ਪੜਚੋਲ ਕਰੋ

ਭਾਰਤ 'ਚ ਜਲਦ ਸ਼ੁਰੂ ਹੋ ਸਕਣਗੀਆਂ ਅੰਤਰ-ਰਾਸ਼ਟਰੀ ਉਡਾਣਾਂ, ਹਰਦੀਪ ਪੁਰੀ ਨੇ ਦਿੱਤੇ ਸੰਕੇਤ

ਪੁਰੀ ਨੇ ਦੱਸਿਆ ਕਿ 'ਵੰਦੇ ਭਾਰਤ ਮਿਸ਼ਨ' ਦੇ ਤਹਿਤ 25 ਦਿਨਾਂ ਦੌਰਾਨ ਵਿਸ਼ੇਸ਼ ਜਹਾਜ਼ਾਂ ਰਾਹੀਂ ਲਗਪਗ 50,000 ਨਾਗਰਿਕਾਂ ਨੂੰ ਵਾਪਸ ਭਾਰਤ ਲਿਆਂਦਾ ਜਾਵੇਗਾ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ 'ਚ 25 ਮਈ ਤੋਂ ਘਰੇਲੂ ਉਡਾਨਾਂ ਸ਼ੁਰੂ ਹੋ ਰਹੀਆਂ ਹਨ।

ਨਵੀਂ ਦਿੱਲੀ: ਅਗਸਤ ਮਹੀਨੇ ਤੋਂ ਪਹਿਲਾਂ ਭਾਰਤ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਕਰ ਸਕਦਾ ਹੈ। ਇਸ ਗੱਲ ਦੇ ਸੰਕੇਤ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਆਪਣੇ ਫੇਸਬੁੱਕ ਪੇਜ ਤੋਂ ਲਾਇਵ ਹੋਕੇ ਦਿੱਤੇ। ਉਨ੍ਹਾਂ ਸਪਸ਼ਟ ਕੀਤਾ ਕਿ ਭਾਰਤ ਚ ਘਰੇਲੂ ਉਡਾਣਾਂ 25 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਤੇ ਇਸ ਚ ਕੋਈ ਦੁਚਿੱਤੀ ਨਹੀਂ ਹੈ।

ਪੁਰੀ ਨੇ ਦੱਸਿਆ ਕਿ 'ਵੰਦੇ ਭਾਰਤ ਮਿਸ਼ਨ' ਦੇ ਤਹਿਤ 25 ਦਿਨਾਂ ਦੌਰਾਨ ਵਿਸ਼ੇਸ਼ ਜਹਾਜ਼ਾਂ ਰਾਹੀਂ ਲਗਪਗ 50,000 ਨਾਗਰਿਕਾਂ ਨੂੰ ਵਾਪਸ ਭਾਰਤ ਲਿਆਂਦਾ ਜਾਵੇਗਾ। ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ 'ਚ 25 ਮਈ ਤੋਂ ਘਰੇਲੂ ਉਡਾਨਾਂ ਸ਼ੁਰੂ ਹੋ ਰਹੀਆਂ ਹਨ। ਏਅਰਲਾਈਨ ਕੰਪਨੀਆਂ ਨੇ ਟਿਕਟ ਬੁਕਿੰਗ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਦੁਚਿੱਤੀ ਨਹੀਂ ਹੋਣੀ ਚਾਹੀਦੀ। ਘਰੇਲੂ ਹਵਾਈ ਸੇਵਾਵਾਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰੀਰਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾਵੇਗਾ।

ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੇ ਮਸਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਬਿਹਤਰ ਰਹਿਣਗੇ ਤਾਂ ਇਸ ਵਾਇਰਸ ਨਾਲ ਜਿਓਣ ਦਾ ਕੋਈ ਨਾ ਕੋਈ ਤਰੀਕਾ ਲੱਭ ਲਿਆ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਏਅਰਪੋਰਟ ਅਥਾਰਿਟੀਜ਼ ਤੇ ਏਅਰਲਾਇਨਜ਼ ਕੰਪਨੀਆਂ ਤਿਆਰ ਹਨ।

ਇਹ ਵੀ ਪੜ੍ਹੋ: ਕੋਰੋਨਾ ਤੋਂ ਬਚਾਏਗੀ CSIR ਦੀ ਸਪੈਸ਼ਲ ਡਿਸਇਨਫੈਕਟਿੰਗ ਡਿਵਾਇਸ, ਇਸ ਤਰ੍ਹਾਂ ਕਰੇਗੀ ਕੰਮ

ਉਨ੍ਹਾਂ ਸਾਰਿਆਂ ਨੂੰ ਆਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਇਹ ਇਕ ਬਿਹਤਰੀਨ ਕਨਟੈਕਟ ਟ੍ਰੇਸਿੰਗ ਡਿਵਾਈਜ਼ ਹੈ।

ਇਹ ਵੀ ਪੜ੍ਹੋ: ਕੋਰੋਨਾ ਪੌਜ਼ੇਟਿਵ ਮਹਿਲਾ ਨੇ ਜੌੜੇ ਬੱਚਿਆਂ ਨੂੰ ਦਿੱਤਾ ਜਨਮ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget