ਪੜਚੋਲ ਕਰੋ

Harish Rana Case: ਹਰੀਸ਼ ਰਾਣਾ ਨੂੰ ਹੌਲੀ-ਹੌਲੀ ਮਿਲੇਗੀ ਮੌਤ! 13 ਸਾਲਾਂ ਤੋਂ ਬਾਅਦ ਮਿਲੀ 'ਇੱਛਾ ਮੌਤ'; ਡਾਕਟਰ ਬੋਲੇ- ਭੋਜਨ ਤੋਂ ਬਾਅਦ ਪਾਣੀ ਬੰਦ...

Harish Rana Case: ਗਾਜ਼ੀਆਬਾਦ ਦੇ 31 ਸਾਲਾ ਹਰੀਸ਼ ਰਾਣਾ ਦੀ ਇੱਛਾ ਮੌਤ ਦੀ ਖਬਰ ਇਸ ਸਮੇਂ ਸੁਰਖੀਆਂ ਵਿੱਚ ਬਣੀ ਹੋਈ ਹੈ। ਦੱਸ ਦੇਈਏ ਕਿ 2013 ਵਿੱਚ ਹੋਏ ਇੱਕ ਹਾਦਸੇ ਤੋਂ ਬਾਅਦ ਪਿਛਲੇ 13 ਸਾਲਾਂ ਤੋਂ ਹਰੀਸ਼ ਸਿਰਫ ਖ਼ਾਮੋਸ਼ੀ ਅਤੇ...

Harish Rana Case: ਗਾਜ਼ੀਆਬਾਦ ਦੇ 31 ਸਾਲਾ ਹਰੀਸ਼ ਰਾਣਾ ਦੀ ਇੱਛਾ ਮੌਤ ਦੀ ਖਬਰ ਇਸ ਸਮੇਂ ਸੁਰਖੀਆਂ ਵਿੱਚ ਬਣੀ ਹੋਈ ਹੈ। ਦੱਸ ਦੇਈਏ ਕਿ 2013 ਵਿੱਚ ਹੋਏ ਇੱਕ ਹਾਦਸੇ ਤੋਂ ਬਾਅਦ ਪਿਛਲੇ 13 ਸਾਲਾਂ ਤੋਂ ਹਰੀਸ਼ ਸਿਰਫ ਖ਼ਾਮੋਸ਼ੀ ਅਤੇ ਦਰਦ ਵਿੱਚ ਹੀ ਰਿਹਾ ਹੈ। ਹਰੀਸ਼ ਇਸ ਵੇਲੇ ਦਿੱਲੀ ਦੇ ਏਮਜ਼ (AIIMS) ਹਸਪਤਾਲ 'ਚ ਦਾਖ਼ਲ ਹੈ, ਜਿੱਥੇ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਤੋਂ ਬਾਅਦ ਉਸ ਦੀ ਅੰਤਿਮ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 

ਏਮਜ਼ ਦਿੱਲੀ ਨੇ ਹਰੀਸ਼ ਰਾਣਾ ਨੂੰ 'ਪੈਸਿਵ ਯੂਥਨੇਸ਼ੀਆ' (ਨਿਸ਼ਕਿਰਿਆ ਇੱਛਾ ਮੌਤ) ਦੇਣ ਲਈ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਦਾ ਪ੍ਰੋਟੋਕੋਲ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਕਿਰਿਆ ਦੀ ਦੇਖ-ਰੇਖ ਲਈ ਡਾ. ਸੀਮਾ ਮਿਸ਼ਰਾ ਦੀ ਪ੍ਰਧਾਨਗੀ ਹੇਠ ਨਿਊਰੋਸਰਜਰੀ, ਮਨੋਚਿਕਿਤਸਾ ਅਤੇ ਹੋਰ ਵਿਭਾਗਾਂ ਦੇ ਡਾਕਟਰਾਂ ਦੀ ਇਕ ਵਿਸ਼ੇਸ਼ ਮੈਡੀਕਲ ਟੀਮ ਬਣਾਈ ਗਈ ਹੈ। ਸੂਤਰਾਂ ਅਨੁਸਾਰ ਇਸ ਪੂਰੀ ਪ੍ਰਕਿਰਿਆ 'ਚ ਲਗਭਗ 2 ਤੋਂ ਤਿੰਨ ਹਫ਼ਤੇ ਲੱਗ ਸਕਦੇ ਹਨ।

ਭੋਜਨ ਤੋਂ ਬਾਅਦ ਪਾਣੀ ਵੀ ਬੰਦ 

ਹਸਪਤਾਲ ਦੇ ਪ੍ਰੋਟੋਕੋਲ ਅਨੁਸਾਰ, ਹਰੀਸ਼ ਨੂੰ ਟਿਊਬ ਰਾਹੀਂ ਦਿੱਤਾ ਜਾਣ ਵਾਲਾ ਭੋਜਨ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਹੈ ਅਤੇ ਅੱਜ ਤੋਂ ਪਾਣੀ ਦੇਣਾ ਵੀ ਬੰਦ ਕਰ ਦਿੱਤਾ ਜਾਵੇਗਾ। ਹਾਲਾਂਕਿ ਭੋਜਨ ਵਾਲੀ ਟਿਊਬ ਸਰੀਰ 'ਚੋਂ ਕੱਢੀ ਨਹੀਂ ਜਾਵੇਗੀ, ਪਰ ਉਸ 'ਤੇ ਕੈਪ ਲਗਾ ਦਿੱਤੀ ਜਾਵੇਗੀ। ਹਰੀਸ਼ ਨੂੰ ਪਹਿਲਾਂ ਹੀ ਕੋਈ ਆਕਸੀਜਨ ਸਪੋਰਟ ਨਹੀਂ ਦਿੱਤਾ ਜਾ ਰਿਹਾ ਸੀ। 

ਮਾਹਿਰ ਡਾਕਟਰਾਂ ਅਨੁਸਾਰ, ਇਸ ਪ੍ਰਕਿਰਿਆ ਦੌਰਾਨ ਮਰੀਜ਼ ਨੂੰ 'ਪੈਲੀਏਟਿਵ ਸੈਡੇਸ਼ਨ' (ਨਸ਼ੀਲੀ ਦਵਾਈ) ਦਿੱਤੀ ਜਾਂਦੀ ਹੈ ਤਾਂ ਜੋ ਉਸ ਨੂੰ ਕੋਈ ਤਕਲੀਫ਼ ਜਾਂ ਦਰਦ ਨਾ ਹੋਵੇ। ਇਸ ਦਾ ਮੁੱਖ ਉਦੇਸ਼ ਬਣਾਉਟੀ ਜੀਵਨ ਸਹਾਇਤਾ ਪ੍ਰਣਾਲੀਆਂ ਜਿਵੇਂ ਕਿ ਪੋਸ਼ਣ ਅਤੇ ਦਵਾਈਆਂ ਨੂੰ ਹੌਲੀ-ਹੌਲੀ ਵਾਪਸ ਲੈਣਾ ਹੈ। ਹਰੀਸ਼ ਦੇ ਮਾਪਿਆਂ ਲਈ ਇਹ ਸਮਾਂ ਬਹੁਤ ਔਖਾ ਹੈ, ਪਰ ਉਨ੍ਹਾਂ ਕੋਲ ਆਪਣੇ ਲਾਡਲੇ ਨੂੰ ਵਿਦਾ ਕਰਨ ਤੋਂ ਇਲਾਵਾ ਹੁਣ ਕੋਈ ਹੋਰ ਚਾਰਾ ਨਹੀਂ ਬਚਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget