ਪੜਚੋਲ ਕਰੋ

Gujarat PASA: ਦਿੱਲੀ 'ਚ ਲਾਗੂ ਹੋਣ ਵਾਲਾ ਹੈ ਗੁਜ਼ਰਾਤ ਦਾ 'ਕਾਨੂੰਨ'! ਐੱਲਜੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜਿਆ ਪ੍ਰਸਤਾਵ, ਜਾਣੋ ਕੀ ਹੈ ਐਕਟ

PASAA: ਗੁਜਰਾਤ ਦਾ PASA ਐਕਟ ਕਾਫੀ ਸੁਰਖੀਆਂ 'ਚ ਰਿਹਾ ਹੈ। ਸਿਆਸੀ ਪਾਰਟੀਆਂ ਸੂਬਾ ਸਰਕਾਰ 'ਤੇ ਇਸ ਕਾਨੂੰਨ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਉਂਦੀਆਂ ਰਹੀਆਂ ਹਨ। ਹੁਣ ਦਿੱਲੀ ਦੇ LG ਨੇ ਇਸ ਕਾਨੂੰਨ ਨੂੰ ਲੈ ਕੇ ਸਿਫਾਰਿਸ਼ ਕੀਤੀ ਹੈ।

Gujarat PASA Act: ਦਿੱਲੀ ਵਿੱਚ ਜਲਦ ਹੀ ਗੁਜਰਾਤ ਦਾ 'ਕਾਨੂੰਨ' ਲਾਗੂ ਹੋਣ ਜਾ ਰਿਹਾ ਹੈ। ਦਿੱਲੀ ਦੇ ਉਪ ਰਾਜਪਾਲ (Delhi LG) ਵਿਨੈ ਕੁਮਾਰ ਸਕਸੈਨਾ (VK Saxena) ਨੇ ਰਾਸ਼ਟਰੀ ਰਾਜਧਾਨੀ ਵਿੱਚ 'ਗੁਜਰਾਤ ਪ੍ਰੀਵੈਂਸ਼ਨ ਆਫ਼ ਐਂਟੀ-ਸੋਸ਼ਲ ਐਕਟੀਵਿਟੀਜ਼ ਐਕਟ (PASAA) 1985' ਨੂੰ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਹ ਕਾਨੂੰਨ ਕੀ ਹੈ ਅਤੇ ਕਿਉਂ ਚਰਚਾ ਵਿੱਚ ਰਿਹਾ ਹੈ।
ਇਸ ਕਾਨੂੰਨ ਤਹਿਤ ਜਨਤਕ ਵਿਵਸਥਾ ਨੂੰ ਕਾਇਮ ਰੱਖਣ ਲਈ ਖਤਰਨਾਕ ਅਪਰਾਧੀਆਂ, ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ, ਨਸ਼ਾ ਤਸਕਰਾਂ, ਟਰੈਫ਼ਿਕ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਤੇ ਜਾਇਦਾਦ ਹੜੱਪਣ ਵਾਲਿਆਂ ਨੂੰ ਨਿਵਾਰਕ ਹਿਰਾਸਤ ਵਿੱਚ ਲੈਣ ਦੀ ਵਿਵਸਥਾ ਹੈ।

ਗੁਜਰਾਤ ਦਾ ਪੀਐਸਏ ਐਕਟ ਚਰਚਾ 'ਚ ਰਿਹਾ

ਗੁਜਰਾਤ ਦਾ ਪਾਸਾ ਐਕਟ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਰਾਜਨੀਤਿਕ ਤੇ ਸਮਾਜਿਕ ਸੰਗਠਨਾਂ ਨੇ ਇਸ ਕਾਨੂੰਨ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਦਾ ਦੋਸ਼ ਲਗਾਉਂਦੇ ਹੋਏ ਕਈ ਵਾਰ ਗੁਜਰਾਤ ਸਰਕਾਰ ਦੀ ਆਲੋਚਨਾ ਕੀਤੀ ਹੈ। ਇਸ ਕਾਰਵਾਈ ਲਈ ਅਦਾਲਤ ਨੇ ਫਟਕਾਰ ਵੀ ਲਗਾਈ ਹੈ। ਇਹ ਕਾਨੂੰਨ ਦੋ ਸਾਲ ਪਹਿਲਾਂ ਉਦੋਂ ਵੀ ਚਰਚਾ ਵਿੱਚ ਰਿਹਾ ਸੀ ਜਦੋਂ ਇਸ ਕਾਨੂੰਨ ਤਹਿਤ ਇੱਕ ਡਾਕਟਰ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਅਦਾਲਤ ਦੇ ਹੁਕਮਾਂ ’ਤੇ ਡਾਕਟਰ ਨੂੰ ਕਰ ਦਿੱਤਾ ਗਿਆ ਰਿਹਾਅ 

ਦਰਅਸਲ, ਡਾਕਟਰ ਮਿਤੇਸ਼ ਠੱਕਰ ਨੂੰ ਪੁਲਿਸ ਨੇ ਰੇਮਡੇਸੀਵਿਰ ਇੰਜੈਕਸ਼ਨ (ਕੋਰੋਨਾ ਦੇ ਮਰੀਜ਼ਾਂ ਨੂੰ ਦਿੱਤਾ ਜਾਣ ਵਾਲਾ ਟੀਕਾ) ਵੇਚਣ ਦੇ ਸ਼ੱਕ ਵਿੱਚ ਹਿਰਾਸਤ ਵਿੱਚ ਲਿਆ ਸੀ। 27 ਜੁਲਾਈ, 2021 ਨੂੰ, 106 ਦਿਨ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ, ਗੁਜਰਾਤ ਹਾਈ ਕੋਰਟ ਨੇ ਮਿਤੇਸ਼ ਠੱਕਰ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ।

ਅਦਾਲਤ ਨੇ ਪਾਸਾ ਐਕਟ ਤਹਿਤ ਉਸ ਦੀ ਨਜ਼ਰਬੰਦੀ 'ਤੇ ਰੋਕ ਲਗਾ ਦਿੱਤੀ ਸੀ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੇ ਅੰਕੜਿਆਂ ਅਨੁਸਾਰ, ਰਾਜ ਨੇ ਨਜ਼ਰਬੰਦੀ ਕਾਨੂੰਨਾਂ ਦੇ ਤਹਿਤ 2018 ਅਤੇ 2019 ਵਿੱਚ ਕ੍ਰਮਵਾਰ 2,315 ਅਤੇ 3,308 ਨਾਗਰਿਕਾਂ ਨੂੰ ਹਿਰਾਸਤ ਵਿੱਚ ਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
Advertisement
ABP Premium

ਵੀਡੀਓਜ਼

ਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ
ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ
ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ
Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?
Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?
ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ
ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ
Embed widget