ਪੜਚੋਲ ਕਰੋ

ਨੋਟਬੰਦੀ ਮਗਰੋਂ ਹੁਣ ਮੋਦੀ ਸਰਕਾਰ ਦੀ 'ਸੋਨਾਬੰਦੀ' !

ਮੋਦੀ ਸਰਕਾਰ ਨੇ ਨੋਟਬੰਦੀ ਮਗਰੋਂ ਹੁਣ 'ਸੋਨਾਬੰਦੀ' ਦਾ ਐਲਾਨ ਕੀਤਾ ਹੈ। ਸਰਕਾਰ ਦੇ ਤਾਜ਼ਾ ਹੁਕਮਾਂ ਮੁਤਬਕ ਹੁਣ ਦੇਸ਼ ਵਿੱਚ ਸੋਨੇ ਦੇ ਗਹਿਣਿਆਂ ਤੇ ਹੋਰ ਵਸਤਾਂ ਦੀ ਹਾਲਮਾਰਕਿੰਗ ਲਾਜ਼ਮੀ ਕਰ ਦਿੱਤੇ ਗਏ ਹਨ। ਇਸ ਦੇ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਨਵੀਂ ਦਿੱਲੀ: ਮੋਦੀ ਸਰਕਾਰ ਨੇ ਨੋਟਬੰਦੀ ਮਗਰੋਂ ਹੁਣ 'ਸੋਨਾਬੰਦੀ' ਦਾ ਐਲਾਨ ਕੀਤਾ ਹੈ। ਸਰਕਾਰ ਦੇ ਤਾਜ਼ਾ ਹੁਕਮਾਂ ਮੁਤਬਕ ਹੁਣ ਦੇਸ਼ ਵਿੱਚ ਸੋਨੇ ਦੇ ਗਹਿਣਿਆਂ ਤੇ ਹੋਰ ਵਸਤਾਂ ਦੀ ਹਾਲਮਾਰਕਿੰਗ ਲਾਜ਼ਮੀ ਕਰ ਦਿੱਤੇ ਗਏ ਹਨ। ਇਸ ਦੇ ਨਿਯਮਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਨੇਮ 15 ਜਨਵਰੀ 2021 ਤੋਂ ਲਾਗੂ ਹੋਣਗੇ। ਨੋਟੀਫਿਕੇਸ਼ਨ ਮੁਤਾਬਕ ਸਿਰਫ਼ ਰਜਿਸਟਰਡ ਜਿਊਲਰਜ਼ ਹੀ ਹਾਲਮਾਰਕ ਵਾਲੀਆਂ ਸੋਨੇ ਦੀਆਂ ਵਸਤਾਂ ਵੇਚ ਸਕਣਗੇ। ਇਹ ਜਿਊਲਰਜ਼ ਹੁਣ ਸਿਰਫ਼ ਤਿੰਨ ਵੰਨਗੀਆਂ 14, 18 ਤੇ 22 ਕੈਰੇਟ ਦਾ ਸੋਨਾ ਹੀ ਵੇਚਣਗੇ। ਬੇਸ਼ੱਕ ਇਸ ਬਾਰੇ ਅਜੇ ਪੂਰਾ ਸਪਸ਼ਟ ਵੇਰਵਾ ਸਾਹਮਣੇ ਨਹੀਂ ਆਇਆ ਪਰ ਇਹ ਤੈਅ ਹੈ ਕਿ ਹੁਣ ਜਣਾ-ਖਣਾ ਸੋਨੇ ਦੇ ਗਹਿਣੇ ਨਹੀਂ ਵੇਚ ਸਕੇਗਾ। ਇਸ ਕਰਕੇ ਛੋਟੇ ਸੁਨਿਆਰਿਆਂ ਨੂੰ ਫਿਕਰ ਪੈ ਗਿਆ ਹੈ। ਇਸ ਤਰ੍ਹਾਂ ਉਨ੍ਹਾਂ ਨੂੰ ਰੁਜ਼ਗਾਰ ਤੋਂ ਹੱਥ ਧੋਣੇ ਪੈ ਸਕਦੇ ਹਨ। ਦੱਸ ਦਈਏ ਕਿ ਇਸ ਵੇਲੇ ਪਿੰਡਾਂ, ਕਸਬਿਆਂ ਤੇ ਛੋਟੇ ਸ਼ਹਿਰਾਂ ਵਿੱਚ ਗੈਰ ਰਜਿਸਟਰਡ ਛੋਟੇ ਸੁਨਿਆਰੇ ਹੀ ਗਹਿਣੇ ਬਣਾਉਣ ਤੇ ਵੇਚਣ ਦਾ ਕੰਮ ਕਰਦੇ ਹਨ। ਸਰਕਾਰੀ ਨਿਯਮਾਂ ਮੁਤਾਬਕ ਹਰ ਕਿਸੇ ਲਈ ਰਜਿਸਟ੍ਰੇਸ਼ਨ ਕਰਾਉਣਾ ਔਖਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget