ਪੜਚੋਲ ਕਰੋ

Gyanvapi Case: ਗਿਆਨਵਾਪੀ ਮਾਮਲੇ 'ਚ ਹਿੰਦੂ ਧਿਰ ਦੀ ਵੱਡੀ ਜਿੱਤ, ਜ਼ਿਲ੍ਹਾ ਅਦਾਲਤ ਨੇ ਬੇਸਮੈਂਟ 'ਚ ਪੂਜਾ ਕਰਨ ਦੀ ਦਿੱਤੀ ਇਜਾਜ਼ਤ

Gyanvapi Case: ਵਾਰਾਣਸੀ ਜ਼ਿਲ੍ਹਾ ਅਦਾਲਤ ਨੇ ਹਿੰਦੂ ਪੱਖ ਨੂੰ ਬੇਸਮੈਂਟ ਵਿੱਚ ਨਮਾਜ਼ ਅਦਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

Gyanvapi Case: ਵਾਰਾਣਸੀ ਜ਼ਿਲ੍ਹਾ ਅਦਾਲਤ ਨੇ ਹਿੰਦੂ ਪੱਖ ਨੂੰ ਬੇਸਮੈਂਟ ਵਿੱਚ ਨਮਾਜ਼ ਅਦਾ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹਿੰਦੂ ਪੱਖ ਦੇ ਵਕੀਲ ਵਿਸ਼ਨੂੰ ਸ਼ੰਕਰ ਜੈਨ ਨੇ ਕਿਹਾ ਕਿ ਵਿਆਸ ਜੀ ਦੇ ਬੇਸਮੈਂਟ ਲਈ ਇਜਾਜ਼ਤ ਦੇ ਦਿੱਤੀ ਗਈ ਹੈ। ਵਿਆਸ ਪਰਿਵਾਰ ਹੁਣ ਬੇਸਮੈਂਟ ਵਿੱਚ ਪੂਜਾ ਕਰੇਗਾ।

ਹਿੰਦੂ ਪੱਖ ਨੇ ਵਿਆਸ ਜੀ ਦੇ ਬੇਸਮੈਂਟ ਵਿੱਚ ਪੂਜਾ ਕਰਨ ਦੀ ਇਜਾਜ਼ਤ ਮੰਗੀ ਸੀ। ਸੋਮਨਾਥ ਵਿਆਸ ਦਾ ਪਰਿਵਾਰ 1993 ਤੱਕ ਬੇਸਮੈਂਟ ਵਿੱਚ ਪੂਜਾ ਕਰਦਾ ਸੀ। 1993 ਤੋਂ ਬਾਅਦ ਤਤਕਾਲੀ ਸੂਬਾ ਸਰਕਾਰ ਦੇ ਹੁਕਮਾਂ 'ਤੇ ਬੇਸਮੈਂਟ 'ਚ ਪੂਜਾ 'ਤੇ ਰੋਕ ਲਗਾ ਦਿੱਤੀ ਗਈ ਸੀ। 17 ਜਨਵਰੀ ਨੂੰ ਵਿਆਸ ਜੀ ਦੀ ਬੇਸਮੈਂਟ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ।

ਏ.ਐਸ.ਆਈ ਵੱਲੋਂ ਸਰਵੇਖਣ ਦੌਰਾਨ ਬੇਸਮੈਂਟ ਦੀ ਸਫ਼ਾਈ ਕੀਤੀ ਗਈ ਸੀ। ਕਾਸ਼ੀ ਵਿਸ਼ਵਨਾਥ ਟਰੱਸਟ ਦੇ ਅਧੀਨ ਬੇਸਮੈਂਟ ਵਿੱਚ ਪੂਜਾ ਕੀਤੀ ਜਾਵੇਗੀ। ਗਿਆਨਵਾਪੀ ਕੰਪਲੈਕਸ ਵਿੱਚ ਸਥਿਤ ਵਿਆਸ ਜੀ ਦੀ ਬੇਸਮੈਂਟ ਵਿੱਚ ਪੂਜਾ ਕਰਵਾਉਣ ਦਾ ਕੰਮ ਕਾਸ਼ੀ ਵਿਸ਼ਵਨਾਥ ਟਰੱਸਟ ਕਰੇਗਾ।

ਇਹ ਵੀ ਪੜ੍ਹੋ: Moga News: ਪਿੰਡ ਵਾਲਿਆਂ ਤੇ ਗੁੱਜਰਾਂ ਵਿਚਾਲੇ ਖੂਨੀ ਝੜਪ! ਇੱਕ-ਦੂਜੇ ਉੱਪਰ ਖੂਬ ਡਾਂਗਾਂ ਵਰ੍ਹਾਈਆਂ

ਏਬੀਪੀ ਨਿਊਜ਼ ਨਾਲ ਗੱਲਬਾਤ ਦੌਰਾਨ ਕੀ ਬੋਲੇ ਹਿੰਦੂ ਪੱਖ ਦੇ ਵਕੀਲ

'ਏਬੀਪੀ ਨਿਊਜ਼' ਨਾਲ ਗੱਲਬਾਤ ਕਰਦਿਆਂ ਹੋਇਆਂ ਵਿਸ਼ਣੂ ਸ਼ੰਕਰ ਜੈਨ ਨੇ ਕਿਹਾ ਕਿ ਉੱਥੇ ਨਿਯਮਿਤ ਤੌਰ 'ਤੇ ਪੂਜਾ ਕੀਤੀ ਜਾਵੇਗੀ। ਉਨ੍ਹਾਂ ਨੇ ਜਿੱਤ ਦਾ ਨਿਸ਼ਾਨ ਦਿਖਾਇਆ। ਮੁਦਈ ਦੇ ਵਕੀਲ ਸੁਭਾਸ਼ ਨੰਦਨ ਚਤੁਰਵੇਦੀ ਨੇ ਕਿਹਾ ਕਿ ਅੱਜ ਫੈਸਲਾ ਸਾਡੇ ਹੱਕ ਵਿੱਚ ਆਇਆ ਹੈ। ਅਦਾਲਤ ਨੇ 1993 ਵਿੱਚ ਬੰਦ ਹੋਈ ਪੂਜਾ ਨੂੰ ਬਹਾਲ ਕਰਨ ਦੀ ਸਾਡੀ ਮੰਗ ਨੂੰ ਸਵੀਕਾਰ ਕਰ ਲਿਆ ਹੈ।

ਹੁਣ ਰੋਜ਼ਾਨਾ ਪੂਜਾ ਹੋਇਆ ਕਰੇਗੀ। ਹਿੰਦੂ ਪੱਖ ਵੱਲੋਂ ਦਾਇਰ ਇਕ ਹੋਰ ਅਰਜ਼ੀ 'ਤੇ ਵਾਰਾਣਸੀ ਜ਼ਿਲ੍ਹਾ ਅਦਾਲਤ ਨੇ ਅੱਜ ਆਪਣਾ ਹੁਕਮ ਦਿੱਤਾ ਅਤੇ ਗਿਆਨਵਾਪੀ ਕੰਪਲੈਕਸ ਵਿਚ ਸਥਿਤ ਵਿਆਸ ਜੀ ਦੀ ਬੇਸਮੈਂਟ ਵਿਚ ਪੂਜਾ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।

ਇਲਾਹਾਬਾਦ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ

ਦੂਜੇ ਪਾਸੇ ਇਲਾਹਾਬਾਦ ਹਾਈ ਕੋਰਟ ਨੇ ਰਾਖੀ ਸਿੰਘ ਦੀ ਸੋਧ ਪਟੀਸ਼ਨ 'ਤੇ ਬੁੱਧਵਾਰ ਨੂੰ ਗਿਆਨਵਾਪੀ ਮਸਜਿਦ ਦੀ ਅੰਜੁਮਨ ਇੰਤੇਜਾਮੀਆ ਮਸਜਿਦ ਕਮੇਟੀ ਨੂੰ ਨੋਟਿਸ ਜਾਰੀ ਕੀਤਾ ਹੈ।

ਮੁਦਈ ਰਾਖੀ ਸਿੰਘ ਨੇ ਵਾਰਾਣਸੀ ਦੀ ਅਦਾਲਤ ਵੱਲੋਂ 21 ਅਕਤੂਬਰ 2023 ਨੂੰ ਦਿੱਤੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਨੇ ਭਾਰਤੀ ਪੁਰਾਤੱਤਵ ਸਰਵੇਖਣ (ਏ.ਐੱਸ.ਆਈ.) ਨੂੰ ਗਿਆਨਵਾਪੀ ਮਸਜਿਦ ਕੰਪਲੈਕਸ ਦੇ ਅੰਦਰ ਕਥਿਤ ਸ਼ਿਵਲਿੰਗ ਨੂੰ ਛੱਡ ਕੇ ਵਜੂਖਾਨਾ ਦਾ ਸਰਵੇਖਣ ਕਰਨ ਲਈ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Arvind kejriwal: ED ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਭੇਜਿਆ ਸੰਮਨ, ਆਬਕਾਰੀ ਨੀਤੀ ਨਾਲ ਸਬੰਧਤ ਮਾਮਲਾ

ਟਾਪ ਹੈਡਲਾਈਨ

Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Holiday: ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget