ਪੜਚੋਲ ਕਰੋ

40 ਦਿਨਾਂ ਪੈਰੋਲ ਕੱਟ ਕੇ ਮੁੜ ਸਲਾਖਾਂ ਪਿੱਛੇ ਗਿਆ ਬਲਾਤਕਾਰੀ ਰਾਮ ਰਹੀਮ, ਵਿਰੋਧ ਦੇ ਬਾਵਜੂਦ ਠਾਠ ਰਿਹੈ ਰਾਮ ਰਹੀਮ

ਡੇਰਾ ਮੁਖੀ ਰਾਮ ਰਹੀਮ 40 ਦਿਨਾਂ ਦੀ ਪੈਰੋਲ ਪੂਰੀ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਾਪਸ ਪਰਤਿਆ। ਉਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਬਰਨਾਵਾ ਆਸ਼ਰਮ ਤੋਂ ਲਿਜਾਇਆ ਗਿਆ। ਰਾਮ ਰਹੀਮ 21 ਜਨਵਰੀ ਨੂੰ ਤੀਜੀ ਵਾਰ ਪੈਰੋਲ 'ਤੇ ਆਇਆ ਸੀ।

Gurmeet ram rahim: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ਤੋਂ ਬਾਅਦ ਸ਼ੁੱਕਰਵਾਰ ਨੂੰ ਜੇਲ੍ਹ ਪਰਤ ਆਏ ਹਨ। ਰਾਮ ਰਹੀਮ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਤੋਂ ਸਖ਼ਤ ਸੁਰੱਖਿਆ ਦਰਮਿਆਨ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ। ਇੱਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਬਲਾਤਕਾਰ ਅਤੇ ਕਤਲ ਦੇ ਦੋਸ਼ 'ਚ ਸੁਨਾਰੀਆ ਜੇਲ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ 'ਤੇ ਤੀਜੀ ਵਾਰ ਬਰਨਾਵਾ ਦੇ ਆਸ਼ਰਮ ਪਹੁੰਚਿਆ ਸੀ।

ਰਾਮ ਰਹੀਮ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਰਨਾਵਾ ਆਸ਼ਰਮ ਵਿੱਚ ਪੈਰੋਲ ਦੌਰਾਨ ਰਾਮ ਰਹੀਮ ਆਪਣੀ ਗੋਦ ਲਈ ਧੀ ਹਨੀਪ੍ਰੀਤ ਅਤੇ ਪਰਿਵਾਰ ਨਾਲ ਰਿਹਾ ਅਤੇ ਪੈਰੋਲ ਦਾ ਸਮਾਂ ਉਨ੍ਹਾਂ ਨਾਲ ਬਿਤਾਇਆ। ਵੀਰਵਾਰ ਨੂੰ ਉਸ ਦੀ ਪੈਰੋਲ ਦੀ ਮਿਆਦ ਪੂਰੀ ਹੋ ਗਈ ਸੀ। ਹਰਿਆਣਾ ਪੁਲਿਸ ਅਤੇ ਬਾਗਪਤ ਦੇ ਸਰਕਲ ਅਧਿਕਾਰੀ ਵਿਜੇ ਚੌਧਰੀ, ਇੰਸਪੈਕਟਰ ਸਲੀਮ ਅਹਿਮਦ ਸ਼ੁੱਕਰਵਾਰ ਦੁਪਹਿਰ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਲੈ ਜਾਣ ਲਈ ਬਰਨਾਵਾ ਆਸ਼ਰਮ ਪਹੁੰਚੇ। ਪੁਲਸ ਇੰਸਪੈਕਟਰ ਸਲੀਮ ਅਹਿਮਦ ਨੇ ਦੱਸਿਆ ਕਿ ਗੁਰਮੀਤ ਰਾਮ ਰਹੀਮ ਨੂੰ ਪੁਲਿਸ ਸੁਰੱਖਿਆ 'ਚ ਇੱਥੋਂ ਦੁਪਹਿਰ ਕਰੀਬ 3 ਵਜੇ ਰੋਹਤਕ ਦੀ ਸੁਨਾਰੀਆ ਜੇਲ ਭੇਜ ਦਿੱਤਾ ਗਿਆ।

ਪੈਰੋਲ ਦਾ ਕਾਫੀ ਵਿਰੋਧ ਹੋਇਆ

ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਸਾਲ 'ਚ ਤੀਜੀ ਵਾਰ ਪੈਰੋਲ ਦਿੱਤੇ ਜਾਣ 'ਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅਕਤੂਬਰ 2022 'ਚ 40 ਦਿਨਾਂ ਦੀ ਪੈਰੋਲ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਵੀ ਜਨਵਰੀ 'ਚ ਪੈਰੋਲ ਦੇਣ 'ਤੇ ਸ਼ੱਕ ਦੇ ਘੇਰੇ 'ਚ ਆ ਗਈ ਸੀ। ਵਿਰੋਧੀ ਪਾਰਟੀਆਂ ਤੋਂ ਲੈ ਕੇ ਕਈ ਸੰਗਠਨਾਂ ਨੇ ਵੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਰਾਮ ਰਹੀਮ ਆਪਣੀ ਪੈਰੋਲ ਦੌਰਾਨ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ 'ਤੇ ਕਿਰਪਾਨ ਨਾਲ ਕੇਕ ਕੱਟਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਸ਼ਾਨੇ 'ਤੇ ਆਇਆ ਸੀ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੇ ਸਿੱਖਾਂ ਦੀ ਆਸਥਾ ਨਾਲ ਜੁੜੇ ਧਾਰਮਿਕ ਚਿੰਨ੍ਹ ਮੰਨੇ ਜਾਂਦੇ ਕਿਰਪਾਨ ਨਾਲ ਕੇਕ ਕੱਟ ਕੇ ਉਨ੍ਹਾਂ ਦੀ ਆਸਥਾ ਨੂੰ ਠੇਸ ਪਹੁੰਚਾਈ ਹੈ।

ਟਾਪ ਹੈਡਲਾਈਨ

 Aadhav Arjuna Divorce : 14 ਸਾਲਾਂ ਦਾ ਵਿਆਹ ਟੁੱਟਿਆ! ਇਸ ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ !  
 Aadhav Arjuna Divorce : 14 ਸਾਲਾਂ ਦਾ ਵਿਆਹ ਟੁੱਟਿਆ! ਇਸ ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ !  
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Big News: ਵੱਡੀ ਖਬਰ, ਮਹਿਲਾ ਕਾਂਗਰਸ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ, 38 ਅਹੁਦੇਦਾਰਾਂ ਦੀ ਲਿਸਟ ਜਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖਬਰ, ਮਹਿਲਾ ਕਾਂਗਰਸ ਦੀ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ, 38 ਅਹੁਦੇਦਾਰਾਂ ਦੀ ਲਿਸਟ ਜਾਰੀ, ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...
ਵੱਡੀ ਵਾਰਦਾਤ, ਨਾਮੀ ਕਾਰੋਬਾਰੀ 'ਤੇ ਤਲਵਾਰ ਨਾਲ ਹਮਲਾ, ਦੁਕਾਨ ਖੁੱਲ੍ਹਦੇ ਹੀ ਹਮਲਾਵਰਾਂ ਨੇ ਬਣਾਇਆ ਨਿਸ਼ਾਨਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Embed widget