ਪੜਚੋਲ ਕਰੋ

ਨਵਦੀਪ ਤੇ ਉਸ ਦੇ ਪਿਤਾ ਨੂੰ ਯੂਨੀਅਨ ਤੋਂ ਬਾਹਰ ਕੱਢੇ ਜਾਣ 'ਤੇ ਬੋਲੇ ਗੁਰਨਾਮ ਚੜੂਨੀ

ਨਵਦੀਪ ਜਲਬੇੜਾ (ਵਾਟਰ ਕੈਨਨ ਬੁਆਏ) ਤੇ ਉਸ ਦੇ ਪਿਤਾ ਜੈ ਸਿੰਘ ਜਲਬੇੜਾ ਨੂੰ ਕਿਸਾਨ ਯੂਨੀਅਨ (ਚੜੂਨੀ) ਤੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਤੇ ਹੁਣ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਬਿਆਨ ਆਇਆ ਹੈ।

ਕਰਨਾਲ: ਨਵਦੀਪ ਜਲਬੇੜਾ (ਵਾਟਰ ਕੈਨਨ ਬੁਆਏ) ਤੇ ਉਸ ਦੇ ਪਿਤਾ ਜੈ ਸਿੰਘ ਜਲਬੇੜਾ ਨੂੰ ਕਿਸਾਨ ਯੂਨੀਅਨ (ਚੜੂਨੀ) ਤੋਂ ਬਾਹਰ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਤੇ ਹੁਣ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਬਿਆਨ ਆਇਆ ਹੈ।

ਚੜੂਨੀ ਨੇ ਕਿਹਾ,"ਪਿਛਲੇ ਦਿਨੀਂ ਪੰਚਕੁਲਾ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਅਨੁਸ਼ਾਸਨਹੀਣਤਾ ਦੇ ਦੋਸ਼ ਲਗਾਏ ਜਾਣ ‘ਤੇ ਨਵਦੀਪ ਸਿੰਘ ਤੇ ਜੈ ਸਿੰਘ ਨੂੰ ਜਾਂਚ ਕਮੇਟੀ ਨੇ ਕਿਸਾਨ ਯੂਨੀਅਨ ਤੋਂ ਬਾਹਰ ਕੱਢ ਦਿੱਤਾ ਸੀ, ਪਰ ਹੁਣ ਸਾਰੇ ਤੱਥ ਸਾਹਮਣੇ ਆਏ ਹਨ, ਇਸ ਵਿੱਚ ਪੈਸੇ ਦੀ ਗੜਬੜੀ ਨਹੀਂ ਮਿਲੀ, ਦੋਵੇਂ ਹੀ ਪੈਸਿਆਂ ਦੇ ਇਲਜ਼ਾਮਾਂ ਮੁਕਤ ਹਨ।"

ਉਨ੍ਹਾਂ ਅੱਗੇ ਕਿਹਾ ਕਿ, "ਪਰ ਪੰਚਕੁਲਾ ਵਿੱਚ 26 ਜੂਨ ਨੂੰ ਹੋਏ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਬਹੁਤ ਸਾਰੀਆਂ ਗਲਤੀਆਂ ਕਰਕੇ ਅਨੁਸ਼ਾਸਨਹੀਣਤਾ ਦਿਖਾਈ ਹੈ। ਇਸ 'ਤੇ ਉਨ੍ਹਾਂ ਦੀ ਬਰਖਾਸਤਗੀ ਜਾਰੀ ਰਹੇਗੀ, ਜੇ ਨਵਦੀਪ ਤੇ ਜੈ ਸਿੰਘ ਕਮੇਟੀ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਹ ਇੱਕ ਮਹੀਨੇ ਦੇ ਅੰਦਰ ਆਪਣਾ ਪੱਖ ਪੇਸ਼ ਕਰ ਸਕਦੇ ਹਨ।"

ਪੰਚਕੂਲਾ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਹੇਠ ਜਾਂਚ ਕਮੇਟੀ ਵੱਲੋਂ ਦੋਨਾਂ ਨੂੰ ਬਾਹਰ ਕੱਢਣ ਦਾ ਫੈਸਲਾ ਲਿਆ ਗਿਆ ਸੀ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਨਵਦੀਪ ਨੇ ਅੰਬਾਲਾ ਵਿੱਚ ਪੁਲਿਸ ਦੇ ਵਾਟਰ ਕੈਨਨ ਦਾ ਮੂੰਹ ਬੰਦ ਕਰ ਦਿੱਤੀ ਸੀ। ਇਸ ਦੀ ਵੀਡੀਓ ਕਾਫੀ ਵਾਇਰਲ ਹੋਈ ਸੀ। ਕਿਸਾਨ 'ਅੰਦੋਲਨ ਨਾਲ ਜੁੜਿਆ ਇਹ ਨੌਜਵਾਨ ਮੀਡੀਆ 'ਚ ਕਾਫੀ ਸੁਰਖੀਆਂ ਬਟੋਰ ਚੁੱਕਾ ਹੈ।

 

ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget