ਵਲਸਾਦ: ਗੁਜਰਾਤ (Gujarat) ਦੇ ਵਲਸਾਦ ਵਿਚ ਇੱਕ ਪਲਾਸਟਿਕ ਦਾ ਸਮਾਨ ਬਣਾਉਣ ਵਾਲੀ ਫੈਕਟਰੀ (Fire in Plastic Factory) ‘ਚ ਭਾਰੀ ਅੱਗ ਲੱਗ ਗਈ। ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਫਾਇਰਫਾਈਟਰਜ਼ ਕਈ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਲਾਸਟਿਕ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। ਹਾਲਾਂਕਿ ਇਹ ਅੱਗ ਕਿਵੇਂ ਲੱਗੀ ਹੈ, ਇਹ ਅਜੇ ਸਪੱਸ਼ਟ ਨਹੀਂ ਹੈ।

ਵੇਖੋ ਵੀਡੀਓ:


ਗੁਰਦਾਸਪੁਰ ‘ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ ‘ਚ ਭਾਰੀ ਨੁਕਸਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904