ਪੜਚੋਲ ਕਰੋ

ਜੇਲ੍ਹ 'ਚ ਕੀ ਤੋਂ ਕੀ ਬਣਿਆ ਰਾਮ ਰਹੀਮ! ਕਦੇ ਲੱਖਾਂ ਟੇਕਦੇ ਸੀ ਮੱਥਾ, ਹੁਣ ਸਭ ਨੂੰ ਠੋਕਦਾ ਸਲਾਮ

ਹੁਣ ਸਮਾਂ ਅਜਿਹਾ ਆ ਗਿਆ ਹੈ ਕਿ ਰਾਮ ਰਹੀਮ ਹੋਰਾਂ ਨੂੰ ਸਲਾਮ ਕਰ ਰਿਹਾ ਹੈ। ਸੁਨਾਰੀਆ ਜੇਲ੍ਹ ਵਿੱਚ ਕੈਦ ਰਾਮ ਰਹੀਮ ਹੁਣ ਚੌਕੀਦਾਰ ਤੋਂ ਲੈ ਕੇ ਜੇਲ੍ਹਰ ਤਕ, ਸਭ ਨੂੰ ਸਲਾਮ ਕਰਦਾ ਹੈ।

ਰੋਹਤਕ: ਇੱਕ ਸਮਾਂ ਸੀ ਜਦੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਅੱਗੇ ਲੱਖਾਂ ਲੋਕ ਮੱਥਾ ਟੇਕਦੇ ਸੀ, ਸਮਰਥਕ ਉਸ ਦੀ ਝਲਕ ਪਾਉਣ ਲਈ ਕਦਮਾਂ ਵਿੱਚ ਵਿੱਛ ਜਾਂਦੇ ਸੀ, ਪਰ ਹੁਣ ਸਮਾਂ ਅਜਿਹਾ ਆ ਗਿਆ ਹੈ ਕਿ ਰਾਮ ਰਹੀਮ ਹੋਰਾਂ ਨੂੰ ਸਲਾਮ ਕਰ ਰਿਹਾ ਹੈ। ਸੁਨਾਰੀਆ ਜੇਲ੍ਹ ਵਿੱਚ ਕੈਦ ਰਾਮ ਰਹੀਮ ਹੁਣ ਚੌਕੀਦਾਰ ਤੋਂ ਲੈ ਕੇ ਜੇਲ੍ਹਰ ਤਕ, ਸਭ ਨੂੰ ਸਲਾਮ ਕਰਦਾ ਹੈ। ਰਾਮ ਰਹੀਮ ਦੇ ਇਸ ਰਵੱਈਏ ਨੂੰ ਜੇਲ੍ਹ ਪ੍ਰਸ਼ਾਸਨ ਦੀ ਸਖ਼ਤੀ ਕਿਹਾ ਜਾਏ ਜਾਂ ਚੰਗਾ ਆਚਰਨ ਦਿਖਾ ਕੇ ਪੈਰੋਲ 'ਤੇ ਬਾਹਰ ਨਿਕਲਣ ਦੀ ਰਣਨੀਤੀ, ਪਰ ਰਾਮ ਰਹੀਮ ਦਾ ਇਹ ਅੰਦਾਜ਼ ਜੇਲ੍ਹ ਵਿੱਚ ਮੌਜੂਦ ਹਰ ਸ਼ਖ਼ਸ 'ਤੇ ਅਸਰ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਗੁਰਮੀਤ ਰਾਮ ਰਹੀਮ ਬਾਰੇ ਜੇਲ੍ਹ ਪ੍ਰਸ਼ਾਸਨ ਨੂੰ ਇੱਕ ਵੀ ਸ਼ਿਕਾਇਤ ਨਹੀਂ ਮਿਲੀ। ਸਾਧਵੀ ਦੇ ਬਲਾਤਕਾਰ ਤੇ ਪੱਤਰਕਾਰ ਕਤਲ ਕਾਂਡ ਵਿੱਚ ਸਜ਼ਾ ਜ਼ਾਫਤਾ ਰਾਮ ਰਹੀਮ ਨੂੰ ਜੇਲ੍ਹ ਵਿੱਚ ਵੱਖਰਾ ਰੱਖਿਆ ਗਿਆ ਹੈ। ਉਸ ਦਾ ਹੋਰ ਕੈਦੀਆਂ ਨਾਲ ਮਿਲਣਾ-ਜੁਲਣਾ ਨਹੀਂ ਹੁੰਦਾ। ਜਦੋਂ ਕੈਦੀ ਤੇ ਬੰਦੀ ਬੈਰਕਾਂ ਵਿੱਚ ਹੁੰਦੇ ਹਨ, ਉਦੋਂ ਹੀ ਰਾਮ ਰਹੀਮ ਨੂੰ ਸੈੱਲ ਤੋਂ ਬਾਹਰ ਕੱਢਿਆ ਜਾਂਦਾ ਹੈ, ਪਰ ਡਿਊਟੀ 'ਤੇ ਤਾਇਨਾਤ ਨੰਬਰਦਾਰ, ਸਫਾਈ ਕਰਮਚਾਰੀ ਤੇ ਸੁਰੱਖਿਆ ਗਾਰਡ ਨਾਲ ਆਉਂਦੇ-ਜਾਂਦੇ ਉਹ ਸਲਾਮ ਜ਼ਰੂਰ ਕਰਦਾ ਹੈ। ਜੇਲ੍ਹ ਪ੍ਰਸ਼ਾਸਨ ਮੁਤਾਬਕ ਜੋ ਵੀ ਗੁਰਮੀਤ ਰਾਮ ਰਹੀਮ ਦੇ ਸਾਹਮਣੇ ਆਉਂਦਾ ਹੈ, ਉਹ ਖ਼ੁਦ ਉਨ੍ਹਾਂ ਨੂੰ ਦੁਆ-ਸਲਾਮ ਕਰਦਾ ਹੈ। ਜੇਲ੍ਹ ਵਿੱਚ ਪਰਿਵਾਰ ਜਾਂ ਵਕੀਲ ਨਾਲ ਮਿਲਣ ਲਈ ਜਦੋਂ ਉਸ ਨੂੰ ਮੁਲਾਕਾਤ ਵਾਲੇ ਕਮਰੇ ਵਿੱਚ ਲਿਆਂਦਾ ਜਾਂਦਾ ਹੈ ਤਾਂ ਉਹ ਡਿਊਟੀ ਦੇ ਰਹੇ ਸਾਰੇ ਜੇਲ੍ਹ ਮੁਲਾਜ਼ਮਾਂ ਨੂੰ ਸਲਾਮ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਵਿੱਚ ਮੌਜੂਦ ਹਰ ਸ਼ਖ਼ਸ ਉਸ ਦੇ ਇਸ ਰੂਪ ਦਾ ਕਾਇਲ ਹੋ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਰਾਮ ਰਹੀਮ ਨੂੰ ਜੇਲ੍ਹ ਵਿੱਚ ਬਾਗਬਾਨੀ ਦਾ ਕੰਮ ਮਿਲਿਆ ਹੋਇਆ ਹੈ। ਮੌਜੂਦਾ ਉਸ ਨੇ ਜੇਲ੍ਹ ਵਿੱਚ ਖੀਰੇ, ਘੀਆ ਤੇ ਟਮਾਟਰ ਉਗਾਏ ਹੋਏ ਹਨ। ਇਸ ਤੋਂ ਪਹਿਲਾਂ ਉਸ ਨੇ ਆਲੂ ਵੀ ਉਗਾਏ ਸੀ। ਪਿਛਲੇ ਮਹੀਨੇ ਗੁਰਮੀਤ ਰਾਮ ਰਹੀਮ ਨੇ ਡੇਢ ਕਵਿੰਟਲ ਆਲੂ ਦੀ ਪੈਦਾਵਾਰ ਕੀਤੀ ਸੀ। ਹੁਣ ਉਹ ਮੌਸਮੀ ਸਬਜ਼ੀ ਉਗਾ ਰਿਹਾ ਹੈ। ਜਦੋਂ ਵੀ ਉਸ ਨੂੰ ਮੌਕਾ ਮਿਲਦਾ ਹੈ, ਉਹ ਫਸਲ ਦੀ ਸਿੰਜਾਈ, ਨਿਰਾਈ ਤੇ ਉਸ ਨੂੰ ਤੋੜਨ ਦਾ ਕੰਮ ਕਰਦਾ ਹੈ। ਯਾਦ ਰਹੇ ਪਿਛਲੇ ਦਿਨੀਂ ਉਸ ਨੇ ਖੇਤੀ ਕਰਨ ਲਈ ਹੀ ਪੈਰੋਲ ਮੰਗੀ ਸੀ ਪਰ ਫਿਰ ਵਾਪਸ ਲੈ ਲਈ ਸੀ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget