ਪੜਚੋਲ ਕਰੋ

ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ 'ਚ ਅਦਾਲਤ ਨੇ ਹਰਬੀਰ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਹਰਬੀਰ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਹਰਬੀਰ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜਾਬ ਦੇ ਮੋਰਿੰਡਾ ਤੋਂ ਗ੍ਰਿਫਤਾਰ ਕੀਤੇ ਹਰਬੀਰ ਸਿੰਘ ਨੂੰ ਜ਼ਿਲ੍ਹਾ ਪੱਧਰੀ ਅਦਾਲਤ ਧਰਮਸ਼ਾਲਾ ਵਿੱਚ ਪੇਸ਼ ਕੀਤਾ ਗਿਆ।

ਆਰੋਪੀ ਨੂੰ ਧਰਮਸ਼ਾਲਾ ਜ਼ਿਲ੍ਹਾ ਅਦਾਲਤ 'ਚ ਕੀਤਾ ਗਿਆ। ਜੁਡਿਸ਼ੀਅਲ ਮੈਜਿਸਟਰੇਟ ਫਸਟ ਕਲਾਸ ਸ਼ਿਵਾਂਗੀ ਜੋਸ਼ੀ ਦੀ ਅਦਾਲਤ 'ਚ ਆਰੋਪੀ ਨੂੰ ਪੇਸ਼ ਕੀਤਾ ਗਿਆ।ਜਿਸ ਮਗਰੋਂ ਮੁਲਜ਼ਮ ਨੂੰ 16 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਹਿਮਾਚਲ ਪੁਲਿਸ ਨੇ ਹਰਬੀਰ ਸਿੰਘ ਨੂੰ ਬੁੱਧਵਾਰ ਗ੍ਰਿਫਤਾਰ ਕੀਤਾ ਸੀ ਤੇ ਅੱਜ ਦੁਪਹਿਰ 2 ਵਜੇ ਤੋਂ ਬਾਅਦ ਜ਼ਿਲ੍ਹਾ ਅਦਾਲਤ ਧਰਮਸ਼ਾਲਾ ਵਿੱਚ ਪੇਸ਼ ਕੀਤਾ। ਹਰਬੀਰ ਨੂੰ ਖਾਲਿਸਤਾਨ ਦਾ ਝੰਡਾ ਲਾਉਣ ਤੇ ਕੰਧ ਉੱਪਰ ਖਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ 8 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨੀ ਝੰਡੇ ਲਗਾਏ ਗਏ ਸਨ।

ਮੋਰਿੰਡਾ ਦੇ ਵਾਰਡ ਨੰਬਰ ਇੱਕ ਦੇ ਵਸਨੀਕ ਹਰਵੀਰ ਸਿੰਘ ਉਰਫ਼ ਰਾਜੂ ਨੂੰ ਹਿਮਾਚਲ ਪ੍ਰਦੇਸ਼ ਪੁਲਿਸ ਨੇ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਧਰਮਸ਼ਾਲਾ ਸਥਿਤ ਵਿਧਾਨ ਸਭਾ ਦੇ ਗੇਟ ਅੱਗੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਹੋਈ ਸੀ। 

ਵਿਸ਼ੇਸ਼ ਜਾਂਚ ਟੀਮ ਦੇ ਇੰਚਾਰਜ ਵਿਮੁਕਤ ਰੰਜਨ ਦੀ ਅਗਵਾਈ ਹੇਠ ਆਈ ਹਿਮਾਚਲ ਪੁਲਿਸ ਦੀ ਟੀਮ ਨੇ ਮੋਰਿੰਡਾ ਪੁਲਿਸ ਨੂੰ ਸੂਚਨਾ ਦੇਣ ਉਪਰੰਤ ਸ਼ੂਗਰ ਮਿੱਲ ਰੋਡ ’ਤੇ ਪੈਂਦੇ ਵਾਰਡ ਨੰਬਰ ਇੱਕ ਦੇ ਮਰਹੂਮ ਰਾਜਿੰਦਰ ਸਿੰਘ ਦੇ ਘਰ ਛਾਪਾ ਮਾਰ ਕੇ ਹਰਵੀਰ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਬਕਾਇਦਾ ਮੋਰਿੰਡਾ ਥਾਣੇ ਵਿੱਚ ਐਫਆਈਆਰ ਵੀ ਦਰਜ ਕਰਵਾਈ ਹੈ। 

ਹਿਮਾਚਲ ਪੁਲਿਸ ਦੀ ਟੀਮ ਨੇ ਸ੍ਰੀ ਚਮਕੌਰ ਸਾਹਿਬ ਤਹਿਸੀਲ ਵਿੱਚ ਪੈਂਦੇ ਪਿੰਡ ਰੁੜਕੀ ਹੀਰਾਂ ਵਿੱਚ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਮਾਰਿਆ ਸੀ ਪਰ ਉਹ ਨਹੀਂ ਮਿਲਿਆ। 

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

Embed widget