ਪੜਚੋਲ ਕਰੋ

Hardik Patel Joins BJP:  ਭਾਜਪਾ 'ਚ ਸ਼ਾਮਲ ਹੋਏ ਹਾਰਦਿਕ ਪਟੇਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਦੇਸ਼ ਦਾ ਗੌਰਵ

ਪਾਟੀਦਾਰ ਨੇਤਾ ਹਾਰਦਿਕ ਪਟੇਲ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਹ ਅਹਿਮਦਾਬਾਦ ਸਥਿਤ ਭਾਜਪਾ ਹੈੱਡਕੁਆਰਟਰ 'ਚ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਕਮਲਮ 'ਚ ਸ਼ਾਮਲ ਹੋਏ ਹਨ।

Hardik Patel News: ਪਾਟੀਦਾਰ ਨੇਤਾ ਹਾਰਦਿਕ ਪਟੇਲ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਹਨ। ਉਹ ਅਹਿਮਦਾਬਾਦ ਸਥਿਤ ਭਾਜਪਾ ਹੈੱਡਕੁਆਰਟਰ 'ਚ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ 'ਚ ਕਮਲਮ 'ਚ ਸ਼ਾਮਲ ਹੋਏ ਹਨ। ਹਾਰਦਿਕ ਪਟੇਲ ਭਾਜਪਾ ਨੇਤਾ ਨਿਤਿਨ ਪਟੇਲ, ਗੁਜਰਾਤ ਇਕਾਈ ਦੇ ਪ੍ਰਧਾਨ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਪਹਿਲਾਂ ਹਾਰਦਿਕ ਪਟੇਲ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਵਿੱਚ ਕੁਝ ਹੋਰ ਪਾਟੀਦਾਰ ਆਗੂ ਹਨ ,ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਛੱਡ ਦੇਣਗੇ।

ਇਸ ਦੇ ਨਾਲ ਹੀ ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਮੈਂ ਸਮਾਜ ਅਤੇ ਦੇਸ਼ ਦੇ ਹਿੱਤ 'ਚ ਛੋਟਾ ਸਿਪਾਹੀ ਬਣ ਕੇ ਮੋਦੀ ਜੀ ਨਾਲ ਕੰਮ ਕਰਨਾ ਚਾਹੁੰਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੀ ਸ਼ਾਨ ਹਨ। ਪਾਟੀਦਾਰ ਆਗੂ ਨੇ ਕਿਹਾ ਕਿ ਰਾਸ਼ਟਰ ਹਿੱਤ, ਰਾਜ ਹਿੱਤ, ਲੋਕ ਹਿੱਤ ਅਤੇ ਸਮਾਜ ਹਿੱਤ ਦੇ ਇਸ ਨੇਕ ਕਾਰਜ ਵਿੱਚ ਅੱਗੇ ਵਧਣ ਲਈ ਉਨ੍ਹਾਂ ਦੀ ਅਗਵਾਈ ਵਿੱਚ ਚੱਲ ਰਹੇ ਰਾਸ਼ਟਰ ਸੇਵਾ ਦੇ ਕਾਰਜ ਵਿੱਚ ਮੈਂ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਛੋਟਾ  ਸਿਪਾਹੀ ਵਜੋਂ ਕੰਮ ਕਰਕੇ ਇੱਕ ਨਵਾਂ ਅਧਿਆਏ ਸ਼ੁਰੂ ਕਰ ਰਿਹਾ ਹਾਂ।  

ਮੈਂ ਅਹੁਦੇ ਦਾ ਲਾਲਚੀ ਨਹੀਂ ਹਾਂ- ਹਾਰਦਿਕ ਪਟੇਲ

ਆਉਣ ਵਾਲੇ ਦਿਨਾਂ 'ਚ ਕਾਂਗਰਸ ਤੋਂ ਹੋਰ ਨੇਤਾਵਾਂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਸੰਭਾਵਨਾ 'ਤੇ ਹਾਰਦਿਕ ਪਟੇਲ ਨੇ ਕਿਹਾ ਕਿ ਬਹੁਤ ਜਲਦ ਹਰ 10 ਦਿਨਾਂ ਬਾਅਦ ਇਕ ਪ੍ਰੋਗਰਾਮ ਹੋਵੇਗਾ, ਜਿਸ 'ਚ ਕਾਂਗਰਸ ਪਾਰਟੀ ਤੋਂ ਨਾਰਾਜ਼ ਵਿਧਾਇਕ, ਜ਼ਿਲਾ ਪੰਚਾਇਤ ਜਾਂ ਤਹਿਸੀਲ ਪੰਚਾਇਤ ਦੇ ਮੈਂਬਰ, ਨਗਰ ਨਿਗਮ ਦੇ ਮੈਂਬਰਾਂ ਨੂੰ ਜੋੜਨਗੇ।  

ਹਾਰਦਿਕ ਨੇ ਕਿਹਾ ਕਿ ਮੈਂ ਅੱਜ ਤੱਕ ਅਹੁਦੇ ਦੇ ਲਾਲਚ ਵਿੱਚ ਕਿਤੇ ਵੀ ਕਿਸੇ ਕਿਸਮ ਦੀ ਮੰਗ ਨਹੀਂ ਕੀਤੀ।  ਕਾਂਗਰਸ ਵੀ ਮੈਂ ਕੰਮ ਮੰਗਦੇ ਹੋਏ ਛੱਡਿਆ ਅਤੇ ਭਾਜਪਾ ਵਿੱਚ ਵੀ ਕੰਮ ਕਰਨ ਦੀ ਪਰਿਭਾਸ਼ਾ ਦੇ ਨਾਲ ਜੁੜ ਰਿਹਾ ਹਾਂ।   ਸਥਾਨ ਦੀ ਚਿੰਤਾ ਕਮਜ਼ੋਰ ਲੋਕ ਕਰਦੇ ਹਨ। ਮਜਬੂਤ ਲੋਕ ਕਦੇ ਵੀ ਸਥਾਨ ਦੀ ਚਿੰਤਾ ਨਹੀਂ ਕਰਦੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget