ਪੜਚੋਲ ਕਰੋ

ਭੱਜੀ ਦੀ ਪਾਕਿਸਤਾਨੀ ਐਕਟਰਸ ਨਾਲ ਖੜਕੀ, ਇੱਕ-ਦੂਜੇ ਨੂੰ ਖਰੀਆਂ-ਖਰੀਆਂ ਸੁਣਾਈਆਂ

ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ਪਾਕਿਸਤਾਨੀ ਐਕਟਰ ਵੀਨਾ ਮਲਿਕ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਯੂਐਨਜੀਏ ‘ਚ ਦਿੱਤੇ ਭਾਸ਼ਣ ਨੂੰ ਲੈ ਸੋਸ਼ਲ ਮੀਡੀਆ ‘ਤੇ ਆਪਸ ‘ਚ ਭਿੜ ਗਏ।

ਨਵੀਂ ਦਿੱਲੀ: ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ਪਾਕਿਸਤਾਨੀ ਐਕਟਰ ਵੀਨਾ ਮਲਿਕ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਯੂਐਨਜੀਏ ‘ਚ ਦਿੱਤੇ ਭਾਸ਼ਣ ਨੂੰ ਲੈ ਸੋਸ਼ਲ ਮੀਡੀਆ ‘ਤੇ ਆਪਸ ‘ਚ ਭਿੜ ਗਏ। ਇਮਰਾਨ ਨੇ ਯੂਐਨਜੀਏ ‘ਚ ਜੋ ਭਾਸ਼ਣ ਦਿੱਤਾ ਸੀ, ਉਸ ਦੀ ਹਰਭਜਨ ਨੇ ਟਵਿਟਰ ‘ਤੇ ਆਲੋਚਨਾ ਕੀਤੀ ਸੀ। ਹਰਭਜਨ ਨੇ ਟਵੀਟ ਕੀਤਾ ਸੀ, “ਯੂਐਨਜੀਏ ਦੇ ਭਾਸ਼ਣ ‘ਚ ਭਾਰਤ ਖਿਲਾਫ ਨਿਊਕਲੀਅਰ ਲੜਾਈ ਦਾ ਇਸ਼ਾਰਾ ਕੀਤਾ। ਇੱਕ ਮੁੱਖ ਨੇਤਾ ਹੋਣ ਕਰਕੇ ਇਮਰਾਨ ਖ਼ਾਨ ਵੱਲੋਂ ‘ਖੂਨੀ ਜੰਗ’, ‘ਆਖਰ ਲਈ ਜੰਗ’ ਸ਼ਬਦਾਂ ਦੇ ਇਸਤੇਮਾਲ ਨਾਲ ਦੋਵਾਂ ਦੇਸ਼ਾਂ ‘ਚ ਸਿਰਫ ਨਫਰਤ ਵਧੇਗੀ। ਇੱਕ ਖਿਡਾਰੀ ਹੋਣ ਕਰਕੇ ਮੈਨੂੰ ਉਨ੍ਹਾਂ ਤੋਂ ਸ਼ਾਂਤੀ ਦੀ ਉਮੀਦ ਸੀ।” ਇਸ ‘ਤੇ ਵੀਨਾ ਮਲਿਕ ਨੇ ਜਵਾਬ ਦਿੰਦੇ ਲਿਖਿਆ, “ਪ੍ਰਧਾਨ ਮੰਤਰੀ ਇਮਰਾਨ ਨੇ ਆਪਣੇ ਭਾਸ਼ਣ ‘ਚ ਸ਼ਾਂਤੀ ਦੀ ਗੱਲ ਕਹੀ ਸੀ। ਉਨ੍ਹਾਂ ਨੇ ਉਸ ਡਰ ਤੇ ਹਕੀਕਤ ਦੀ ਗੱਲ ਕੀਤੀ ਸੀ ਜੋ ਕਰਫਿਊ ਹਟਣ ਤੋਂ ਬਾਅਦ ਜ਼ਰੂਰ ਆਵੇਗਾ ਤੇ ਬਦਕਿਸਮਤੀ ਨਾਲ ਖੂਨੀ ਜੰਗ ਹੋਵੇਗੀ। ਉਨ੍ਹਾਂ ਨੇ ਸਾਫ ਕਿਹਾ ਸੀ ਕਿ ਇਹ ਡਰ ਦੀ ਗੱਲ ਹੈ ਨਾ ਕਿ ਕੋਈ ਧਮਕੀ। ਕੀ ਤੁਹਾਨੂੰ ਅੰਗਰੇਜ਼ੀ ਸਮਝ ਨਹੀਂ ਆਉਂਦੀ।” ਇੰਗਲਿਸ਼ ‘ਚ ਕੀਤੇ ਟਵੀਟ ‘ਚ ਵੀਨਾ ਨੇ ਸ਼ਓਰਲੀ ਸ਼ਬਦ ਦਾ ਇਸਤੇਮਾਲ ਕੀਤਾ ਸੀ ਜਿਸ ਦੇ ਸਪੈਲਿੰਗ ਗਲਤ ਹੋਣ ‘ਤੇ ਭੱਜੀ ਨੇ ਉਨ੍ਹਾਂ ਦਾ ਮਜ਼ਾਕ ਉਡਾਉਣਾ ਸ਼ੁਰੂ ਕਰ ਦਿੱਤਾ। ਭੱਜੀ ਨੇ ਲਿਖਿਆ, “ਤੁਹਾਡਾ ਸਓਰਲੀ ਤੋਂ ਕੀ ਮਤਲਬ? ਇਸ ਦੇ ਸਹੀ ਸ਼ਬਦ ਲਿਖ ਭੱਜੀ ਨੇ ਕਿਹਾ ਕਿ ਅਗਲੀ ਵਾਰ ਅੰਗਰੇਜ਼ੀ ‘ਚ ਕੁਝ ਪੋਸਟ ਕਰਨ ਤੋਂ ਪਹਿਲਾਂ ਪੜ੍ਹ ਲੈਣਾ।”
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
Heart Attack: ਹਾਰਟ ਅਟੈਕ ਕਾਰਨ 22 ਸਾਲਾਂ ਨੌਜਵਾਨ ਦੀ ਮੌਤ, ਕ੍ਰਿਕਟ ਖੇਡਦੇ ਸਮੇਂ ਜ਼ਮੀਨ 'ਤੇ ਡਿੱਗਿਆ; ਫਿਰ...
Heart Attack: ਹਾਰਟ ਅਟੈਕ ਕਾਰਨ 22 ਸਾਲਾਂ ਨੌਜਵਾਨ ਦੀ ਮੌਤ, ਕ੍ਰਿਕਟ ਖੇਡਦੇ ਸਮੇਂ ਜ਼ਮੀਨ 'ਤੇ ਡਿੱਗਿਆ; ਫਿਰ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 
Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 
Embed widget