ਼ਬਰ ਲਿਖੇ ਜਾਣ ਤੱਕ ਕਾਂਗਰਸ 182 ਸੀਟਾਂ 'ਚੋਂ ਸਿਰਫ਼ 7 ਸੀਟਾਂ 'ਤੇ ਹੀ ਜਿੱਤ ਸਕੀ ਹੈ, ਜਦਕਿ 9 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਤਾਂ ਦੂਜੇ ਪਾਸੇ ਭਾਜਪਾ 73 ਸੀਟਾਂ 'ਤੇ ਜਿੱਤ ਦਰਜ ਕਰਕੇ 85 ਸੀਟਾਂ 'ਤੇ ਅੱਗੇ ਚੱਲ ਰਹੀ ਹੈ।

ਜਿਗਨੇਸ਼ ਮੇਵਾਨੀ ਵੀ ਹਾਰ ਗਏ
ਗੁਜਰਾਤ ਦੀ ਵਡਗਾਮ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਜਿਗਨੇਸ਼ ਮੇਵਾਨੀ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਗੁਜਰਾਤ ਕਾਂਗਰਸ ਦਾ ਨੌਜਵਾਨ ਨੇਤਾ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਚੋਣ ਵਿੱਚ ਭਾਜਪਾ ਉਮੀਦਵਾਰ ਮਨੀਭਾਈ ਵਾਘੇਲਾ ਨੂੰ 1,525 ਵੋਟਾਂ ਨਾਲ ਹਰਾਇਆ।

ਜਿਗਨੇਸ਼ ਮੇਵਾਨੀ 2017 ਵਿੱਚ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨ ਅਤੇ ਉਸ ਦੌਰਾਨ ਕਾਂਗਰਸ ਨੇ ਉਨ੍ਹਾਂ ਨੂੰ ਬਾਹਰੋਂ ਸਮਰਥਨ ਦਿੱਤਾ ਸੀ। ਭਾਜਪਾ ਉਮੀਦਵਾਰ ਮਨੀਭਾਈ ਵਾਘੇਲਾ ਪਹਿਲਾਂ ਕਾਂਗਰਸ ਵਿੱਚ ਸਨ ਅਤੇ 2017 ਵਿੱਚ ਟਿਕਟ ਨਾ ਮਿਲਣ ਤੋਂ ਬਾਅਦ ਉਹ ਭਾਜਪਾ ਵਿੱਚ ਚਲੇ ਗਏ ਸਨ। ਬਘੇਲਾ 2012 ਤੋਂ 2017 ਤੱਕ ਵਡਗਾਮ ਦੇ ਵਿਧਾਇਕ ਰਹੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਨੇ ਦਲਪਤ ਭਾਟੀਆ ਨੂੰ ਇਸ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਸੀ।

ਇਨ੍ਹਾਂ ਸੀਟਾਂ 'ਤੇ ਭਾਜਪਾ ਨੇ ਇਤਿਹਾਸ ਰਚਿਆ ਹੈ
ਇਸ ਵਾਰ ਭਾਜਪਾ ਨੇ ਉਹ ਚੋਣਾਂ ਵੀ ਜਿੱਤੀਆਂ ਹਨ, ਜਿਨ੍ਹਾਂ ਵਿਚ ਉਹ ਕਦੇ ਨਹੀਂ ਜਿੱਤੀ ਸੀ। ਇਨ੍ਹਾਂ ਸੀਟਾਂ ’ਤੇ ਕਦੇ ਕਾਂਗਰਸ ਦਾ ਕਬਜ਼ਾ ਰਿਹਾ ਤੇ ਕਦੇ ਆਜ਼ਾਦ ਉਮੀਦਵਾਰ ਜਿੱਤੇ ਪਰ ਇਸ ਵਾਰ ਟੇਬਲ ਪਲਟ ਗਏ। ਬੋਰਸਦ, ਝਗੜੀਆ, ਵਿਆਰਾ, ਗਰਬੜਾ ਉਹ ਚਾਰ ਵਿਧਾਨ ਸਭਾ ਸੀਟਾਂ ਹਨ, ਜਿਨ੍ਹਾਂ 'ਤੇ ਗੈਰ-ਭਾਜਪਾ ਪਾਰਟੀਆਂ ਅਤੇ ਉਮੀਦਵਾਰ ਹਮੇਸ਼ਾ ਹੀ ਡੰਗ ਟਪਾਉਂਦੇ ਰਹੇ ਹਨ ਪਰ ਇਸ ਵਾਰ ਮਾਮਲਾ ਪਲਟ ਗਿਆ। ਭਾਜਪਾ ਨੇ ਇੱਥੇ ਚੋਣ ਜਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget