ਪੜਚੋਲ ਕਰੋ

ਗੁਜਰਾਤ ਚੋਣ ਅਖਾੜਾ ਸਿਖ਼ਰਾਂ 'ਤੇ, ਮੋਦੀ ਤੇ ਰਾਹੁਲ ਦਾ ਖੌਰੂ

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣ ਲਈ ਪਹਿਲੇ ਗੇੜ ਦੀ ਵੋਟਿੰਗ ਸ਼ਨੀਵਾਰ ਨੂੰ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸਭ ਸਿਆਸੀ ਪਾਰਟੀਆਂ ਵੱਲੋਂ ਦੂਜੇ ਗੇੜ ਦੀ ਵੋਟਿੰਗ ਲਈ ਪ੍ਰਚਾਰ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਕਾਂਗਰਸ ਤੇ ਭਾਜਪਾ ਦੇ ਪ੍ਰਮੁੱਖ ਆਗੂ ਤਾਬੜਤੋੜ ਰੈਲੀਆਂ ਨਾਲ ਵਾਰ-ਪਲਟਵਾਰ ਕਰਨਗੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ਼ਨੀਵਾਰ ਨੂੰ ਵੀ ਗੁਜਰਾਤ 'ਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਸੀ। ਜਿੱਥੇ ਉਨ੍ਹਾਂ ਕਾਂਗਰਸ 'ਤੇ ਖੂਬ ਸ਼ਬਦੀਵਾਰ ਕੀਤੇ ਤੇ ਅੱਜ ਵੀ ਪੀਐਮ ਮੋਦੀ ਗੁਜਰਾਤ ਦੇ ਪਾਲਨਪੁਰ, ਸਾਣੰਦ, ਕਲੋਲ ਤੇ ਵਡੋਦਰਾ 'ਚ ਰੈਲੀਆਂ ਕਰ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਨਗੇ। ਉੱਥੇ ਹੀ ਕਾਂਗਰਸੀ ਉਪ ਪ੍ਰਧਾਨ ਰਾਹੁਲ ਗਾਂਧੀ ਇੱਕ ਵਾਰ ਫਿਰ ਗੁਜਰਾਤ ਵਿੱਚ ਮੰਦਰ ਜਾ ਕੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਦੀਆਂ ਰੈਲੀਆਂ ਦਾ ਆਗਾਜ਼ ਖੇੜਾ ਤੋਂ ਹੋਵੇਗਾ। ਇਸ ਤੋਂ ਬਾਅਦ ਉਹ ਅਰਾਵਲੀ, ਬਨਾਸਕਾਂਠਾ ਤੇ ਗਾਂਧੀਨਗਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਜਨ ਸਭਾਵਾਂ ਕਰਨਗੇ। ਰਾਹੁਲ ਗਾਂਧੀ ਸਭ ਤੋਂ ਪਹਿਲਾਂ ਖੇੜਾ ਜ਼ਿਲ੍ਹੇ ਦੇ ਦਾਕੋਰ ਜਾਣਗੇ। ਇੱਥੇ ਉਹ ਰੰਛੋੜਜੀ ਮੰਦਰ ਜਾ ਕੇ ਭਗਵਾਨ ਦੇ ਦਰਸ਼ਨ ਕਰਨਗੇ ਤੇ ਪੂਜਾ ਤੋਂ ਬਾਅਦ ਚੋਣ ਪ੍ਰਚਾਰ ਲਈ ਨਿਕਲਣਗੇ। ਗੌਰਤਲਬ ਹੈ ਕਿ ਦੂਜੇ ਗੇੜ ਦੀ ਵੋਟਿੰਗ 14 ਦਸੰਬਰ ਨੂੰ ਹੋਵੇਗੀ ਜਿਸ ਲਈ ਬੀਜੇਪੀ ਤੇ ਕਾਂਗਰਸ ਆਗੂਆਂ ਨੇ ਪੂਰੀ ਤਾਕਤ ਲਾ ਦਿੱਤੀ ਹੈ। ਇਹੀ ਵਜ੍ਹਾ ਹੈ ਕਿ ਪੀਐਮ ਮੋਦੀ ਤੇ ਰਾਹੁਲ ਗਾਂਧੀ ਇੱਕ ਹੀ ਦਿਨ ਵਿੱਚ ਕਈ ਰੈਲੀਆਂ ਕਰ ਰਹੇ ਹਨ। ਦੱਸ ਦਈਏ ਕਿ ਗੁਜਰਾਤ ਚੋਣਾਂ ਦਾ ਨਤੀਜਾ 18 ਦਸੰਬਰ ਨੂੰ ਐਲਾਨਿਆ ਜਾਵੇਗਾ। ਬੀਤੇ ਦਿਨ ਪਈਆਂ ਪਹਿਲੇ ਗੇੜ ਦੀਆਂ ਵੋਟਾਂ ਤਹਿਤ ਕਰੀਬ 68 ਫੀਸਦੀ ਮਤਦਾਨ ਹੋਇਆ ਹੈ। ਪਹਿਲੇ ਗੇੜ 19 ਜ਼ਿਲ੍ਹਿਆਂ ਦੀਆਂ 89 ਸੀਟਾਂ ਉੱਤੇ ਮਤਦਾਨ ਹੋਇਆ। ਇਸ ਵਿੱਚ ਸੀਐਮ ਵਿਜੇ ਰੂਪਾਨੀ ਦੀ ਸੀਟ ਵੀ ਸ਼ਾਮਲ ਹੈ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Embed widget