ਪੜਚੋਲ ਕਰੋ
Advertisement
ਗੁਜਰਾਤ ਦੇ ਜੂਨਾਗੜ੍ਹ 'ਚ ਦਰਗਾਹ ਦੀ ਗੈਰ-ਕਾਨੂੰਨੀ ਉਸਾਰੀ ਨੂੰ ਲੈ ਕੇ ਛਿੜਿਆ ਬਵਾਲ , ਭੀੜ ਵੱਲੋਂ ਪੁਲਿਸ ਚੌਕੀ 'ਤੇ ਹਮਲਾ, ਪਥਰਾਅ ਅਤੇ ਅੱਗਜ਼ਨੀ
Violence In Junagardh : ਗੁਜਰਾਤ ਦੇ ਜੂਨਾਗੜ੍ਹ ਵਿੱਚ ਬੀਤੀ ਰਾਤ ਸੈਂਕੜੇ ਲੋਕਾਂ ਦੀ ਭੀੜ ਨੇ ਗੈਰ-ਕਾਨੂੰਨੀ ਦਰਗਾਹ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ ਹੈ। ਭੀੜ ਨੇ ਨਜਾਇਜ਼ ਉਸਾਰੀ ਵਿਰੁੱਧ ਪ੍ਰਸ਼ਾਸਨ ਦੇ ਨੋਟਿਸ ਤੋਂ ਬਾਅਦ ਪਥਰਾਅ ਕੀਤਾ ਅਤੇ ਪੁਲੀਸ ਚੌਕੀ ’ਤੇ
Violence In Junagardh : ਗੁਜਰਾਤ ਦੇ ਜੂਨਾਗੜ੍ਹ ਵਿੱਚ ਬੀਤੀ ਰਾਤ ਸੈਂਕੜੇ ਲੋਕਾਂ ਦੀ ਭੀੜ ਨੇ ਗੈਰ-ਕਾਨੂੰਨੀ ਦਰਗਾਹ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ ਹੈ। ਭੀੜ ਨੇ ਨਜਾਇਜ਼ ਉਸਾਰੀ ਵਿਰੁੱਧ ਪ੍ਰਸ਼ਾਸਨ ਦੇ ਨੋਟਿਸ ਤੋਂ ਬਾਅਦ ਪਥਰਾਅ ਕੀਤਾ ਅਤੇ ਪੁਲੀਸ ਚੌਕੀ ’ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਡਿਪਟੀ ਐਸਪੀ, ਮਹਿਲਾ ਪੀਐਸਆਈ ਅਤੇ ਇੱਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ।
ਗੁਜਰਾਤ ਦੇ ਜੂਨਾਗੜ੍ਹ ਵਿੱਚ ਬੀਤੀ ਰਾਤ ਸੈਂਕੜੇ ਲੋਕਾਂ ਦੀ ਭੀੜ ਨੇ ਗੈਰ-ਕਾਨੂੰਨੀ ਦਰਗਾਹ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ ਹੈ। ਗੁੱਸੇ ਵਿੱਚ ਆਈ ਭੀੜ ਨੇ ਕਈ ਵਾਹਨਾਂ ਨੂੰ ਸਾੜ ਦਿੱਤਾ। ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ ਅਤੇ ਲਾਠੀਚਾਰਜ ਕਰਨਾ ਪਿਆ। ਫਿਲਹਾਲ ਇਲਾਕੇ 'ਚ ਕਾਫੀ ਤਣਾਅ ਹੈ। ਵੱਡੀ ਗਿਣਤੀ ਵਿੱਚ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਕੀ ਹੈ ਮਾਮਲਾ ?
ਪ੍ਰਸ਼ਾਸਨ ਨੇ ਜੂਨਾਗੜ੍ਹ ਦੇ ਅੱਪਰਕੋਟ ਐਕਸਟੈਨਸ਼ਨ ਵਿੱਚ ਇੱਕ ਦਰਗਾਹ ਸਬੰਧੀ ਨਾਜਾਇਜ਼ ਉਸਾਰੀ ਦਾ ਨੋਟਿਸ ਦਿੱਤਾ ਸੀ। ਇਲਾਕੇ ਦੇ ਲੋਕ ਇਸ ਦਾ ਵਿਰੋਧ ਕਰ ਰਹੇ ਸਨ। ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਇਹੀ ਗੁੱਸਾ ਬੇਕਾਬੂ ਹੋ ਗਿਆ ਅਤੇ ਜੂਨਾਗੜ੍ਹ ਵਿੱਚ ਜੰਗ ਵਰਗੀ ਸਥਿਤੀ ਪੈਦਾ ਹੋ ਗਈ। ਜਿਸ ਦਰਗਾਹ ਨੂੰ ਹਟਾਉਣ ਦਾ ਨੋਟਿਸ ਦਿੱਤਾ ਗਿਆ ਸੀ, ਉਹ ਮਜ਼ੇਵੜੀ ਦਰਵਾਜ਼ੇ ਦੇ ਬਿਲਕੁਲ ਸਾਹਮਣੇ ਸਥਿਤ ਹੈ।
ਕੀ ਹੈ ਮਾਮਲਾ ?
ਪ੍ਰਸ਼ਾਸਨ ਨੇ ਜੂਨਾਗੜ੍ਹ ਦੇ ਅੱਪਰਕੋਟ ਐਕਸਟੈਨਸ਼ਨ ਵਿੱਚ ਇੱਕ ਦਰਗਾਹ ਸਬੰਧੀ ਨਾਜਾਇਜ਼ ਉਸਾਰੀ ਦਾ ਨੋਟਿਸ ਦਿੱਤਾ ਸੀ। ਇਲਾਕੇ ਦੇ ਲੋਕ ਇਸ ਦਾ ਵਿਰੋਧ ਕਰ ਰਹੇ ਸਨ। ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਇਹੀ ਗੁੱਸਾ ਬੇਕਾਬੂ ਹੋ ਗਿਆ ਅਤੇ ਜੂਨਾਗੜ੍ਹ ਵਿੱਚ ਜੰਗ ਵਰਗੀ ਸਥਿਤੀ ਪੈਦਾ ਹੋ ਗਈ। ਜਿਸ ਦਰਗਾਹ ਨੂੰ ਹਟਾਉਣ ਦਾ ਨੋਟਿਸ ਦਿੱਤਾ ਗਿਆ ਸੀ, ਉਹ ਮਜ਼ੇਵੜੀ ਦਰਵਾਜ਼ੇ ਦੇ ਬਿਲਕੁਲ ਸਾਹਮਣੇ ਸਥਿਤ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੰਜਾਬ ਦੀ ਆਬਾਦੀ ਤੋਂ 1 ਕਰੋੜ ਵੱਧ ਹੋਈ ਕੈਨੇਡਾ ਦੀ ਜਨਸੰਖਿਆ, 4 ਕਰੋੜਵੇਂ ਬੱਚੇ ਨੇ ਲਿਆ ਜਨਮ
ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਪਿੰਡਾਂ 'ਚ ਨੌਕਰੀਆਂ ਪੈਦਾ ਕਰਨ ਦਾ ਲਾਇਆ ਜੁਗਾੜ ! 2 ਹਜ਼ਾਰ ਕਰੋੜ ਦਾ ਬਜਟ ਰੱਖਿਆ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement