ਪੜਚੋਲ ਕਰੋ

Har Ghar Tiranga: ਅੱਜ ਤੋਂ ਮੁੜ ਸ਼ੁਰੂ ਮੋਦੀ ਸਰਕਾਰ ਦੀ ਘਰ ਘਰ ਤਿਰੰਗਾ ਮੁਹਿੰਗ, ਰਾਸ਼ਣ ਮਿਲੇ ਜਾਂ ਨਾ ਪਰ ਸਾਰਿਆਂ ਨੂੰ ਮਿਲਣਗੇ ਕੌਮੀ ਝੰਡੇ  

Har Ghar Tiranga:  ਇਸ ਮੁਹਿੰਮ ਦੌਰਾਨ 13 ਅਗਸਤ ਨੂੰ ਦੇਸ਼ ਦੇ ਸੰਸਦ ਮੈਂਬਰ ਵੀ ਇਕ ਤਿਰੰਗਾ ਰੈਲੀ ਕੱਢਣਗੇ। ਇਹ ਰੈਲੀ ਭਾਰਤ ਮੰਡਪਮ ਤੋਂ ਸ਼ੁਰੂ ਹੋ ਕੇ ਨੈਸ਼ਨਲ ਸਟੇਡੀਅਮ ਤੱਕ ਕੱਢੀ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਖ਼ੁਦ ਪ੍ਰਧਾਨ ਮੰਤਰੀ

Har Ghar Tiranga Campaign: ਆਜ਼ਾਦੀ ਦਿਹਾੜੇ ਨੂੰ ਖ਼ਾਸ ਬਣਾਉਣ ਲਈ ਕੇਂਦਰ ਸਰਕਾਰ ਨੇ ਨੌਂ ਅਗਸਤ ਤੋਂ ਪੂਰੇ ਦੇਸ਼ 'ਚ ਹਰ ਘਰ ਤਿਰੰਗਾ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ ਜੋ 15 ਅਗਸਤ ਤੱਕ ਚੱਲੇਗੀ। ਇਸ ਦੌਰਾਨ ਦੇਸ਼ਵਾਸੀਆਂ ਨੂੰ ਆਪਣੇ ਘਰਾਂ, ਦਫ਼ਤਰਾਂ 'ਤੇ ਤਿਰੰਗਾ ਲਹਿਰਾਉਣ ਤੇ ਇੰਟਰਨੈੱਟ ਮੀਡੀਆ ਅਕਾਊਂਡ ਦੀ ਡੀਪੀ (ਡਿਸਪਲੇ ਪਿਕਚਰ) 'ਚ ਆਪਣੀ ਫੋਟੋ ਦੇ ਨਾਲ ਤਿਰੰਗੇ ਦੀ ਫੋਟੋ ਲਾਉਣ ਦੀ ਅਪੀਲ ਕੀਤੀ ਗਈ ਹੈ।

 ਇਸ ਮੁਹਿੰਮ ਦੌਰਾਨ 13 ਅਗਸਤ ਨੂੰ ਦੇਸ਼ ਦੇ ਸੰਸਦ ਮੈਂਬਰ ਵੀ ਇਕ ਤਿਰੰਗਾ ਰੈਲੀ ਕੱਢਣਗੇ। ਇਹ ਰੈਲੀ ਭਾਰਤ ਮੰਡਪਮ ਤੋਂ ਸ਼ੁਰੂ ਹੋ ਕੇ ਨੈਸ਼ਨਲ ਸਟੇਡੀਅਮ ਤੱਕ ਕੱਢੀ ਜਾਵੇਗੀ।

 ਇਸ ਮੁਹਿੰਮ ਦੀ ਸ਼ੁਰੂਆਤ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਡੀਪੀ 'ਤੇ ਤਿਰੰਗਾ ਲਾ ਕੇ ਕਰਨਗੇ। ਕੇਂਦਰ ਸਰਕਾਰ ਨੇ ਸੂਬਿਆਂ ਨੂੰ ਤਿਰੰਗੇ ਨਾਲ ਲੋਕਾਂ ਨੂੰ ਜੋੜਨ ਸਬੰਧੀ ਸਰਗਰਮੀਆਂ ਸੰਚਾਲਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਸੱਭਿਆਚਾਰਕ ਅਤੇ ਸੈਰ- ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ 'ਚ ਕਿਹਾ ਕਿ ਦੇਸ਼ ਇਸ ਸਾਲ ਇਕ ਨਵਾਂ ਰਿਕਾਰਡ ਬਣਾਏਗਾ। 

ਉਨ੍ਹਾਂ ਨੇ ਦੱਸਿਆ ਕਿ ਆਜ਼ਾਦੀ ਦੇ ਅੰਮ੍ਰਿਤ ਮਹਾ ਉਤਸਵ ਨਾਲ ਹੀ 2022 'ਚ ਸ਼ੁਰੂ ਕੀਤੀ ਗਈ ਇਸ ਮੁਹਿੰਮ 'ਚ 2022 'ਚ ਕੁੱਲ ਛੇ ਕਰੋੜ ਲੋਕਾਂ ਨੇ ਤਿਰੰਗੇ ਨਾਲ ਆਪਣੀ ਫੋਟੋ ਮੰਤਰਾਲੇ ਨਾਲ ਸਾਂਝੀ ਕੀਤੀ ਸੀ। ਜਦਕਿ 2023 'ਚ ਦਸ ਕਰੋੜ ਲੋਕਾਂ ਨੇ ਆਪਣੀ ਫੋਟੋ ਤਿਰੰਗੇ ਨਾਲ ਭੇਜੀ ਸੀ।

 ਇਸ ਸਾਲ ਇਹ ਗਿਣਤੀ ਹੋਰ ਵੀ ਵਧੇਗੀ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰ ਘਰ ਤਿਰੰਗਾ ਲਹਿਰਾਉਣ ਦੇ ਨਾਲ ਹੀ ਤਿਰੰਗਾ ਰੈਲੀ, ਤਿਰੰਗਾ ਦੌੜ, ਤਿਰੰਗਾ ਕੈਨਵਾਸ ਤੇ ਤਿਰੰਗਾ ਗੋਸ਼ਟੀ ਵਰਗੇ ਪ੍ਰੋਗਰਾਮ ਵੀ ਕੀਤੇ ਜਾਣਗੇ। ਇਸ ਦੌਰਾਨ ਲੋਕਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਰਾਸ਼ਟਰੀ ਝੰਡੇ ਦਾ ਪ੍ਰਤੀਕ ਤਿਰੰਗਾ ਕਿਵੇਂ ਹੋਂਦ 'ਚ ਆਇਆ। ਇਸ ਤੋਂ ਪਹਿਲਾਂ ਦੇਸ਼ 'ਚ ਕਿਹੜੇ-ਕਿਹੜੇ ਝੰਡੇ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

 Meerut Blue Drum Murder Case :  ਨੀਲੇ ਡਰੰਮ ਕਤਲ ਕਾਂਡ 'ਚ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ, ਫੈਸਲਾ ਸੁਣਦੇ ਹੀ ਫੁੱਟ-ਫੁੱਟ ਕੇ ਰੋਏ ਦੋਵੇਂ
 Meerut Blue Drum Murder Case :  ਨੀਲੇ ਡਰੰਮ ਕਤਲ ਕਾਂਡ 'ਚ ਮੁਸਕਾਨ ਤੇ ਸਾਹਿਲ ਨੂੰ ਫਾਂਸੀ ਦੀ ਸਜ਼ਾ, ਫੈਸਲਾ ਸੁਣਦੇ ਹੀ ਫੁੱਟ-ਫੁੱਟ ਕੇ ਰੋਏ ਦੋਵੇਂ
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Holiday: ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...
ਇਨ੍ਹਾਂ ਮੁਲਾਜ਼ਮਾਂ ਨੂੰ 23 ਅਕਤੂਬਰ ਨੂੰ ਰਹੇਗੀ ਛੁੱਟੀ, ਇਸ ਸੂਬੇ ਦੀ ਸਰਕਾਰ ਨੇ ਹੁਕਮ ਕੀਤੇ ਜਾਰੀ, ਜਾਣੋ ਵਜ੍ਹਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget