ਪੜਚੋਲ ਕਰੋ

Gyanvapi case: ਇਲਾਹਾਬਾਦ ਹਾਈ ਕੋਰਟ ਨੇ ਮਸਜਿਦ ਪੈਨਲ ਦੀਆਂ ਪਟੀਸ਼ਨਾਂ ਨੂੰ ਕੀਤਾ ਖਾਰਜ

Allahabad High Court: ਹਾਈ ਕੋਰਟ ਨੇ ਵਾਰਾਣਸੀ ਦੀ ਅਦਾਲਤ ਨੂੰ ਛੇ ਮਹੀਨਿਆਂ ਦੇ ਅੰਦਰ ਮਾਮਲੇ ਦੀ ਸੁਣਵਾਈ ਪੂਰੀ ਕਰਨ ਦਾ ਹੁਕਮ ਦਿੱਤਾ ਹੈ।

Gyanvapi case: ਇਲਾਹਾਬਾਦ ਹਾਈ ਕੋਰਟ ਨੇ ਵਾਰਾਣਸੀ ਸਥਿਤ ਕਾਸ਼ੀ ਵਿਸ਼ਵਨਾਥ-ਗਿਆਨਵਾਪੀ ਜ਼ਮੀਨ ਮਾਲਕੀ ਵਿਵਾਦ ਮਾਮਲੇ 'ਚ ਮੰਗਲਵਾਰ ਨੂੰ ਵੱਡਾ ਹੁਕਮ ਦਿੱਤਾ ਹੈ। ਗਿਆਨਵਾਪੀ ਮਾਮਲੇ 'ਚ ਮੁਸਲਿਮ ਪੱਖ ਨੂੰ ਇਲਾਹਾਬਾਦ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਇਲਾਹਾਬਾਦ ਹਾਈ ਕੋਰਟ ਨੇ 1991 ਦੇ ਕੇਸ ਦੀ ਸੁਣਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਲਾਹਾਬਾਦ ਹਾਈ ਕੋਰਟ ਨੇ ਪੰਜ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।

ਇਲਾਹਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸੁੰਨੀ ਸੈਂਟਰਲ ਵਕਫ਼ ਬੋਰਡ ਅਤੇ ਅੰਜੁਮਨ ਇੰਤਜ਼ਾਮੀਆ ਮਸਜਿਦ ਕਮੇਟੀ ਦੁਆਰਾ ਦਾਇਰ ਪੰਜ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਵਾਰਾਣਸੀ ਦੀ ਇੱਕ ਅਦਾਲਤ ਵਿੱਚ ਗਿਆਨਵਾਪੀ ਮਸਜਿਦ ਦੀ ਮੌਜੂਦਗੀ ਵਾਲੀ ਜਗ੍ਹਾ 'ਤੇ ਇੱਕ ਮੰਦਰ ਦੀ ਬਹਾਲੀ ਦੀ ਮੰਗ ਕਰਨ ਵਾਲੇ ਇੱਕ ਸਿਵਲ ਮੁਕੱਦਮੇ ਦੀ ਕਾਇਮਤਾ ਨੂੰ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਵਾਰਾਣਸੀ ਦੀ ਅਦਾਲਤ ਨੂੰ ਛੇ ਮਹੀਨਿਆਂ ਦੇ ਅੰਦਰ ਮਾਮਲੇ ਦੀ ਸੁਣਵਾਈ ਪੂਰੀ ਕਰਨ ਦਾ ਹੁਕਮ ਦਿੱਤਾ ਹੈ।

ਜੱਜ ਰੋਹਿਤ ਰੰਜਨ ਅਗਰਵਾਲ ਦੀ ਬੈਂਚ ਨੇ ਸੁੰਨੀ ਸੈਂਟਰਲ ਵਕਫ਼ ਬੋਰਡ ਅਤੇ ਅੰਜੁਮਨ ਇੰਤਜ਼ਾਮੀਆ ਮਸਜਿਦ ਕਮੇਟੀ ਦੀਆਂ ਮਲਕੀਅਤ ਵਿਵਾਦ ਮਾਮਲਿਆਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਮੁਕੱਦਮਾ ਦੇਸ਼ ਦੇ ਦੋ ਵੱਡੇ ਭਾਈਚਾਰਿਆਂ ਨੂੰ ਪ੍ਰਭਾਵਿਤ ਕਰਦਾ ਹੈ। ਹਾਈ ਕੋਰਟ ਨੇ ਕਿਹਾ ਕਿ ਅਸੀਂ ਵਾਰਾਣਸੀ ਜ਼ਿਲ੍ਹਾ ਟ੍ਰਾਇਲ ਕੋਰਟ ਨੂੰ ਛੇ ਮਹੀਨਿਆਂ ਦੇ ਅੰਦਰ ਕੇਸ ਦਾ ਫੈਸਲਾ ਕਰਨ ਦਾ ਨਿਰਦੇਸ਼ ਦਿੰਦੇ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget