ਪੜਚੋਲ ਕਰੋ

ਸਿੱਖਾਂ ਦੀ ਅਪੀਲ ਮਗਰੋਂ ਕੇਜਰੀਵਾਲ ਨੇ ਦਿੱਤੀ ਖੁੱਲ੍ਹ

ਔਡ-ਈਵਨ ਯੋਜਨਾ ਅੱਜ ਰਾਜਧਾਨੀ ਦਿੱਲੀ 'ਚ ਲਾਗੂ ਨਹੀਂ ਕੀਤੀ ਜਾਏਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਇਹ ਫੈਸਲਾ ਲਿਆ ਹੈ। ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਓਡ-ਈਵਨ ਯੋਜਨਾ ਅੱਜ 12 ਨਵੰਬਰ ਨੂੰ ਲਾਗੂ ਨਹੀਂ ਕੀਤੀ ਜਾਏਗੀ।

ਨਵੀਂ ਦਿੱਲੀ: ਔਡ-ਈਵਨ ਯੋਜਨਾ ਅੱਜ ਰਾਜਧਾਨੀ ਦਿੱਲੀ 'ਚ ਲਾਗੂ ਨਹੀਂ ਕੀਤੀ ਜਾਏਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਇਹ ਫੈਸਲਾ ਲਿਆ ਹੈ। ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਓਡ-ਈਵਨ ਯੋਜਨਾ ਅੱਜ 12 ਨਵੰਬਰ ਨੂੰ ਲਾਗੂ ਨਹੀਂ ਕੀਤੀ ਜਾਏਗੀ। 12 ਨਵੰਬਰ ਨੂੰ ਲੈ ਸਿੱਖ ਭਾਈਚਾਰੇ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਨਿਯਮ 'ਚ ਢਿੱਲ ਦਿੱਤੀ ਜਾਵੇ। ਸੂਬੇ ਵਿੱਚ ਔਡ-ਈਵਨ ਯੋਜਨਾ 4 ਤੋਂ 15 ਨਵੰਬਰ ਤੱਕ ਲਾਗੂ ਕੀਤੀ ਗਈ ਹੈ। ਤਿਲਕ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ 'ਚ ਸਿੱਖ ਵਫ਼ਦ ਨੇ ਸੂਬੇ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ 'ਚ ਅਪੀਲ ਕੀਤੀ ਗਈ ਕਿ ਔਡ-ਈਵਨ ਯੋਜਨਾ '11 ਤੇ 12 ਨਵੰਬਰ ਨੂੰ ਛੋਟ ਦਿੱਤੀ ਜਾਵੇ। ਦੱਸ ਦਈਏ ਕਿ ਔਡ-ਈਵਨ ਯੋਜਨਾ ਰਾਸ਼ਟਰੀ ਰਾਜਧਾਨੀ 'ਚ ਸਵੇਰੇ ਅੱਠ ਵਜੇ ਤੋਂ ਰਾਤ ਦੇ ਅੱਠ ਵਜੇ ਤੱਕ ਲਾਗੂ ਕੀਤੀ ਜਾਂਦੀ ਹੈ। ਇਸ ਯੋਜਨਾ ਨੂੰ ਹਫਤੇ 'ਚ ਸੋਮਵਾਰ ਤੋਂ ਸ਼ਨੀਵਾਰ ਤੱਕ ਲਾਗੂ ਕੀਤਾ ਗਿਆ ਹੈ ਜਿਸ 'ਚ ਐਤਵਾਰ ਨੂੰ ਛੋਟ ਦਿੱਤੀ ਗਈ ਹੈ। ਨਿਯਮ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 4000 ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈਂਦਾ ਹੈ।

ਟਾਪ ਹੈਡਲਾਈਨ

Heavy Rain Alert: ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
ਸਕੂਲਾਂ 'ਚ ਛੁੱਟੀ ਦਾ ਐਲਾਨ, ਅਗਲੇ 15 ਘੰਟੇ ਮੱਚੇਗੀ ਤਬਾਹੀ! 80 KM ਪ੍ਰਤੀ ਰਫਤਾਰ ਨਾਲ ਹਨ੍ਹੇਰੀ ਝੱਖੜ ਦਾ ਅਲਰਟ, ਸੁਰੱਖਿਅਤ ਥਾਵਾਂ 'ਤੇ ਰਹਿਣ ਲੋਕ...
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Embed widget