ਪੜਚੋਲ ਕਰੋ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ ਹੈ। ਕਾਂਗਰਸ ਤੇ ਪਾਟੀਦਾਰ ਰਾਖਵਾਂਕਰਨ ਅੰਦੋਲਨ ਸਮਿਤੀ ਵਿਚਾਲੇ ਸਹਿਮਤੀ ਬਣ ਗਈ ਹੈ। ਕਨਵੀਨਰ ਹਾਰਦਿਕ ਪਟੇਲ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਖਵੇਂਕਰਨ ਨੂੰ ਲੈ ਕੇ ਕਾਂਗਰਸ ਨੇ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਾਂਗਰਸ ਦਾ ਫਾਰਮੁਲਾ ਮਨਜ਼ੂਰ ਕਰ ਲਿਆ ਹੈ। ਸਰਕਾਰ ਬਣਨ 'ਤੇ ਕਾਂਗਰਸ ਰਾਖਵੇਂਕਰਨ ਲਈ ਮਤਾ ਪਾਸ ਕਰੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ 5 ਵਿੱਚੋਂ 4 ਮੰਗਾਂ ਮੰਨ ਲਈਆਂ ਸਨ। ਗੁਜਰਾਤ 'ਚ 9 ਤੇ 14 ਦਸੰਬਰ ਨੂੰ 2 ਫੇਜ਼ 'ਚ ਚੋਣਾਂ ਹੋਣੀਆਂ ਹਨ। ਨਤੀਜੇ 18 ਦਸੰਬਰ ਨੂੰ ਆਉਣਗੇ। ਹਾਰਦਿਕ ਪਟੇਲ ਨੇ ਕਿਹਾ, "1994 ਤੋਂ ਬਾਅਦ ਅਲੱਗ-ਅਲੱਗ ਸੂਬਿਆਂ 'ਚ 50 ਫੀਸਦੀ ਤੋਂ ਜ਼ਿਆਦਾ ਰਾਖਵਾਂਕਰਨ ਦਿੱਤਾ ਗਿਆ ਹੈ। ਵਿਰੋਧੀ ਕੋਈ ਕਾਨੂੰਨ ਬਣਾਉਂਦਾ ਹੈ ਤਾਂ ਲੋਕ ਚੈਲੰਜ ਕਰਦੇ ਹਨ। ਜੋ ਵੀ ਹੋਵੇ ਉਹ ਓਬੀਸੀ ਕਮਿਊਨਿਟੀ ਦੇ ਲੋਕਾਂ ਨਾਲ ਹੋਵੇ। ਇਹ ਲੜਾਈ ਅਧਿਕਾਰਾਂ ਦੀ ਹੈ। ਆਜ਼ਾਦੀ ਤੋਂ ਬਾਅਦ ਹਰ ਕਿਸੇ ਨੂੰ ਹੱਕ ਹੈ ਕਿ ਉਹ ਆਵਾਜ਼ ਚੁੱਕੇ।" ਉਨ੍ਹਾਂ ਸਾਫ ਕੀਤਾ ਕਿ ਪਾਟੀਦਾਰਾਂ ਨੇ ਕਾਂਗਰਸ ਤੋਂ ਕੋਈ ਟਿਕਟ ਨਹੀਂ ਮੰਗੀ। ਪਟੇਲ ਨੇ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਇੱਕ ਬਿੱਲ ਅਸੈਂਬਲੀ 'ਚ ਲਿਆਉਣਗੇ। ਇਸ 'ਚ ਆਰਟੀਕਲ 47 ਨੂੰ ਸ਼ਾਮਲ ਕੀਤਾ ਜਾਵੇਗਾ। ਪਾਟੀਦਾਰ ਸਮਾਜ ਗਰੀਬ ਹੈ। ਜੇਕਰ ਮੰਡਲ ਕਮਿਸ਼ਨ ਮੁਤਾਬਕ ਸਰਵੇ ਹੁੰਦਾ ਹੈ ਤਾਂ ਸਾਰਾ ਕੁਝ ਸਾਹਮਣੇ ਆ ਜਾਵੇਗਾ। ਹਾਰਦਿਕ ਨੇ ਸਾਫ ਕੀਤਾ ਕਿ ਉਹ ਕਾਂਗਰਸ ਦੇ ਏਜੰਟ ਨਹੀਂ ਹਨ। ਢਾਈ ਸਾਲ ਤੱਕ ਕੋਈ ਪਾਰਟੀ ਜੁਆਇਨ ਨਹੀਂ ਕਰਾਂਗਾ। ਬੀਜੇਪੀ ਖਿਲਾਫ ਲੜਾਈ ਜਾਰੀ ਰਹੇਗੀ। ਹਾਰਦਿਕ ਨੇ ਕਿਹਾ ਕਿ ਬੀਜੇਪੀ ਲੋਕਾਂ ਨੂੰ ਇੱਕ-ਇੱਕ ਲੱਖ ਰੁਪਏ ਵੰਡ ਰਹੀ ਹੈ ਪਰ ਮੈਂ ਮੰਨਦਾ ਹਾਂ ਕਿ ਜਨਤਾ ਮੂਰਖ ਨਹੀਂ। ਬੀਜੇਪੀ ਨੇ ਆਜ਼ਾਦ ਉਮੀਦਵਾਰਾਂ ਨੂੰ 200 ਕਰੋੜ ਵੰਡੇ ਹਨ। ਸਾਡੀ ਲੜਾਈ ਅਧਿਕਾਰਾਂ ਲਈ ਹੈ, ਮੈਂ ਸੌਦੇਬਾਜ਼ ਨਹੀਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ

ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ

Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ

ABP Premium

ਵੀਡੀਓਜ਼

Breaking News : ਲੁਧਿਆਣਾ 'ਚ ਸਾਬਕਾ ਵਿਧਾਇਕ ਦੀ ਕਾਰ 'ਤੇ ਚੱਲੀ ਗੋਲੀਸ਼ਿਲਪਾ ਸ਼ਿਰੋਦਕਰ ਦੀ ਵੀ ਹੋਈ ਲੜਾਈ | Bigg Bossਸਲਮਾਨ ਸਾਹਮਣੇ ਕੀ ਬੋਲੇ ਗੁਣਰਤਨFarmers Protest | ਕਿਸਾਨਾਂ ਆੜ੍ਹਤੀਆਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
Punjab News: ਰਵਨੀਤ ਬਿੱਟੂ ਹੋ ਸਕਦੇ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ, ਜਾਖੜ ਨੂੰ ਹਟਾਉਣ ਲਈ ਲਿਖਿਆ ਮੰਗ ਨੂੰ ਪੱਤਰ, ਪੜ੍ਹੋ ਪੂਰਾ ਮਾਮਲਾ
ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Ravneet Bittu: ਰਵਨੀਤ ਸਿੰਘ ਬਿੱਟੂ ਨੇ ਹਰਿਆਣਾ ਚੋਣਾਂ 'ਚ ਜਿੱਤ ਤੋਂ ਬਾਅਦ ਆਖੀ ਵੱਡੀ ਗੱਲ, ਬੋਲੇ- '2027 ਪੰਜਾਬ ਚੋਣਾਂ 'ਚ ਬਣੇਗੀ BJP ਦੀ ਸਰਕਾਰ'
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Weather Update: ਮਾਨਸੂਨ ਦੀ ਹੋਈ ਵਿਦਾਈ, ਮੌਸਮ ਬਦਲਿਆ, ਠੰਡ ਦੇ ਰਹੀ ਦਸਤਕ, IMD ਨੇ ਸਾਂਝਾ ਕੀਤਾ ਤਾਜ਼ਾ ਅਪਡੇਟ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Noel Tata Net Worth: ਅਰਬਾਂ ਦੀ ਜਾਇਦਾਦ ਦੇ ਮਾਲਕ ਹਨ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ ਨੋਏਲ ਟਾਟਾ, ਜਾਣੋ ਕਿੰਨੀ ਹੈ ਨੈੱਟ ਵਰਥ
Punjab News: ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ, ਜਾਣੋ ਵਜ੍ਹਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-10-2024)

Panchayat Election: ਹੁਣ ਪੰਚਾਇਤੀ ਚੋਣਾਂ 'ਚ ਨਹੀਂ ਹੋਵੇਗਾ ਧੱਕਾ ! ਵੋਟਾਂ ਤੇ ਗਿਣਤੀ ਵੇਲੇ ਕੀਤੀ ਜਾਵੇਗੀ ਵੀਡੀਓ ਰਿਕਾਰਡਿੰਗ, ਨੋਟੀਫਿਕੇਸ਼ਨ ਹੋਇਆ ਜਾਰੀ

ਰਤਨ ਟਾਟਾ ਦੀ ਜਗ੍ਹਾ Noel Tata ਨੂੰ ਟਾਟਾ ਟਰੱਸਟ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

Embed widget