ਪੜਚੋਲ ਕਰੋ
Advertisement
Fire in Gujarat: ਪਲਾਸਟਿਕ ਦਾ ਸਾਮਾਨ ਬਣਾਉਣ ਵਾਲੀ ਕੰਪਨੀ ਵਿੱਚ ਲੱਗੀ ਅੱਗ, ਫਾਇਰਮੈਨ ਕਰ ਰਹੇ ਅੱਗ ਬੁਝਾਉਣ ਦੀ ਕੋਸ਼ਿਸ਼
ਪਲਾਸਟਿਕ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਹਾਲਾਂਕਿ ਇਹ ਅੱਗ ਕਿਵੇਂ ਲੱਗੀ ਇਹ ਅਜੇ ਸਪੱਸ਼ਟ ਨਹੀਂ ਹੈ।
ਵਲਸਾਦ: ਗੁਜਰਾਤ (Gujarat) ਦੇ ਵਲਸਾਦ ਵਿਚ ਇੱਕ ਪਲਾਸਟਿਕ ਦਾ ਸਮਾਨ ਬਣਾਉਣ ਵਾਲੀ ਫੈਕਟਰੀ (Fire in Plastic Factory) ‘ਚ ਭਾਰੀ ਅੱਗ ਲੱਗ ਗਈ। ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਫਾਇਰਫਾਈਟਰਜ਼ ਕਈ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਲਾਸਟਿਕ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਹਾਲਾਂਕਿ ਇਹ ਅੱਗ ਕਿਵੇਂ ਲੱਗੀ ਹੈ, ਇਹ ਅਜੇ ਸਪੱਸ਼ਟ ਨਹੀਂ ਹੈ।
ਵੇਖੋ ਵੀਡੀਓ:
ਗੁਰਦਾਸਪੁਰ ‘ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ ‘ਚ ਭਾਰੀ ਨੁਕਸਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904#WATCH | Gujarat: Fire breaks out at a plastic manufacturing unit in Valsad; fire fighting operations underway. pic.twitter.com/2ikvoy2TXz
— ANI (@ANI) November 14, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement