ਪੜਚੋਲ ਕਰੋ

ਗੁਰਪਤਵੰਤ ਪੰਨੂ ਦੀ ਹੁਣ ਉੱਤਰਾਖੰਡ ਨੂੰ ਧਮਕੀ, ਬੋਲੇ ਪੰਜਾਬ ਨੂੰ ਆਜ਼ਾਦ ਕਰਾਉਣ ਮਗਰੋਂ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ

ਪਾਬੰਦੀਸ਼ੁਦੀ ਸੰਗਠਨ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜੀ-20 ਸੰਮੇਲਨ ਨੂੰ ਲੈ ਕੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਗੁਰਪਤਵੰਤ ਪੰਨੂ ਨੇ ਉੱਤਰਾਖੰਡ ਨੂੰ ਧਮਕੀ ਦਿੱਤੀ ਹੈ।

G20 in Uttarakhand: ਪਾਬੰਦੀਸ਼ੁਦੀ ਸੰਗਠਨ ‘ਸਿੱਖ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਜੀ-20 ਸੰਮੇਲਨ ਨੂੰ ਲੈ ਕੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਤੋਂ ਬਾਅਦ ਹੁਣ ਗੁਰਪਤਵੰਤ ਪੰਨੂ ਨੇ ਉੱਤਰਾਖੰਡ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਹੈ ਕਿ ‘ਰਾਮਨਗਰ ਭਾਰਤ ਦਾ ਹਿੱਸਾ ਨਹੀਂ ਹੈ ਤੇ ਪੰਜਾਬ ਨੂੰ ਆਜ਼ਾਦ ਕਰਨ ਤੋਂ ਬਾਅਦ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ।

ਦੱਸ ਦਈਏ ਕਿ ਉੱਤਰਾਖੰਡ ਦੇ ਰਾਮਨਗਰ 'ਚ ਮੰਗਲਵਾਰ ਤੋਂ ਜੀ-20 ਬੈਠਕ ਹੋ ਰਹੀ ਹੈ। ਇਸ ਪਹਿਲਾਂ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ ਨੇ ਕਈ ਵਿਅਕਤੀਆਂ ਨੂੰ ਧਮਕੀਆਂ ਦਿੱਤੀਆਂ ਹਨ। ਇਸ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਇਸ ਬਾਰੇ ਸਰਕਾਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੰਗਠਨ ਜੀ-20 ਬੈਠਕ ਦੇ ਜ਼ਰੀਏ ਮਾਮਲੇ ਦਾ ਕੌਮਾਂਤਰੀਕਰਨ ਕਰਨਾ ਚਾਹੁੰਦਾ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਉੱਤਰਾਖੰਡ ਵਿੱਚ ਕਈ ਵਿਅਕਤੀਆਂ ਨੂੰ ‘ਸਿੱਖ ਫਾਰ ਜਸਟਿਸ’ ਸੰਸਥਾ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਫੋਨ ਆਇਆ ਕਿ ‘ਰਾਮਨਗਰ ਭਾਰਤ ਦਾ ਹਿੱਸਾ ਨਹੀਂ ਹੈ ਤੇ ਪੰਜਾਬ ਨੂੰ ਆਜ਼ਾਦ ਕਰਨ ਤੋਂ ਬਾਅਦ ਇਸ ਨੂੰ ਖਾਲਿਸਤਾਨ ਦਾ ਹਿੱਸਾ ਬਣਾਇਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Holidays in Schools: 4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
4 ਤੋਂ 12 ਅਗਸਤ ਤੱਕ ਸਕੂਲ ਰਹਿਣਗੇ ਬੰਦ, ਅਚਾਨਕ ਛੁੱਟੀਆਂ ਦਾ ਕੀਤਾ ਗਿਆ ਐਲਾਨ; ਜਾਣੋ ਵਜ੍ਹਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
Embed widget