ਪੜਚੋਲ ਕਰੋ

ਜੰਮੂ-ਕਸ਼ਮੀਰ 'ਚ ਗੁਪਕਾਰ ਗੱਠਜੋੜ ਮਜ਼ਬੂਤ, 80 ਸੀਟਾਂ 'ਤੇ ਬੜ੍ਹਤ

ਜੰਮੂ ਕਸ਼ਮੀਰ ਵਿੱਚ ਜ਼ਿਲ੍ਹਾ ਵਿਕਾਸ ਪਰਿਸ਼ਦ (DCC) ਦੀਆਂ 280 ਸੀਟਾਂ 'ਤੇ ਹੋਈਆਂ ਚੋਣਾਂ ਲਈ ਗਿਣਤੀ ਜਾਰੀ ਹੈ। ਤਾਜ਼ਾ ਅਪਡੇਟ ਅਨੁਸਾਰ, ਪੀਪਲਜ਼ ਅਲਾਇੰਸ ਫਾਰ ਗੁਪਕਾਰ ਡੈਕਲਾਰੇਸ਼ਨ (PAGD) ਨੇ ਦੋ ਸੀਟਾਂ ਜਿੱਤੀ ਲਈਆਂ ਹਨ 80 ਸੀਟਾਂ ਤੋਂ ਬੜਤ ਹਾਸਲ ਕੀਤੀ ਹੋਈ ਹੈ।

ਜੰਮੂ: ਜੰਮੂ ਕਸ਼ਮੀਰ ਵਿੱਚ ਜ਼ਿਲ੍ਹਾ ਵਿਕਾਸ ਪਰਿਸ਼ਦ (DCC) ਦੀਆਂ 280 ਸੀਟਾਂ 'ਤੇ ਹੋਈਆਂ ਚੋਣਾਂ ਲਈ ਗਿਣਤੀ ਜਾਰੀ ਹੈ। ਤਾਜ਼ਾ ਅਪਡੇਟ ਅਨੁਸਾਰ, ਪੀਪਲਜ਼ ਅਲਾਇੰਸ ਫਾਰ ਗੁਪਕਾਰ ਡੈਕਲਾਰੇਸ਼ਨ (PAGD) ਨੇ ਦੋ ਸੀਟਾਂ ਜਿੱਤੀ ਲਈਆਂ ਹਨ 80 ਸੀਟਾਂ ਤੋਂ ਬੜਤ ਹਾਸਲ ਕੀਤੀ ਹੋਈ ਹੈ। ਉਧਰ ਭਾਜਪਾ 48 ਸੀਟਾਂ 'ਤੇ ਅੱਗੇ ਚੱਲ ਰਹੀ ਹੈ। ਕਾਂਗਰਸ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ। ਉਸ ਨੇ ਇੱਕ ਸੀਟ ਜਿੱਤੀ ਹੈ ਜਦੋਂਕਿ 18 ਸੀਟਾਂ ਤੋਂ ਅੱਗੇ ਚੱਲ ਰਹੀ ਹੈ। ਇਸ ਦੇ ਨਾਲ ਹੀ ਆਪਣੀ ਪਾਰਟੀ ਵੀ ਇੱਕ ਸੀਟ ‘ਤੇ ਕਬਜ਼ਾ ਕਰ ਚੁੱਕੀ ਹੈ ਤੇ ਉਸ ਨੂੰ ਚਾਰ ਸੀਟਾਂ 'ਤੇ ਬੜ੍ਹਤ ਹਾਸਲ ਹੈ। ਆਜ਼ਾਦ ਉਮੀਦਵਾਰ 38 ਸੀਟਾਂ 'ਤੇ ਅੱਗੇ ਚੱਲ ਰਹੇ ਹਨ। ਦੱਸ ਦੇਈਏ ਕਿ ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਇੱਥੇ ਪਹਿਲੀ ਵਾਰ ਚੋਣਾਂ ਹੋਈਆਂ ਹਨ। ਗੁਪਕਾਰ ਸਮੂਹ ਦੇ ਅਧੀਨ 6 ਪਾਰਟੀਆਂ ਨੇ ਸਾਂਝੇ ਤੌਰ 'ਤੇ ਚੋਣ ਲੜੀ ਹੈ। ਜੰਮੂ ਕਸ਼ਮੀਰ ਵਿੱਚ DCC ਦੀਆਂ 280 ਸੀਟਾਂ, 234 ਵਾਰਡਾਂ ਤੇ ਪੰਚ-ਸਰਪੰਚ ਦੀਆਂ 12,153 ਸੀਟਾਂ ਲਈ 8 ਪੜਾਵਾਂ ਵਿੱਚ ਚੋਣਾਂ ਹੋਈਆਂ। ਇਸ ਦੌਰਾਨ 51% ਵੋਟਿੰਗ ਵੀ ਹੋਈ।ਪਹਿਲੇ ਪੜਾਅ 'ਤੇ 28 ਨਵੰਬਰ ਨੂੰ ਵੋਟਾਂ ਪਈਆਂ ਸੀ, ਜਦੋਂਕਿ 8ਵੇਂ ਤੇ ਆਖਰੀ ਪੜਾਅ ਲਈ 19 ਦਸੰਬਰ ਨੂੰ ਵੋਟਾਂ ਪਈਆਂ ਸੀ। ਜੰਮੂ ਕਸ਼ਮੀਰ ਦੇ ਇਤਿਹਾਸ 'ਚ ਇਹ ਪਹਿਲਾ ਮੌਕਾ ਹੈ, ਜਦੋਂ 6 ਵੱਡੀਆਂ ਪਾਰਟੀਆਂ ਨੇ ਮਿਲ ਕੇ ਚੋਣ ਲੜੀ ਹੈ। ਧਾਰਾ 370 ਨੂੰ ਹਟਾਉਣ ਤੋਂ ਬਾਅਦ, ਇਨ੍ਹਾਂ ਪਾਰਟੀਆਂ ਨੇ ਇੱਕ ਗੁਪਕਾਰ ਗੱਠਜੋੜ ਬਣਾਇਆ ਹੈ। ਇਸ ਵਿੱਚ ਡਾ. ਫਾਰੂਕ ਅਬਦੁੱਲਾ ਦੀ ਅਗਵਾਈ ਵਾਲੀ ਨੈਸ਼ਨਲ ਕਾਨਫ਼ਰੰਸ, ਮਹਿਬੂਬਾ ਮੁਫਤੀ ਦੀ ਪੀਡੀਪੀ ਤੋਂ ਇਲਾਵਾ ਸੱਜਾਦ ਗਨੀ ਲੋਨ ਦੀ ਪੀਪਲਜ਼ ਕਾਨਫਰੰਸ, ਅਵਾਮੀ ਨੈਸ਼ਨਲ ਕਾਨਫਰੰਸ, ਜੰਮੂ-ਕਸ਼ਮੀਰ ਪੀਪਲਜ਼ ਮੂਵਮੈਂਟ ਤੇ ਸੀਪੀਆਈ-ਐਮ ਦੀ ਸਥਾਨਕ ਇਕਾਈ ਸ਼ਾਮਲ ਹੈ। ਇਸ ਦੇ ਨਾਲ ਹੀ ਭਾਜਪਾ ਤੇ ਕਾਂਗਰਸ ਨੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸੀ। ਮੌਜੂਦਾ ਰਾਜਨੀਤਕ ਸਮੀਕਰਣਾਂ ਅਨੁਸਾਰ, ਕਸ਼ਮੀਰ ਵਿੱਚ ਗੁਪਕਾਰ ਗੱਠਜੋੜ ਮਜ਼ਬੂਤ ਹੈ, ਉਧਰ ਜੰਮੂ ਵਿੱਚ ਭਾਜਪਾ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ। ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਨਵੰਬਰ-ਦਸੰਬਰ 2018 ਵਿੱਚ ਹੋਈਆਂ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget