ਪੜਚੋਲ ਕਰੋ
Advertisement
ਕੇਰਲ ਜਹਾਜ਼ ਹਾਦਸਾ: ਡਿਜੀਟਲ ਫਲਾਈਟ ਡਾਟਾ ਰਿਕਾਰਡਰ ਅਤੇ ਕੌਕਪਿਟ ਵਾਈਸ ਰਿਕਾਰਡਰ ਬਰਾਮਦ, ਘਟਨਾ ਦੀ ਹੋਵੇਗੀ ਜਾਂਚ
ਕੇਂਦਰੀ ਮੰਤਰੀ ਨੇ ਦੱਸਿਆ ਕਿ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ (AAIB) ਬਿਊਰੋ ਵੱਲੋਂ ਜਾਂਚ ਕਰਵਾਈ ਜਾਵੇਗੀ। ਹਰਦੀਪ ਪੁਰੀ ਨੇ ਹਾਦਸੇ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਕੋਝੀਕੋਡਾ: ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਕੇਰਲਾ ਦੇ ਕੋਝੀਕੋਡਾ 'ਚ ਹੋਏ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਕਰਨ ਪਹੁੰਚੇ। ਹਰਦੀਪ ਪੁਰੀ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ।
ਕੇਂਦਰੀ ਮੰਤਰੀ ਨੇ ਦੱਸਿਆ ਕਿ ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ (AAIB) ਬਿਊਰੋ ਵੱਲੋਂ ਜਾਂਚ ਕਰਵਾਈ ਜਾਵੇਗੀ। ਹਰਦੀਪ ਪੁਰੀ ਨੇ ਹਾਦਸੇ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
My heart goes out to the families & friends of the 18 people who lost their lives in the air accident involving @FlyWithIX Flight IX-1344 in Kozhikode last evening & offer my heartfelt condolences. Reasons for the mishap are being investigated. pic.twitter.com/awEGpU9EmK
— Hardeep Singh Puri (@HardeepSPuri) August 8, 2020
ਉਨ੍ਹਾਂ ਦੱਸਿਆ ਕਿ ਡਿਜੀਟਲ ਫਲਾਈਟ ਡਾਟਾ ਰਿਕਾਰਡਰ ਅਤੇ ਕੌਕਪਿਟ ਵਾਈਸ ਰਿਕਾਰਡਰ ਬਰਾਮਦ ਕਰ ਲਏ ਗਏ ਹਨ। ਸ਼ੁੱਕਰਵਾਰ ਵਾਪਰੇ ਇਸ ਹਾਦਸੇ 'ਚ ਦੋ ਪਾਇਲਟ ਸਮੇਤ 18 ਲੋਕਾਂ ਦੀ ਮੌਤ ਹੋ ਗਈ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement