ਪੜਚੋਲ ਕਰੋ
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਦਾ ਦੇਹਾਂਤ, ਦੋ ਦਿਨ ਪਹਿਲਾਂ ਕੋਰੋਨਾ ਪੌਜ਼ੇਟਿਵ ਆਈ ਸੀ ਰਿਪੋਰਟ
ਕੇਸ਼ੂ ਭਾਈ ਪਟੇਲ ਨੇ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ।

ਗਾਂਧੀਨਗਰ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂ ਭਾਈ ਪਟੇਲ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ। ਕੇਸ਼ੂ ਭਾਈ ਪਟੇਲ ਦੀ ਦੋ ਦਿਨ ਪਹਿਲਾਂ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ।
ਈਟੀਟੀ ਅਧਿਆਪਕਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਐਲਾਨ, ਇੱਥੇ ਪੜ੍ਹੋ ਪੂਰੀ ਜਾਣਕਾਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ























