ਪੜਚੋਲ ਕਰੋ

Dera Sacha Sauda: ਰਾਮ ਰਹੀਮ ਦਾ ਦਾਅਵਾ-24 ਸਾਲ ਪਹਿਲਾਂ ਟੀ-20 ਕ੍ਰਿਕਟ ਦੀ ਮੈਂ ਹੀ ਕੀਤੀ ਸੀ ਸ਼ੁਰੂਆਤ

ਆਨਲਾਈਨ ਸਤਿਸੰਗ 'ਚ ਰਾਮ ਰਹੀਮ ਨੇ ਕਿਹਾ ਕਿ 24 ਸਾਲ ਪਹਿਲਾਂ ਉਹਨਾਂ ਨੇ ਸਿਰਸਾ ਦੇ ਪਿੰਡ ਜਲਾਲਆਨਾ 'ਚ ਟੀ-10 ਕ੍ਰਿਕਟ ਤੇ ਟੀ-20 ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀ, ਉਦੋਂ ਵੱਡੇ ਖਿਡਾਰੀ ਕਹਿੰਦੇ ਸਨ ਕਿ ਇਹ ਕੋਈ ਕ੍ਰਿਕਟ ਹੈ?

ਰਜਨੀਸ਼ ਕੌਰ ਦੀ ਰਿਪੋਰਟ 

Baghpat News: ਟੀ-20 ਕ੍ਰਿਕਟ ਦਾ ਕ੍ਰੇਜ਼ ਕਿਸੇ ਤੋਂ ਲੁਕਿਆ ਨਹੀਂ ਹੈ। ਹਾਲ ਹੀ 'ਚ ਵਿਸ਼ਵ ਕੱਪ ਹੋਇਆ ਅਤੇ ਹੁਣ ਭਾਰਤੀ ਟੀਮ ਨਿਊਜ਼ੀਲੈਂਡ ਦੇ ਦੌਰੇ 'ਤੇ ਹੈ ਅਤੇ ਉਥੇ ਟੀ-20 ਕ੍ਰਿਕਟ ਖੇਡ ਰਹੀ ਹੈ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਟੀ-20 ਕ੍ਰਿਕਟ ਪਹਿਲੀ ਵਾਰ ਕਦੋਂ ਅਤੇ ਕਿੱਥੇ ਸ਼ੁਰੂ ਹੋਇਆ ਸੀ। ਤੁਸੀਂ ਸ਼ਾਇਦ ਨਾ ਦੱਸ ਸਕੋ ਪਰ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਵੱਡਾ ਦਾਅਵਾ ਕਰ ਰਿਹਾ ਹੈ। ਦਰਅਸਲ, ਰਾਮ ਰਹੀਮ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਦਾਅਵਾ ਕਰ ਰਿਹਾ ਹੈ ਕਿ ਉਸ ਨੇ ਟੀ-10 ਅਤੇ ਟੀ-20 ਦੀ ਸ਼ੁਰੂਆਤ ਕੀਤੀ ਸੀ।

ਟੀ-10 ਅਤੇ ਟੀ-20 ਕ੍ਰਿਕਟ ਕੀਤੀ ਸੀ ਸ਼ੁਰੂ: ਰਾਮ ਰਹੀਮ

ਦੱਸ ਦਈਏ ਕਿ ਇਸ ਵੇਲੇ ਰਾਮ ਰਹੀਮ ਪੈਰੋਲ 'ਤੇ ਹੈ ਅਤੇ ਯੂਪੀ ਦੇ ਬਾਗਪਤ ਸਥਿਤ ਇਕ ਆਸ਼ਰਮ 'ਚ ਆਰਾਮ ਕਰ ਰਿਹਾ ਹੈ। ਰਾਮਰਹੀਮ ਆਸ਼ਰਮ ਤੋਂ ਆਨਲਾਈਨ ਉਪਦੇਸ਼ ਵੀ ਦੇ ਰਿਹਾ ਹੈ। ਉਪਦੇਸ਼ ਦੌਰਾਨ ਇਹ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਟੀ-10 ਅਤੇ ਟੀ-20 ਕ੍ਰਿਕਟ ਸ਼ੁਰੂ ਕੀਤੀ ਸੀ। ਦੱਸਣਯੋਗ ਹੈ ਕਿ ਆਨਲਾਈਨ ਸਤਿਸੰਗ 'ਚ ਰਾਮ ਰਹੀਮ ਨੇ ਕਿਹਾ ਕਿ 24 ਸਾਲ ਪਹਿਲਾਂ ਉਸ ਨੇ ਸਿਰਸਾ ਦੇ ਪਿੰਡ ਜਲਾਲਆਨਾ 'ਚ ਟੀ-10 ਕ੍ਰਿਕਟ ਅਤੇ ਟੀ-20 ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀ, ਉਦੋਂ ਵੱਡੇ ਖਿਡਾਰੀ ਕਹਿੰਦੇ ਸਨ ਕਿ ਇਹ ਕੋਈ ਕ੍ਰਿਕਟ ਹੈ? ਪਹਿਲਾਂ ਕੋਈ ਖੇਡਣ ਨਹੀਂ ਆਉਂਦਾ ਸੀ ਤੇ ਅੱਜ ਪੂਰੀ ਦੁਨੀਆ ਨੇ ਇਸ ਨੂੰ ਅਪਣਾ ਲਿਆ ਹੈ।

ਦੱਸਣਯੋਗ ਹੈ ਕਿ ਰਾਮ ਰਹੀਮ ਦੇ ਸਤਿਸੰਗ ਦਾ ਇਕ ਕਾਫੀ ਵਾਇਰਲ ਹੋ ਰਿਹਾ ਹੈ ਇਸ ਵੀਡੀਓ 'ਚ ਰਾਮ ਰਹੀਮ ਨੂੰ ਇਹ ਕਹਿੰਦੇ ਹੋਏ ਵੀ ਸੁਣਿਆ ਜਾ ਰਿਹਾ ਹੈ ਕਿ ਪਹਿਲਾਂ ਅੱਠਾ (8 ਦੌੜਾਂ) ਵੀ ਹੁੰਦਾ ਸੀ, ਗੇਂਦ ਨੂੰ ਸਟੇਡੀਅਮ ਦੇ ਪਾਰ ਪਹੁੰਚਾਉਣ ਲਈ 8 ਦੌੜ ਮਿਲਦੇ ਸਨ ਅਤੇ ਹੁਣ ਆਉਣ ਵਾਲੇ ਸਮੇਂ 'ਚ ਅੱਠ ਵੀ ਛੱਕੇ 'ਤੇ ਵੀ ਭਾਰੀ ਪਵੇਗਾ।

ਬਾਬਾ 'ਤੇ ਬਲਾਤਕਾਰ ਤੇ ਕਤਲ ਦਾ ਦੋਸ਼

 ਆਪਣੀ ਚੇਲੀ ਨਾਲ ਬਲਾਤਕਾਰ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਿਹਾ ਰਾਮ ਰਹੀਮ ਹੁਣ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆ ਗਿਆ ਹੈ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਹੈ। ਉਸ ਦੀ ਪੈਰੋਲ 25 ਨਵੰਬਰ ਨੂੰ ਖਤਮ ਹੋ ਰਹੀ ਹੈ।

ਰਾਮ ਰਹੀਮ ਨੇ ਸਿਰਸਾ ਦੇ ਦੂਜੇ ਡੇਰਾ ਗੁਰੂ ਸ਼ਾਹ ਸਤਨਾਮ ਦੇ ਜੱਦੀ ਪਿੰਡ ਜਲਾਲਾਨਾ ਵਿਖੇ ਡੇਰਾ ਪ੍ਰੇਮੀਆਂ ਨਾਲ ਆਨਲਾਈਨ ਸਤਿਸੰਗ ਕੀਤਾ। ਇਸ 'ਚ ਉਨ੍ਹਾਂ ਨੇ ਕਿਹਾ ਹੈ ਕਿ ਜੋ ਕ੍ਰਿਕਟ ਸਟੇਡੀਅਮ ਤੁਸੀਂ ਅਤੇ ਅਸੀਂ ਸਾਰਿਆਂ ਨੇ ਮਿਲ ਕੇ ਬਣਾਇਆ ਸੀ, ਇੱਥੇ ਟੀ-10 ਸ਼ੁਰੂ ਕੀਤਾ ਗਿਆ ਸੀ। ਸ਼ਾਇਦ 1998 ਵਿਚ. ਫਿਰ ਟੀ-20 ਕ੍ਰਿਕਟ ਸ਼ੁਰੂ ਹੋਈ।

ਡੇਰਾ ਸੱਚਾ ਸੌਦਾ

ਡੇਰਾ ਸੱਚਾ ਸੌਦਾ ਸਿਰਸਾ ਦੇ ਪਹਿਲੇ ਗੁਰੂ ਸ਼ਾਹ ਮਸਤਾਨਾ ਸਨ। ਜਿਹਨਾਂ ਨੇ ਇਸ ਡੇਰੇ ਦੀ ਸਥਾਪਨਾ ਕੀਤੀ। ਉਹਨਾਂ ਦੀ ਮੌਤ ਤੋਂ ਬਾਅਦ ਸ਼ਾਹ ਸਤਨਾਮ ਨੂੰ ਇਸ ਡੇਰੇ ਦੀ ਗੱਦੀ ਮਿਲੀ। ਸ਼ਾਹ ਸਤਨਾਮ ਤੋਂ ਗੁਰਮੀਤ ਸਿੰਘ ਨੂੰ ਇਸ ਗੱਦੀ 'ਤੇ ਬਿਠਾਇਆ ਗਿਆ। ਗੁਰਮੀਤ ਹੀ ਗੁਰਮੀਤ ਸਿੰਘ ਰਾਮ ਰਹੀਮ ਹੈ। ਹੁਣ ਡੇਰੇ ਦੀ ਸੀਟ ਰਾਮ ਰਹੀਮ ਦੀ ਮੂੰਹਬੋਲੀ ਬੇਟੀ ਹਨੀਪ੍ਰੀਤ ਨੂੰ ਸੌਂਪਣ ਦੀ ਚਰਚਾ ਹੈ। ਰਾਮ ਰਹੀਮ ਨੇ ਹਨੀਪ੍ਰੀਤ ਨੂੰ ਰੂਹਾਨੀ ਦੀਦੀ (ਰੂਹਾਨੀ ਭੈਣ) ਦਾ ਨਾਂ ਦਿੱਤਾ ਹੈ। ਹੁਣ ਤੱਕ ਡੇਰੇ ਦੀ ਸੀਟ ਮੁੱਖ ਚੇਲੇ ਨੂੰ ਹੀ ਮਿਲਦੀ ਰਹੀ ਹੈ ਪਰ ਰਾਮ ਰਹੀਮ ਨੇ ਵੀ ਇਨ੍ਹਾਂ ਚਰਚਾਵਾਂ ਦਾ ਖੰਡਨ ਕੀਤਾ ਹੈ, ਉਸ ਦਾ ਕਹਿਣਾ ਹੈ ਕਿ ਉਹ ਗੁਰੂ ਹੈ ਅਤੇ ਰਹੇਗਾ।

 

ਟਾਪ ਹੈਡਲਾਈਨ

Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget