ਪੜਚੋਲ ਕਰੋ

Guwahati-Bikaner Express Accident: ਵੱਡਾ ਰੇਲ ਹਾਦਸਾ, 3 ਲੋਕਾਂ ਦੀ ਮੌਤ ਕਈ ਹੋਰ ਜ਼ਖਮੀ

Guwahati-Bikaner Express Accident: ਗੁਹਾਟੀ ਜਾ ਰਹੀ ਬੀਕਾਨੇਰ ਐਕਸਪ੍ਰੈਸ ਟਰੇਨ (15633 (ਅੱਪ)) ਦੀਆਂ 12 ਬੋਗੀਆਂ ਸ਼ਾਮ ਕਰੀਬ 5 ਵਜੇ ਪਟੜੀ ਤੋਂ ਉਤਰ ਗਈਆਂ।

Guwahati-Bikaner Express Accident: ਗੁਹਾਟੀ ਜਾ ਰਹੀ ਬੀਕਾਨੇਰ ਐਕਸਪ੍ਰੈਸ ਟਰੇਨ (15633 (ਅੱਪ)) ਦੀਆਂ 12 ਬੋਗੀਆਂ ਸ਼ਾਮ ਕਰੀਬ 5 ਵਜੇ ਪਟੜੀ ਤੋਂ ਉਤਰ ਗਈਆਂ। ਰੇਲ ਹਾਦਸਾ ਜਲਪਾਈਗੁੜੀ ਦੇ ਡੋਮੋਹਾਨੀ 'ਚ ਵਾਪਰਿਆ। ਇਸ ਹਾਦਸੇ 'ਚ ਕਈ ਯਾਤਰੀ ਜ਼ਖਮੀ ਹੋ ਗਏ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਕੀ ਹੋਰ ਜ਼ਖਮੀ ਹਨ।

ਰੇਲਵੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸ਼ਾਮ ਕਰੀਬ 5 ਵਜੇ 15633 ਟਰੇਨ ਪਟੜੀ ਤੋਂ ਉਤਰ ਗਈ। 12 ਡੱਬੇ ਪਟੜੀ ਤੋਂ ਉਤਰ ਗਏ ਹਨ। ਡੀਆਰਐਮ ਅਤੇ ਏਡੀਆਰਐਮ ਮੌਕੇ ਲਈ ਰਵਾਨਾ ਹੋ ਗਏ ਹਨ। ਮੈਡੀਕਲ ਵੈਨਾਂ ਵੀ ਭੇਜੀਆਂ ਗਈਆਂ ਹਨ।ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ 'ਚ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਯਾਤਰੀਆਂ ਦਾ ਕਹਿਣਾ ਹੈ ਕਿ ਝਟਕੇ ਤੋਂ ਬਾਅਦ ਟਰੇਨ ਦੀਆਂ ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਕ ਯਾਤਰੀ ਨੇ ਦੱਸਿਆ, "ਅਚਾਨਕ ਝਟਕਾ ਲੱਗਾ ਅਤੇ ਟਰੇਨ ਦੀ ਬੋਗੀ ਪਲਟ ਗਈ। ਟਰੇਨ ਦੇ 2-4 ਡੱਬੇ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ।"

ਜਾਰੀ ਕੀਤਾ ਹੈਲਪਲਾਈਨ ਨੰਬਰ- 8134054999

ਪੀਐਮ ਮੋਦੀ ਨੇ ਜਾਣਕਾਰੀ ਲਈ
ਰੇਲ ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਜਾਣਕਾਰੀ ਲਈ। ਪੀਐਮ ਮੋਦੀ ਕੋਵਿਡ 19 ਦੀ ਸਥਿਤੀ ਨੂੰ ਲੈ ਕੇ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੀਟਿੰਗ ਵਿੱਚ ਸੀਐਮ ਮਮਤਾ ਬੈਨਰਜੀ ਵੀ ਮੌਜੂਦ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024

ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26-11-2024
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
ICSE, ICE ਦੇ ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਬੋਰਡ ਨੇ ਜਾਰੀ ਕੀਤੀ ਡੇਟਸ਼ੀਟ, ਇਥੋਂ ਡਾਊਨਲੋਡ ਕਰੋ ਪੂਰਾ ਸ਼ਡਿਊਲ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Embed widget