ਪੜਚੋਲ ਕਰੋ

ਜੇਲ੍ਹ ਦੇ ਨੇੜੇ ਪੁੱਜੇ ਰਾਮ ਰਹੀਮ ਦੇ ਪੈਰੋਕਾਰ, ਪੁਲਿਸ ਨੇ ਲਾਈ ਪਾਬੰਦੀ

ਸਾਧਵੀਆਂ ਦੇ ਜਿਣਸੀ ਸੋਸ਼ਣ ਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ ਕੱਲ੍ਹ ਆਪਣੀ ਪੈਰੋਲ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਭਗਤਾਂ ਨੇ ਜੇਲ੍ਹ ਦੇ ਬਾਹਰ ਡੇਰੇ ਲਾ ਲਏ ਹਨ। ਹਾਲੇ ਵੀ ਰਾਮ ਰਹੀਮ ਦੇ ਪੈਰੋਕਾਰ ਲਗਾਤਾਰ ਜੇਲ੍ਹ ਦੇ ਬਾਹਰ ਇਕੱਠੇ ਹੋ ਰਹੇ ਹਨ।

ਰੋਹਤਕ: ਸਾਧਵੀਆਂ ਦੇ ਜਿਣਸੀ ਸੋਸ਼ਣ ਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ ਕੱਲ੍ਹ ਆਪਣੀ ਪੈਰੋਲ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਭਗਤਾਂ ਨੇ ਜੇਲ੍ਹ ਦੇ ਬਾਹਰ ਡੇਰੇ ਲਾ ਲਏ ਹਨ। ਹਾਲੇ ਵੀ ਰਾਮ ਰਹੀਮ ਦੇ ਪੈਰੋਕਾਰ ਲਗਾਤਾਰ ਜੇਲ੍ਹ ਦੇ ਬਾਹਰ ਇਕੱਠੇ ਹੋ ਰਹੇ ਹਨ। ਰੋਹਤਕ ਪੁਲਿਸ ਨੇ ਜੇਲ੍ਹ ਦੇ ਆਸ-ਪਾਸ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ ਤੇ ਇਸ ਬਾਬਤ ਜੇਲ੍ਹ ਦੇ ਬਾਹਰ ਬੋਰਡ ਵੀ ਲਾ ਦਿੱਤਾ ਗਿਆ ਹੈ। ਸੋਮਵਾਰ ਨੂੰ ਰਾਮ ਰਹੀਮ ਦੇ ਪਰਿਵਾਰਿਕ ਮੈਂਬਰ ਤੇ ਵਕੀਲ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਪਹੁੰਚੇ ਸੀ। ਇਸੇ ਦੌਰਾਨ ਰਾਮ ਰਹੀਮ ਨੇ ਜੇਲ੍ਹ ਪ੍ਰਬੰਧਕਾਂ ਨੂੰ ਆਪਣੀ ਪੈਰੋਲ ਅਰਜ਼ੀ ਵਾਪਸ ਲੈਣ ਦੀ ਇੱਕ ਹੋਰ ਅਰਜ਼ੀ ਸੌਪੀ। ਉਦੋਂ ਤੋਂ ਹੀ ਉਸ ਦੇ ਪੈਰੋਕਾਰ ਲਗਾਤਾਰ ਜੇਲ੍ਹ ਪਹੁੰਚ ਰਹੇ ਹਨ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸਖ਼ਤੀ ਦੇ ਬਾਵਜੂਦ ਜੇਲ੍ਹ ਦੇ ਆਸਪਾਸ ਰਾਮ ਰਹੀਮ ਦੇ ਪੈਰੋਕਾਰ ਡੇਰੇ ਲਾਈ ਬੈਠੇ ਹਨ। ਲੋਕਾਂ ਨੇ ਬਾਈਪਾਸ ਸਥਿਤ ਢਾਬਿਆਂ 'ਤੇ ਆਪਣੀਆਂ ਗੱਡੀਆਂ ਖੜੀਆਂ ਕੀਤੀਆਂ ਹਨ ਤੇ ਖ਼ੁਦ ਨੂੰ ਬਾਬੇ ਦੇ ਮੁਲਾਕਾਤੀ ਦੱਸ ਕੇ ਬੇਰੋਕ ਘੁੰਮਦੇ ਰਹਿੰਦੇ ਹਨ। ਇਨ੍ਹਾਂ ਹਾਲਾਤਾਂ ਨੂੰ ਵੇਖਦਿਆਂ ਪੁਲਿਸ ਨੇ ਜੇਲ੍ਹ ਜੇ ਬਾਹਰ ਇੱਕ ਬੋਰਡ ਲਾ ਦਿੱਤਾ ਜਿਸ ਮੁਤਾਬਕ ਜੇਲ੍ਹ ਦੇ ਆਸ-ਪਾਸ ਫੋਟੋਗ੍ਰਾਫ਼ੀ ਤੇ ਵੀਡੀਓਗ੍ਰਾਫ਼ੀ ਕਰਨ ਦੀ ਮਨਾਹੀ ਕੀਤੀ ਗਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਰਾਮ ਰਹੀਮ ਦੇ ਸਮਰਥਕ ਕਿਸੇ ਨਾ ਕਿਸੇ ਬਹਾਨੇ ਇੱਥੇ ਪਹੁੰਚਦੇ ਸੀ ਤੇ ਫੋਟੋਆਂ ਖਿੱਚਦੇ ਸੀ। ਕਈ ਲੋਕ ਝਾੜੀਆਂ ਵਿੱਚ ਬੈਠ ਕੇ ਖਾਣਾ-ਪੀਣਾ ਵੀ ਖਾਂਦੇ ਸੀ। ਫਿਲਹਾਲ ਪੁਲਿਸ ਇਨ੍ਹਾਂ ਪਾਰੋਕਾਰਾਂ 'ਤੇ ਨਜ਼ਰ ਰੱਖ ਰਹੀ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget