ਪੜਚੋਲ ਕਰੋ

ਭਾਰਤ ਦੀ ਜਿੱਤ ਦਾ ਰਾਜ! ਸ਼ੁਭਮਨ ਗਿੱਲ ਸਿੱਖ-ਬਣਾਈਆਂ 91 ਦੌੜਾਂ, ਰਿਸ਼ਭ ਪੰਤ ਹਿੰਦੂ- ਸਕੋਰ 89 ਤੇ ਸਿਰਾਜ ਮੁਸਲਮਾਨ ਹੈ- ਲਈਆਂ 5 ਵਿਕਟਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਰਾਜਨੇਤਾਵਾਂ ਨੇ ਟੀਮ ਇੰਡੀਆ ਨੂੰ ਭਾਰਤ ਦੀ ਇਸ ਜਿੱਤ ‘ਤੇ ਵਧਾਈ ਦਿੱਤੀ ਹੈ। ਹਾਰਦਿਕ ਪਟੇਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਦੇ ਕੱਟੜ ਆਲੋਚਕਾਂ ਵਿੱਚੋਂ ਇੱਕ ਹਨ।

ਨਵੀਂ ਦਿੱਲੀ: ਭਾਰਤ ਦੀ ਯੁਵਾ ਕ੍ਰਿਕਟ ਟੀਮ ਨੇ ਆਪਣੀ ਜ਼ਬਰਦਸਤ ਦਲੇਰੀ ਤੇ ਬਹਾਦਰੀ ਦੇ ਦਮ 'ਤੇ ਬ੍ਰਿਸਬੇਨ ਵਿੱਚ ਖੇਡੇ ਗਏ ਚੌਥੇ ਤੇ ਆਖਰੀ ਟੈਸਟ ਮੈਚ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ। ਇਸ ਜਿੱਤ ਲਈ ਰਾਜਨੀਤੀ ਦੇ ਗਲਿਆਰਿਆਂ ਵਿੱਚ ਵੀ ਖੂਬ ਸ਼ਲਾਘਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਰਾਜਨੇਤਾਵਾਂ ਨੇ ਟੀਮ ਇੰਡੀਆ ਨੂੰ ਭਾਰਤ ਦੀ ਇਸ ਜਿੱਤ ‘ਤੇ ਵਧਾਈ ਦਿੱਤੀ ਹੈ। ਇਸ ਕੜੀ ਵਿੱਚ ਹੁਣ ਗੁਜਰਾਤ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਵੀ ਟਵੀਟ ਕੀਤਾ ਹੈ। ਹਾਲਾਂਕਿ, ਇਸ ਟਵੀਟ ਦੇ ਖੇਡ ਤੋਂ ਜ਼ਿਆਦਾ ਰਾਜਨੀਤਕ ਮਾਈਨੇ ਕੱਢੇ ਜਾ ਰਹੇ ਹਨ। ਹਾਰਦਿਕ ਨੇ ਆਪਣੇ ਟਵੀਟ ਵਿੱਚ ਕੀ ਕਿਹਾ ਵੇਖੋ:- ਭਾਰਤ ਦੀ ਜਿੱਤ ਦਾ ਰਾਜ! ਸ਼ੁਭਮਨ ਗਿੱਲ ਸਿੱਖ-ਬਣਾਈਆਂ 91 ਦੌੜਾਂ, ਰਿਸ਼ਭ ਪੰਤ ਹਿੰਦੂ- ਸਕੋਰ 89 ਤੇ ਸਿਰਾਜ ਮੁਸਲਮਾਨ ਹੈ- ਲਈਆਂ 5 ਵਿਕਟਾਂ... ਹਾਰਦਿਕ ਨੇ ਆਪਣੇ ਟਵੀਟ ਵਿੱਚ ਲਿਖਿਆ, “ਰਿਸ਼ਭ ਪੰਤ ਹਿੰਦੂ ਹਨ 89 ਦੌੜਾਂ ਬਣਾਈਆਂ, ਸ਼ੁਭਮਨ ਗਿੱਲ ਸਿੱਖ ਹਨ 91 ਸਕੋਰ ਕੀਤਾ, ਮੁਹੰਮਦ ਸਿਰਾਜ ਮੁਸਲਮਾਨ ਹਨ ਤੇ 5 ਵਿਕਟਾਂ ਲਈਆਂ ਤੇ ਭਾਰਤ ਜਿੱਤ ਗਿਆ। ਅਸੀਂ ਤਾਂ ਪਹਿਲਾਂ ਹੀ ਕਹਿੰਦੇ ਹਾਂ ਕਿ ਹਿੰਦੂ, ਮੁਸਲਿਮ, ਸਿੱਖ, ਇਸਾਈ ਇੱਕ ਹੋ ਜਾਣਗੇ, ਭਾਰਤ ਨੂੰ ਕੋਈ ਵੀ ਹਰਾਉਣ ਦੇ ਯੋਗ ਨਹੀਂ ਹੋਵੇਗਾ। ਆਪਸੀ ਨਫ਼ਰਤ ਕਾਰਨ ਭਾਰਤ ਕਮਜ਼ੋਰ ਹੈ ਪਰ ਭਾਈਚਾਰਾ ਭਾਰਤ ਨੂੰ ਮਜ਼ਬੂਤ ਬਣਾਉਂਦਾ ਹੈ।” ਦੱਸ ਦਈਏ ਕਿ ਹਾਰਦਿਕ ਪਟੇਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਦੇ ਕੱਟੜ ਆਲੋਚਕਾਂ ਚੋਂ ਇੱਕ ਹਨ। ਆਏ ਦਿਨ ਉਹ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਅੰਦੋਲਨ ਦੇ ਵਿਚਕਾਰ ਕੀਤੇ ਗਏ ਉਸ ਦੇ ਟਵੀਟ ਰਾਜਨੀਤਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੇ। ਪਟੇਲ ਕੁਝ ਸਾਲ ਪਹਿਲਾਂ ਗੁਜਰਾਤ ਵਿੱਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਦਾ ਚਿਹਰਾ ਬਣ ਕੇ ਉੱਭਰਿਆ ਸੀ ਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਪਟੇਲ ਨੂੰ ਪਿਛਲੇ ਸਾਲ ਗੁਜਰਾਤ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਇਹ ਵੀ ਪੜ੍ਹੋHarbhajan Singh quits CSK: ਹਰਭਜਨ ਸਿੰਘ ਨੇ ਚੇਨਈ ਸੁਪਰ ਕਿੰਗਜ਼ ਨੂੰ ਕਿਹਾ ਅਲਵਿਦਾ, ਸੀਐਸਕੇ ਦਾ ਕੀਤਾ ਧੰਨਵਾਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Embed widget