ਪੜਚੋਲ ਕਰੋ

CM Hemant Biswa: ਗੁਰਪਤਵੰਤ ਪੰਨੂ ਨੇ ਹੁਣ ਅਸਾਮ ਦੇ ਸੀਐਮ ਨੂੰ ਦਿੱਤੀ ਧਮਕੀ, ਡਿੱਬਰੂਗੜ੍ਹ ਜੇਲ੍ਹ 'ਚ ਬੰਦ ਸਿੱਖ ਰਿਹਾਅ ਕਰਨ ਦੀ ਮੰਗ

Sikhs for justice threatened Assam CM Hemant Biswa: ਸਿੱਖਜ਼ ਫਾਰ ਜਸਟਿਸ ਨੇ ਹੁਣ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੂੰ ਧਮਕੀ ਦਿੱਤੀ ਹੈ। ਅਸਾਮ ਦੇ ਡੀਜੀਪੀ ਗਿਆਨੇਂਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਖਾਲਿਸਤਾਨ ਸਮਰਥਕ ਸਮੂਹ...

Sikhs for justice threatened Assam CM Hemant Biswa: ਸਿੱਖਜ਼ ਫਾਰ ਜਸਟਿਸ ਨੇ ਹੁਣ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੂੰ ਧਮਕੀ ਦਿੱਤੀ ਹੈ। ਅਸਾਮ ਦੇ ਡੀਜੀਪੀ ਗਿਆਨੇਂਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਖਾਲਿਸਤਾਨ ਸਮਰਥਕ ਸਮੂਹ ਵੱਲੋਂ ਸੀਐਮ ਹੇਮੰਤ ਬਿਸਵਾ ਨੂੰ ਦਿੱਤੀ ਗਈ ਧਮਕੀ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।

ਕੁਝ ਪੱਤਰਕਾਰਾਂ ਨੂੰ ਭੇਜੇ ਗਏ ਇੱਕ ਕਥਿਤ ਆਡੀਓ ਕਲਿਪ ਵਿੱਚ ਸਿੱਖਜ਼ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਸਰਮਾ ਨੂੰ ਧਮਕੀ ਦਿੰਦਿਆਂ ਸੁਣਿਆ ਗਿਆ। ਫੋਨ ਕਰਨ ਵਾਲਾ ਇਹ ਦਾਅਵਾ ਕਰਦਾ ਹੈ ਕਿ ਅਸਾਮ ਦੀ ਜੇਲ੍ਹ ਵਿੱਚ ਸਿੱਖਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਸ ਨੇ ਸਰਮਾ ਨੂੰ ਉਨ੍ਹਾਂ ਇੱਥੋਂ ਰਿਹਾਅ ਕਰਨ ਲਈ ਕਿਹਾ।

ਦੱਸ ਦਈਏ ਕਿ ਪੰਨੂ ਨੂੰ ਸਰਕਾਰ ਨੇ ਅਤਿਵਾਦੀ ਐਲਾਨਿਆ ਹੋਇਆ ਹੈ। ਡੀਜੀਪੀ ਨੇ ਟਵੀਟ ਕੀਤਾ,‘ਵੱਖ ਵੱਖ ਧਾਰਾਵਾਂ ਹੇਠ ਪੰਨੂ ਖ਼ਿਲਾਫ਼ ਐਸਟੀਐਫ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਅਮਲੇ ਨੂੰ ਚੌਕਸ ਕੀਤਾ ਗਿਆ ਹੈ। ਇੰਜ ਹੀ ਕੇਂਦਰੀ ਏਜੰਸੀਆਂ ਦੇ ਧਿਆਨ ਵਿੱਚ ਵੀ ਲਿਆ ਦਿੱਤਾ ਹੈ।

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਿਆ ਹੋਇਆ ਹੈ। 19 ਮਾਰਚ ਤੋਂ ਜੇਲ੍ਹ ਵਿੱਚ ਉੱਚ ਪੱਧਰ ਦੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਇਸ ਕਰਕੇ ਪੰਜਾਬ ਤੇ ਵਿਦੇਸ਼ਾਂ ਅੰਦਰ ਮਾਹੌਲ ਕਾਫੀ ਗਰਮਾਇਆ ਹੋਇਆ ਹੈ।

ਇਹ ਵੀ ਪੜ੍ਹੋ: Corona Cases: ਖਤਰਨਾਕ ਹੋ ਰਿਹਾ ਹੈ ਕੋਰੋਨਾ! ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਕੇਸ ਦੁੱਗਣੇ ਹੋ ਗਏ, ਤੀਜੀ ਲਹਿਰ ਤੋਂ ਬਾਅਦ ਸਭ ਤੋਂ ਤੇਜ਼ ਛਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: The Great Wall of China: ਕੀ ਤੁਸੀਂ ਜਾਣਦੇ ਹੋ 'ਗ੍ਰੇਟ ਵਾਲ ਆਫ ਚਾਈਨਾ' ਨਾਲ ਜੁੜੇ ਹੈਰਾਨ ਕਰ ਦੇਣ ਵਾਲੇ ਕਿੱਸੇ, 10 ਲੱਖ ਆਤਮਾਵਾਂ 'ਤੇ ਉਸਾਰੀ ਕੰਧ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Advertisement
ABP Premium

ਵੀਡੀਓਜ਼

ਰਾਹੁਲ ਗਾਂਧੀ ਨਾਲ ਸੰਬਧਾਂ ਨੇ ਕਿਸਾਨ ਲੀਡਰ ਪੰਧੇਰ ਨੇ ਕੀਤਾ ਖੁਲਾਸਾ|Farmer Protest |ਪੱਤਰਕਾਰਾਂ ਨੂੰ ਹਰਿਆਣਾ ਪੁਲਸ ਨੇ ਇਹ ਕੀ ਕਹਿ ਦਿੱਤਾਜੋ ਹਰਿਆਣਾ ਪੁਲਸ ਨੇ ਕੀਤਾ, ਉਸ ਤੋਂ ਸਾਫ ਹੈ ਕਿ ਦਿੱਲੀ ਜਾਣਾ ਸੌਖਾ ਨਹੀਂ।ਅੱਥਰੂ ਗੈਸ ਦੇ ਗੋਲਿਆਂ ਨਾਲ  ਵਿਗੜੇ ਹਾਲਾਤ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Punjab School Holiday: ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
Embed widget