ਪੜਚੋਲ ਕਰੋ

ਕੋਚ ਰਮੇਸ਼ ਦੇ ਕਾਰਜਕਾਲ ਨੂੰ ਲੈ ਮਹਿਲਾ ਕ੍ਰਿਕਟ ਟੀਮ ‘ਚ ਪਈ ਫੁੱਟ

ਨਵੀਂ ਦਿੱਲੀ: ਮਹਿਲਾ ਕ੍ਰਿਕਟ ਟੀਮ ਦੇ ਕੋਚ ਰਮੇਸ਼ ਪੋਵਾਰ ਦੇ ਵਿਵਾਦਤ ਕਾਰਜਕਾਲ ਤੋਂ ਬਾਅਦ ਸੋਮਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੋ ਹਿੱਸਿਆਂ ‘ਚ ਵੰਡ ਗਈ ਹੈ। ਟੀ-20 ਕਪਤਾਨ ਹਰਮਨਪ੍ਰੀਤ ਅਤੇ ਉੱਪ ਕਪਤਾਨ ਸਮ੍ਰਿਤੀ ਮੰਧਾਨਾ ਨੇ ਸੀਨੀਅਰ ਖਿਡਾਰੀ ਮਿਤਾਲੀ ਰਾਜ ਨਾਲ ਵਿਵਾਦ ਤੋਂ ਬਾਅਦ ਕੋਚ ਦੀ ਵਾਪਸੀ ਦੀ ਮੰਗ ਕੀਤੀ ਹੈ। ਸੀਓਏ ਦੇ ਪ੍ਰਧਾਨ ਵਿਨੋਦ ਰਾਏ ਨੇ ਦੱਸਿਆ ਕਿ ਹਰਮਨ ਅਤੇ ਮੰਧਾਨਾ ਨੇ ਪੋਵਾਰ ਨੂੰ 2021 ਤਕ ਕੋਚ ਬਣਾਉਨ ਦਾ ਸਮਰਥਨ ਕੀਤਾ ਹੈ। ਕੋਚ ਰਮੇਸ਼ ਦੇ ਕਾਰਜਕਾਲ ਨੂੰ ਲੈ ਮਹਿਲਾ ਕ੍ਰਿਕਟ ਟੀਮ ‘ਚ ਪਈ ਫੁੱਟ ਪੋਵਾਰ ਦਾ ਕਾਰਜਕਾਲ 30 ਨਵੰਬਰ ਨੂੰ ਖ਼ਤਮ ਹੋ ਚੁੱਕਿਆ ਹੈ ਅਤੇ ਬੀਸੀਸੀਆਈ ਪਹਿਲਾਂ ਹੀ ਇਸ ਦੀ ਨਿਯੁਕਤੀ ਲਈ ਆਵੇਦਨ ਮੰਗ ਚੁੱਕੀ ਹੈ, ਜਿਸ ‘ਚ ਪੋਵਾਰ ਇੱਕ ਵਾਰ ਫੇਰ ਅਪਲਾਈ ਕਰ ਸਕਦੇ ਹਨ। ਜਿੱਥੇ ਹਰਮਨ ਅਤੇ ਮੰਧਾਨਾ ਨੇ ਪੋਵਾਰ ਦਾ ਸਮਰਥਨ ਕੀਤਾ ਹੈ ਉੱਥੇ ਹੀ ਮਿਤਾਲੀ ਰਾਜ ਨੇ ਉਨ੍ਹਾਂ ਨੂੰ ਫੇਰ ਤੋਂ ਕੋਚ ਬਣਾਉਨ ਦਾ ਵਿਰੋਧ ਕੀਤਾ ਹੈ। ਇਸਦੇ ਨਾਲ ਹੀ ਹਰਮਨ ਨੇ ਕਿਹਾ ਕਿ ਮਿਤਾਲੀ ਨੂੰ ਟੀਮ ਤੋਂ ਬਾਹਰ ਕਰਨਾ ਟੀਮ ਪ੍ਰਬੰਧਨ ਦਾ ਫੈਸਲਾ ਸੀ, ਇਸ ਦੇ ਲਈ ਇਕੱਲੇ ਪੋਵਾਰ ਜ਼ਿੰਮੇਦਾਰ ਨਹੀਂ ਹਨ। ਸਮ੍ਰਿਤੀ ਨੇ ਵੀ ਇਸ ਮਾਮਲੇ ‘ਚ ਹਰਮਨਪ੍ਰੀਤ ਦਾ ਸਾਥ ਦਿੱਤਾ ਅਤੇ ਅਸੀਂ ਉਨ੍ਹਾਂ ਕਰਕੇ ਅਸੀਂ 14 ਟੀ-20 ਮੈਚ ਜਿੱਤਣ ‘ਚ ਕਾਮਯਾਬ ਰਹੇ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget