ਪੜਚੋਲ ਕਰੋ

ਰਾਮ ਰਹੀਮ ਦਾ ਕੇਜਰੀਵਾਲ 'ਤੇ ਹਮਲਾ

ਨਵੀਂ ਦਿੱਲੀ: ਆਪਣੀ ਫਿਲਮ ਦੀ ਪ੍ਰਮੋਸ਼ਨ ਵਿੱਚ ਦਿੱਲੀ ਪਹੁੰਚੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਭਾਰਤੀ ਸੈਨਾ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਇਕ 'ਤੇ ਸਵਾਲ ਚੁੱਕਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਜੋ ਲੋਕ ਸਰਜੀਕਲ ਸਟ੍ਰਾਇਕ 'ਤੇ ਸਵਾਲ ਚੁੱਕ ਰਹੇ ਹਨ, ਮੇਰੀ ਸੈਨਾ ਨੂੰ ਅਪੀਲ ਹੈ ਕਿ ਅਗਲੀ ਵਾਲ ਜਦੋਂ ਵੀ ਅਜਿਹਾ ਕੋਈ ਆਪਰੇਸ਼ਨ ਕੀਤਾ ਜਾਵੇ ਤਾਂ ਇਨ੍ਹਾਂ ਲੋਕਾਂ ਨੂੰ ਅੱਗੇ ਕਰ ਦਿੱਤਾ ਜਾਵੇ। ਉਨ੍ਹਾਂ ਦਾ ਇਸ਼ਾਰਾ ਕੇਜਰੀਵਾਲ ਵੱਲ ਸੀ। ਇੰਦਰਾ ਗਾਂਧੀ ਇੰਡੋਰ ਸਟੇਡੀਅਮ ਵਿੱਚ ਰਾਮ ਰਹੀਮ ਦੀ ਇਸ ਸ਼ੁੱਕਰਵਾਰ ਰਿਲੀਜ਼ ਹੋਣ ਵਾਲੀ ਫ਼ਿਲਮ 'MSG The Warrior Lion Heart' ਦਾ ਪ੍ਰੀਮੀਅਰ ਸ਼ੋਅ ਰੱਖਿਆ ਗਿਆ ਸੀ। ਸਟੇਡੀਅਮ ਵਿੱਚ ਰਾਮ ਰਹੀਮ ਦੇ ਹਜ਼ਾਰਾਂ ਚੇਲੇ ਮੌਜ਼ੂਦ ਸਨ। ਇਸ ਮੌਕੇ ਫਿਲਮ ਦੀ ਡਾਇਰੈਕਟਰ ਤੇ ਰਾਮ ਰਹੀਮ ਦੀ ਬੇਟੀ ਹਨੀਪ੍ਰੀਤ ਵੀ ਮੌਜ਼ੂਦ ਸੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਮ ਰਹੀਮ ਨੇ ਸੈਨਾ ਦੇ ਸਰਜੀਕਲ ਸਟ੍ਰਾਇਕ 'ਤੇ ਸਵਾਲ ਚੁੱਕਣ ਵਾਲਿਆ ਦਾ ਨਾਮ ਲਏ ਬਿਨਾਂ ਹੀ ਨਿਸ਼ਾਨਾ ਸਾਧਿਆ। ਉਂਝ, ਉਨ੍ਹਾਂ ਦਾ ਇਸ਼ਾਰਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਹੀ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਪਾਕਿਸਤਾਨ ਸਬੂਤ ਮੰਗਦਾ ਹੈ ਤਾਂ ਮੋਦੀ ਸਰਕਾਰ ਸਬੂਤ ਦੇ ਕੇ ਉਸ ਦਾ ਮੂੰਹ ਬੰਦ ਕਰਵਾ ਦੇਵੇ ਪਰ ਵਿਰੋਧੀ ਧਿਰਾਂ ਨੇ ਉਨ੍ਹਾਂ ਦੀ ਅਲੋਚਨਾ ਸ਼ੁਰੂ ਕਰ ਦਿੱਤੀ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget