ਪੜਚੋਲ ਕਰੋ

H-1B Visa: ਪਰਵਾਸੀਆਂ ਨੂੰ ਜਬਰੀ ਕੱਢ ਰਹੇ ਅਮਰੀਕਾ ਵੱਲੋਂ ਨਵੇਂ ਵੀਜ਼ੇ ਦਾ ਐਲਾਨ, 7 ਮਾਰਚ ਤੋਂ ਕਰੋ ਅਪਲਾਈ

ਗੈਰ-ਕਾਨੂੰਨੀ ਪਰਵਸੀਆਂ ਨੂੰ ਜਬਰੀ ਕੱਢ ਰਹੇ ਅਮਰੀਕਾ ਨੇ ਹੁਣ  H-1B ਵੀਜ਼ਾ ਲਈ ਅਰਜ਼ੀਆਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਅਮਰੀਕੀ ਨਾਗਰਿਕਤਾ ਤੇ ਇਮੀਗ੍ਰੇਸ਼ਨ ਸੇਵਾਵਾਂ ਵਿਭਾਗ (USCIS) ਨੇ ਸਾਲ 2026 ਲਈ H-1B ਵੀਜ਼ਾ ਲਈ ਅਰਜ਼ੀਆਂ

H-1B Visa: ਗੈਰ-ਕਾਨੂੰਨੀ ਪਰਵਸੀਆਂ ਨੂੰ ਜਬਰੀ ਕੱਢ ਰਹੇ ਅਮਰੀਕਾ ਨੇ ਹੁਣ  H-1B ਵੀਜ਼ਾ ਲਈ ਅਰਜ਼ੀਆਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਅਮਰੀਕੀ ਨਾਗਰਿਕਤਾ ਤੇ ਇਮੀਗ੍ਰੇਸ਼ਨ ਸੇਵਾਵਾਂ ਵਿਭਾਗ (USCIS) ਨੇ ਸਾਲ 2026 ਲਈ H-1B ਵੀਜ਼ਾ ਲਈ ਅਰਜ਼ੀਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਐਲਾਨ ਅਨੁਸਾਰ ਅਰਜ਼ੀਆਂ 7 ਮਾਰਚ ਤੋਂ 24 ਮਾਰਚ ਤੱਕ ਦਿੱਤੀਆਂ ਜਾ ਸਕਦੀਆਂ ਹਨ। ਅਮਰੀਕਾ ਨੇ ਇਹ ਐਲਾਨ ਉਸ ਵੇਲੇ ਕੀਤਾ ਹੈ ਜਦੋਂ ਟਰੰਪ ਸਰਕਾਰ ਇੰਮੀਗ੍ਰੇਸ਼ਨ ਨਿਯਮਾਂ ਨੂੰ ਹੋਰ ਸਖਤ ਕਰ ਰਹੀ ਹੈ।

ਦੱਸ ਦਈਏ ਕਿ ਭਾਰਤੀ ਵੀ H-1B ਵੀਜ਼ਾ ਦੇ ਸਭ ਤੋਂ ਵੱਡੇ ਲਾਭਪਾਤਰੀਆਂ ਵਿੱਚੋਂ ਇੱਕ ਹਨ। ਐੱਚ-1ਬੀ ਵੀਜ਼ਾ ਇੱਕ ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਹੁਨਰਮੰਦ ਕਾਮਿਆਂ ਨੂੰ ਨੌਕਰੀ 'ਤੇ ਰੱਖਣ ਦੀ ਆਗਿਆ ਦਿੰਦਾ ਹੈ। ਇਸ ਵੀਜ਼ੇ ਰਾਹੀਂ ਅਮਰੀਕੀ ਤਕਨਾਲੋਜੀ ਕੰਪਨੀਆਂ ਹਰ ਸਾਲ ਭਾਰਤ, ਚੀਨ ਆਦਿ ਦੇਸ਼ਾਂ ਤੋਂ ਹਜ਼ਾਰਾਂ ਹੁਨਰਮੰਦ ਕਰਮਚਾਰੀਆਂ ਨੂੰ ਨੌਕਰੀ ਦਿੰਦੀਆਂ ਹਨ।

ਇਹ ਵੀ ਅਹਿਮ ਹੈ ਕਿ ਐੱਚ-1ਬੀ ਵੀਜ਼ਾ ਦਾ ਮੁੱਦਾ ਵੀ ਅਮਰੀਕੀ ਰਾਜਨੀਤੀ ਵਿੱਚ ਗਰਮ ਹੈ। ਦਰਅਸਲ, ਬਹੁਤ ਸਾਰੇ ਟਰੰਪ ਸਮਰਥਕ ਨੇਤਾਵਾਂ ਨੇ H1-B ਵੀਜ਼ਾ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ, ਜਦੋਂ ਕਿ ਟਰੰਪ ਸਮਰਥਕ ਐਲੋਨ ਮਸਕ, ਵਿਵੇਕ ਰਾਮਾਸਵਾਮੀ ਸਮੇਤ ਕਈ ਮਹੱਤਵਪੂਰਨ ਨੇਤਾ ਇਸ ਦੇ ਹੱਕ ਵਿੱਚ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁਦ ਐਚ-1ਬੀ ਵੀਜ਼ਾ ਦਾ ਸਮਰਥਨ ਕੀਤਾ ਹੈ।

ਜਾਣੋ ਅਰਜ਼ੀ ਲਈ ਕਿੰਨੀ ਫੀਸ ਦੇਣੀ ਪਵੇਗੀ

USCIS ਨੇ ਕਿਹਾ ਹੈ ਕਿ ਬਿਨੈਕਾਰ ਨੂੰ USCIS ਦੀ ਵੈੱਬਸਾਈਟ 'ਤੇ ਔਨਲਾਈਨ ਅਰਜ਼ੀ ਦੇਣੀ ਹੋਏਗੀ। ਅਰਜ਼ੀ ਫੀਸ 215 ਡਾਲਰ ਹੋਵੇਗੀ। ਭਾਰਤੀ ਐੱਚ-1ਬੀ ਵੀਜ਼ਾ ਦੇ ਸਭ ਤੋਂ ਵੱਡੇ ਲਾਭਪਾਤਰੀਆਂ ਵਿੱਚੋਂ ਇੱਕ ਹਨ। ਹਰ ਸਾਲ ਲਗਭਗ 6.5 ਲੱਖ ਵਿਦੇਸ਼ੀ ਹੁਨਰਮੰਦ ਕਾਮਿਆਂ ਨੂੰ H-1B ਵੀਜ਼ਾ ਰਾਹੀਂ ਅਮਰੀਕਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਹੈ ਕਿ ਬਿਨੈਕਾਰਾਂ ਦੁਆਰਾ ਧੋਖਾਧੜੀ ਦੇ ਜੋਖਮ ਨੂੰ ਘਟਾਉਣ ਲਈ ਅਰਜ਼ੀ ਪ੍ਰਕਿਰਿਆ ਵਿੱਚ ਕੁਝ ਪ੍ਰਬੰਧ ਕੀਤੇ ਗਏ ਹਨ।

ਐੱਚ-1ਬੀ ਵੀਜ਼ਾ ਪ੍ਰੋਗਰਾਮ 1990 ਵਿੱਚ ਸ਼ੁਰੂ ਹੋਇਆ
ਐੱਚ-1ਬੀ ਵੀਜ਼ਾ ਗੈਰ-ਪ੍ਰਵਾਸੀ ਵੀਜ਼ਾ ਪ੍ਰੋਗਰਾਮ ਤਹਿਤ ਵਿਸ਼ੇਸ਼ ਖੇਤਰਾਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਅਸਥਾਈ ਤੌਰ 'ਤੇ ਰੁਜ਼ਗਾਰ ਦੇਣ ਦੀ ਆਗਿਆ ਦਿੰਦਾ ਹੈ। ਇਸ ਲਈ, ਕਰਮਚਾਰੀ ਕੋਲ ਉਸ ਖਾਸ ਖੇਤਰ ਵਿੱਚ ਮੁਹਾਰਤ ਤੇ ਵਿਦਿਅਕ ਯੋਗਤਾ ਹੋਣੀ ਚਾਹੀਦੀ ਹੈ। ਐੱਚ-1ਬੀ ਵੀਜ਼ਾ ਨਿਯਮ 17 ਜਨਵਰੀ, 2025 ਨੂੰ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੁਆਰਾ ਲਾਗੂ ਕੀਤੇ ਗਏ ਸਨ। ਐੱਚ-1ਬੀ ਵੀਜ਼ਾ 1990 ਵਿੱਚ ਪੇਸ਼ ਕੀਤਾ ਗਿਆ ਸੀ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget