Gujarat News: ਗੁਜਰਾਤ ਦੇ ਪੰਚਮਹਿਲ ਜ਼ਿਲ੍ਹੇ ਦੇ ਪਾਵਾਗੜ੍ਹ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਰੋਪਵੇਅ ਲਈ ਨਿਰਮਾਣ ਸਮੱਗਰੀ ਲੈ ਕੇ ਜਾ ਰਹੀ ਇੱਕ ਟਰਾਲੀ ਦੇ ਟੁੱਟਣ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਪੰਚਮਹਿਲ ਦੇ ਡੀਐਸਪੀ ਡਾ. ਹਰਸ਼ ਦੁਧਾਤ ਨੇ ਇਹ ਜਾਣਕਾਰੀ ਦਿੱਤੀ ਹੈ।
GUJARAT NEWS