ਪੜਚੋਲ ਕਰੋ

ਕਾਂਗਰਸੀ ਸਰਪੰਚ ਦੇ ਪਤੀ ਦਾ ਸ਼ਰਮਨਾਕ ਕਾਰਾ, ਪੱਗ ਨਾਲ ਬੰਨ੍ਹ ਪਰਿਵਾਰ ਸਣੇ ਕੁੱਟਿਆ ਬਜ਼ੁਰਗ

ਕਿਸਾਨ ਦਾ ਇਲਜ਼ਾਮ ਹੈ ਕਿ ਅਜੀਤ ਸਿੰਘ ਨੇ ਟਰੈਕਟਰ ਰਾਹੀਂ ਜ਼ਬਰਦਸਤੀ ਜ਼ਮੀਨ ਵੀ ਵਾਹੀ ਹੈ। ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਜੋ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ।

ਗੁਰਦਾਸਪੁਰ: ਇੱਥੋਂ ਦੇ ਸ਼੍ਰੀਹਰਗੋਬਿੰਦਪੁਰਾ ਦੇ ਪਿੰਡ ਸੁੱਖਾ ਚਿੜਾ ਦੀ ਕਾਂਗਰਸੀ ਮਹਿਲਾ ਸਰਪੰਚ ਦੇ ਪਤੀ ਵੱਲੋਂ ਗੁੰਡਾਗਰਦੀ ਦਿਖਾਉਂਦਿਆਂ ਕਥਿਤ ਤੌਰ 'ਤੇ ਬਜ਼ੁਰਗ ਵਿਅਕਤੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਤੇ ਬਿਰਧ ਦੀ ਪਰਿਵਾਰ ਸਮੇਤ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਆਪਣੇ ਇਸ ਬਹਾਦਰੀ ਭਰੇ ਕਾਰਨਾਮੇ 'ਤੇ ਇੰਨਾ ਫਖ਼ਰ ਮਹਿਸੂਸ ਕਰ ਰਹੇ ਸਨ ਕਿ ਪੂਰੀ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਆਪ ਹੀ ਸਾਂਝੀ ਕਰ ਦਿੱਤੀ, ਜੋ ਵਾਇਰਲ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਤਜਿੰਦਰਪਾਲ ਸਿੰਘ ਨਾਂ ਦੇ ਬਿਰਧ ਕਿਸਾਨ ਦੀ ਜ਼ਮੀਨ ਦਾ ਵਿਵਾਦ ਚੱਲ ਰਿਹਾ ਹੈ। ਅਦਾਲਤ ਤੋਂ ਇਸ ਜ਼ਮੀਨ 'ਤੇ ਸਟੇਅ ਵੀ ਮਿਲੀ ਹੋਈ ਹੈ। ਇੱਥੋਂ ਦੀ ਕਾਂਗਰਸੀ ਸਰਪੰਚ ਦੇ ਪਤੀ ਅਜੀਤ ਸਿੰਘ ਨੇ ਆਪਣੇ ਦਰਜਨਾਂ ਹਥਿਆਰਬੰਦ ਸਾਥੀਆਂ ਨਾਲ ਕਥਿਤ ਤੌਰ 'ਤੇ ਕਿਸਾਨ, ਉਸ ਦੇ ਪੁੱਤਰ ਆਦਿੱਤਿਆਵੀਰ ਤੇ ਭੈਣ ਨਾਲ ਕੁੱਟਮਾਰ ਕੀਤੀ। ਕਿਸਾਨ ਦਾ ਇਲਜ਼ਾਮ ਹੈ ਕਿ ਅਜੀਤ ਸਿੰਘ ਨੇ ਟਰੈਕਟਰ ਰਾਹੀਂ ਜ਼ਬਰਦਸਤੀ ਜ਼ਮੀਨ ਵੀ ਵਾਹੀ ਹੈ। ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਜੋ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ। ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਵਿਵਾਦਤ ਜ਼ਮੀਨ 'ਤੇ ਹਾਈਕੋਰਟ ਨੇ ਰੋਕ ਲਾਈ ਹੋਈ ਸੀ ਪਰ ਇੱਕ ਧਿਰ ਅਜੀਤ ਸਿੰਘ ਨੇ ਜ਼ਬਰਦਸਤੀ ਕਬਜ਼ਾ ਕੀਤਾ। ਉਨ੍ਹਾਂ ਕਿਹਾ ਕਿ ਘਟਨਾ ਦੀ ਵੀਡੀਓ ਤੇ ਪੀੜਤਾਂ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget