ਪੜਚੋਲ ਕਰੋ

ਗੁਟਖਾ-ਤੰਬਾਕੂ ਤੇ ਪਾਨ ਮਸਾਲੇ 'ਤੇ ਪਾਬੰਦੀ, ਵੇਚਣ ‘ਤੇ ਹੋਵੇਗੀ ਸਜ਼ਾ

ਇਨ੍ਹੀਂ ਦਿਨੀਂ ਤੰਬਾਕੂ ਸੁਪਾਰੀ ਵਿੱਚ ਵੀ ਵਿਕਦਾ ਹੈ। ਇਸ ਤੋਂ ਇਲਾਵਾ ਤੰਬਾਕੂ ਮਿਲਾ ਕੇ ਪਾਨ ਮਸਾਲਾ, ਲੌਂਗ ਤੇ ਇਲਾਇਚੀ ਵੀ ਵਿਕ ਰਹੀ ਹੈ, ਜਿਸ ਦੀ ਵਰਤੋਂ ਲੋਕ ਕਰਦੇ ਹਨ, ਜਦਕਿ ਇਹ ਸਭ ਸਿਹਤ ਲਈ ਨੁਕਸਾਨਦੇਹ ਹਨ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾਵਾਇਰਸ ਦੇ ਵਧ ਰਹੇ ਪ੍ਰਭਾਵਾਂ ਤੇ ਖ਼ਤਰੇ ਦੇ ਮੱਦੇਨਜ਼ਰ ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਦਰਅਸਲ, ਦਿੱਲੀ ਸਰਕਾਰ ਦੇ ਫੂਡ ਸੇਫਟੀ ਵਿਭਾਗ ਨੇ ਰਾਜਧਾਨੀ ਵਿੱਚ ਖੁਸ਼ਬੂਦਾਰ ਤੰਬਾਕੂ ਤੇ ਤੰਬਾਕੂ ਮਿਸ਼ਰਿਤ ਉਤਪਾਦਾਂ ‘ਤੇ ਪਾਬੰਦੀ ਲਾਈ ਹੈ। ਪਾਬੰਦੀ ਦੇ ਹੁਕਮਾਂ ਮੁਤਾਬਕ, ਦਿੱਲੀ ਵਿੱਚ ਤੰਬਾਕੂ ਮਿਸ਼ਰਣ ਤੋਂ ਬਣੇ ਸਾਰੇ ਉਤਪਾਦਾਂ ਦੀ ਵਿਕਰੀ ਤੇ ਸਟੋਰ ਕਰਨ 'ਤੇ ਪਾਬੰਦੀ ਹੋਵੇਗੀ। ਦੱਸ ਦਈਏ ਕਿ ਇਹ ਹੁਕਮ ਦਿੱਲੀ ਵਿੱਚ ਵਧ ਰਹੇ ਖ਼ਤਰੇ ਤੇ ਪ੍ਰਭਾਵ ਦੇ ਮੱਦੇਨਜ਼ਰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਹ ਪਾਬੰਦੀ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਲਾਈ ਗਈ ਹੈ। ਫੂਡ ਸੇਫਟੀ ਵਿਭਾਗ ਦਾ ਕਹਿਣਾ ਹੈ ਕਿ ਤੰਬਾਕੂ ਦਾ ਸੇਵਨ ਸਿਹਤ ਲਈ ਖਤਰਨਾਕ ਹੈ, ਇਸ ਲਈ ਖੁਸ਼ਬੂ ਵਾਲੇ ਤੰਬਾਕੂ ਤੇ ਹਰ ਤੰਬਾਕੂ ਦੁਆਰਾ ਤਿਆਰ ਉਤਪਾਦ ਦੀ ਵਿਕਰੀ ਤੇ ਸਟੋਰ ਕਰਨ 'ਤੇ ਇੱਕ ਸਾਲ ਲਈ ਪਾਬੰਦੀ ਰਹੇਗੀ। ਦਿੱਲੀ ਵਿਚ ਗੁਟਖਾ 'ਤੇ ਪਹਿਲਾਂ ਹੀ ਪਾਬੰਦੀ ਹੈ। ਤੰਬਾਕੂ ਮਿਸ਼ਰਣਾਂ ਤੋਂ ਬਣੇ ਉਤਪਾਦਾਂ 'ਤੇ ਹੁਣ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਖੈਨੀ ਤੇ ਤੰਬਾਕੂ 'ਤੇ ਪਾਬੰਦੀ ਨਹੀਂ। ਇਸ ਕਰਕੇ ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਜਨਤਕ ਥਾਂਵਾਂ ‘ਤੇ ਥੁੱਕਣ ਦੀ ਆਦਤ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget