ਪੜਚੋਲ ਕਰੋ

Ramdev on Farmers Protest: ਬਾਬਾ ਰਾਮਦੇਵ ਨੇ ਦੱਸਿਆ ਖੇਤੀ ਕਾਨੂੰਨਾਂ 'ਤੇ ਰੇੜਕੇ ਦਾ ਕਿੰਝ ਨਿਕਲੇ ਹੱਲ

ਬਾਬਾ ਰਾਮਦੇਵ ਇੱਕ ਨਿੱਜੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸਹਾਰਨਪੁਰ ਪੁੱਜੇ ਸਨ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਇੱਕ-ਦੂਜੇ ਨੂੰ ਸਮਝ ਕੇ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ। ‘ਕਿਸਾਨ ਇਸ ਦੇਸ਼ ਦਾ ਅੰਨਦਾਤਾ ਹੈ।

ਸਹਾਰਨਪੁਰ: ਯੋਗਾ ਮਾਹਿਰ ਬਾਬਾ ਰਾਮਦੇਵ ਨੇ ਕਿਹਾ ਹੈ ਕਿ ਸਰਕਾਰ ਤੇ ਕਿਸਾਨਾਂ ਨੂੰ ਮਿਲ ਕੇ ਅੰਦੋਲਨ ਦੇ ਮੁੱਦਿਆਂ ’ਤੇ ਗੱਲਬਾਤ ਕਰਨੀ ਚਾਹੀਦੀ ਹੈ ਤੇ ਇਹ ਰੇੜਕਾ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਮੁੱਦਾ ਬਹੁਤ ਸੰਵੇਦਨਸ਼ੀਲ ਹੈ; ਇਸ ਲਈ ਬਹੁਤ ਸੂਝਬੂਝ ਨਾਲ ਗੱਲ ਕਰਨ ਦੀ ਜ਼ਰੂਰਤ ਹੈ। ਬਾਬਾ ਰਾਮਦੇਵ ਇੱਕ ਨਿੱਜੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸਹਾਰਨਪੁਰ ਪੁੱਜੇ ਸਨ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਇੱਕ-ਦੂਜੇ ਨੂੰ ਸਮਝ ਕੇ ਅੰਦੋਲਨ ਖ਼ਤਮ ਕਰ ਦੇਣਾ ਚਾਹੀਦਾ ਹੈ। ‘ਕਿਸਾਨ ਇਸ ਦੇਸ਼ ਦਾ ਅੰਨਦਾਤਾ ਹੈ। ਕਿਸੇ ਵੀ ਤਰ੍ਹਾਂ ਉਸ ਦਾ ਅਪਮਾਨ ਨਹੀਂ ਹੋਣਾ ਚਾਹੀਦਾ। ਸਰਕਾਰ ਨੂੰ ਛੇਤੀ ਇਸ ਮੁੱਦੇ ਦਾ ਹੱਲ ਕੱਢਣਾ ਚਾਹੀਦਾ ਹੈ। ਇਸ ਵੇਲੇ ਹਰ ਖੇਤਰ ਵਿੱਚ ਕ੍ਰਾਂਤੀ ਆ ਰਹੀ ਹੈ ਤੇ ਖੇਤੀ ਦੇ ਖੇਤਰ ਵਿੱਚ ਵੀ ਕ੍ਰਾਂਤੀ ਆਉਣੀ ਚਾਹੀਦੀ ਹੈ।’ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਆਪਣੀਆਂ ਗੱਲਾਂ ਸਮਝਾਉਣੀਆਂ ਹੋਣਗੀਆਂ; ਤਾਂ ਜੋ ਕਿਸਾਨਾਂ ਨੂੰ ਵੀ ਸਮਝ ਆਵੇ ਕਿ ਇਸ ਕਾਨੂੰਨ ਵਿੱਚ ਕੀ ਹੈ ਤੇ ਸਰਕਾਰ ਨੂੰ ਵੀ ਕਿਸਾਨਾਂ ਦੀ ਸਮੱਸਿਆ ਸੁਣ ਕੇ ਸੰਭਾਵੀ ਤਬਦੀਲੀ ਕਰ ਦੇਣੀ ਚਾਹੀਦੀ ਹੈ। ਜਦੋਂ ਤੱਕ ਦੋਵਾਂ ਦੀ ਸਹਿਮਤੀ ਨਹੀਂ ਹੋਵੇਗੀ, ਕਿਸਾਨਾਂ ਦਾ ਅੰਦੋਲਨ ਖ਼ਤਮ ਨਹੀਂ ਹੋਵੇਗਾ। Farm Laws: ਇੱਕ-ਦੋ ਸਾਲ ਖੇਤੀ ਕਾਨੂੰਨ ਲਾਗੂ ਕਰਨ ਦਿਓ, ਜੇ ਮਾੜੇ ਹੋਏ ਤਾਂ ਸੋਧ ਦਿਆਂਗੇ, ਸਰਕਾਰ ਦਾ ਨਵਾਂ ਦਾਅ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget