Hapur Boiler Explosion : ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਬੋਇਲਰ ਫਟਣ ਕਾਰਨ ਕਈ ਮਜ਼ਦੂਰ ਝੁਲਸ ਗਏ ਹਨ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਹੁਣ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।