ਪੜਚੋਲ ਕਰੋ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਮੰਗੀ ਐਮਰਜੈਂਸੀ ਪੈਰੋਲ, ਦੱਸਿਆ ਇਹ ਕਾਰਨ

ਗੁਰਮੀਤ ਰਾਮ ਰਹੀਮ ਨੇ ਆਪਣੀ ਮਾਂ ਦੀ ਬਿਮਾਰੀ ਬਾਰੇ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਕੁਝ ਦਸਤਾਵੇਜ਼ ਪੇਸ਼ ਕੀਤੇ ਹਨ। ਜੇਲ ਅਧਿਕਾਰੀਆਂ ਨੇ ਦੱਸਿਆ ਕਿ ਡੇਰਾ ਮੁਖੀ ਨੇ ਆਪਣੀ ਬੀਮਾਰ ਮਾਂ ਨਸੀਬ ਕੌਰ ਨੂੰ ਮਿਲਣ ਲਈ ਪੈਰੋਲ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਦਰਅਸਲ, ਰਾਮ ਰਹੀਮ (53) ਦੋ ਔਰਤਾਂ ਨਾਲ ਬਲਾਤਕਾਰ ਦੇ ਮਾਮਲੇ ਵਿਚ 2017 ਤੋਂ ਰੋਹਤਕ ਦੀ ਜੇਲ੍ਹ ਵਿਚ 20 ਸਾਲ ਦੀ ਕੈਦ ਕੱਟ ਰਿਹਾ ਹੈ। ਉਸਨੇ ਆਪਣੀ ਮਾਂ ਦੀ ਬਿਮਾਰੀ ਸਬੰਧੀ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਕੁਝ ਦਸਤਾਵੇਜ਼ ਪੇਸ਼ ਕੀਤੇ ਹਨ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਡੇਰਾ ਮੁਖੀ ਨੇ ਆਪਣੀ ਬੀਮਾਰ ਮਾਂ ਨਸੀਬ ਕੌਰ ਨੂੰ ਮਿਲਣ ਲਈ 21 ਦਿਨਾਂ ਦੀ ਪੈਰੋਲ ਮੰਗੀ ਹੈ।

ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਸੁਨੀਲ ਸੰਗਵਾਨ ਨੇ ਕਿਹਾ, "ਐਮਰਜੈਂਸੀ ਪੈਰੋਲ ਦੀ ਅਰਜ਼ੀ ਦਾਇਰ ਕਰਨ ਤੋਂ ਬਾਅਦ ਅਸੀਂ ਇਸ ਸਬੰਧੀ ਹਰਿਆਣਾ ਪੁਲਿਸ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਤੋਂ ਐਨਓਸੀ ਮੰਗੀ ਹੈ।" ਜੇਲ੍ਹ ਅਧਿਕਾਰੀਆਂ ਨੇ ਡੇਰਾ ਮੁਖੀ ਦੀ ਮਾਂ ਦੀ ਬਿਮਾਰੀ ਨਾਲ ਜੁੜੇ ਦਸਤਾਵੇਜ਼ ਤਸਦੀਕ ਲਈ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੇ ਹਨ।

ਸੂਤਰਾਂ ਨੇ ਦੱਸਿਆ ਕਿ ਪੈਰੋਲ ਦੀ ਅਰਜ਼ੀ 'ਤੇ ਫੈਸਲਾ ਲੈਣ ਤੋਂ ਪਹਿਲਾਂ ਮੁੱਖ ਤੌਰ 'ਤੇ ਕਾਨੂੰਨ ਵਿਵਸਥਾ ਦੇ ਪਹਿਲੂ 'ਤੇ ਵਿਚਾਰ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਡੇਰਾ ਮੁਖੀ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਅਕਤੂਬਰ 2020 ਵਿਚ ਵੀ ਇੱਕ ਦਿਨ ਲਈ ਪੈਰੋਲ ਦਿੱਤੀ ਗਈ ਸੀ।

ਇਹ ਵੀ ਪੜ੍ਹੋModi visit Gujarat: ਚੱਕਰਵਾਤੀ ਤਾਉਤੇ ਕਰਕੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਭਲਕੇ ਗੁਜਰਾਤ ਜਾਣਗੇ ਮੋਦੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget