ਪੜਚੋਲ ਕਰੋ

ਰਾਹੁਲ ਵੱਲੋਂ ਮੋਦੀ ਨੂੰ ਪਾਈ ਜੱਫੀ ਦੇ ਸੇਕ ਨੇ ਹਰਸਿਮਰਤ ਬਾਦਲ ਨੂੰ 'ਲੂਹਿਆ'

ਨਵੀਂ ਦਿੱਲੀ: ਲੋਕ ਸਭਾ ਵਿੱਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਮਤੇ 'ਤੇ ਜ਼ੋਰਦਾਰ ਬਹਿਸ ਦੌਰਾਨ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਹਰਕਤ ਨੇ ਸੱਤਾਧਾਰੀ ਧਿਰ ਨੂੰ ਤਓਣੀਆਂ ਲਿਆ ਦਿੱਤੀਆਂ। ਰਾਹੁਲ ਗਾਂਧੀ ਨੇ ਆਪਣਾ ਭਾਸ਼ਣ ਖ਼ਤਮ ਕਰਦਿਆਂ ਸੰਸਦ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜੱਫੀ ਪਾ ਲਈ। ਉਨ੍ਹਾਂ ਦੀ ਇਸ ਹਰਕਤ ਦਾ ਟਾਕਰਾ ਕਰਨ ਲਈ ਬੀਜੇਪੀ ਤੇ ਉਸ ਦੀਆਂ ਮਿੱਤਰ ਪਾਰਟੀਆਂ ਨੇ ਧੜਾਧੜ ਬਿਆਨ ਦਿੱਤੇ ਪਰ ਚਰਚਾ ਫਿਰ ਵੀ ਰਾਹੁਲ ਗਾਂਧੀ ਦੀ ਹੀ ਹੋ ਰਹੀ ਹੈ। ਇਸੇ ਕੜੀ ਵਿੱਚ ਹਰਸਿਮਰਤ ਕੌਰ ਬਾਦਲ ਨੇ ਵੀ ਰਾਹੁਲ ਗਾਂਧੀ 'ਤੇ ਨਿਸ਼ਾਨਾ ਲਾਇਆ ਹੈ। ਹਰਸਿਮਰਤ ਬਾਦਲ ਨੇ ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਨੂੰ ਜੱਫੀ ਪਾਉਣਾ ਉੱਕਾ ਹੀ ਰਾਸ ਨਹੀਂ ਆਇਆ। ਬਾਦਲ ਨੇ ਕਿਹਾ ਕਿ ਮੈਨੂੰ ਵੀ ਬੋਲਣ ਦਾ ਮੌਕਾ ਮਿਲਣਾ ਚਾਹੀਦਾ ਹੈ, ਯੇ ਸੰਸਦ ਹੈ, ਕੋਈ ਮੁੰਨਾ ਭਾਈ ਦੀ ਪੱਪੀ-ਜੱਫੀ ਹੈ ਕਿਆ..? ਇਸ ਤੋਂ ਇਲਾਵਾ ਪੰਜਾਬ ਤੋਂ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਹਰਕਤ ਬਚਕਾਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦਾ ਵੱਖਰਾ ਰੁਤਬਾ ਹੁੰਦਾ ਹੈ। ਕਾਂਗਰਸ ਪ੍ਰਧਾਨ ਦਾ ਅਜਿਹੀ ਹਰਕਤ ਕਰਨਾ ਸ਼ੋਭਾ ਨਹੀਂ ਦਿੰਦਾ। ਰਾਹੁਲ ਗਾਂਧੀ 'ਤੇ ਹੋ ਰਹੇ ਚੁਫੇਰਿਉਂ ਹਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਦੇ ਕੌਮੀ ਪ੍ਰਧਾਨ ਦੇ ਹੱਕ ਵਿੱਚ ਉੱਤਰ ਆਏ ਹਨ। ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਜੱਫੀ ਸਾਰੇ ਇਨਸਾਨਾਂ ਲਈ ਪਿਆਰ ਤੇ ਸਾਂਝ ਜ਼ਾਹਰ ਕਰਨ ਦਾ ਇੱਕ ਜ਼ਰੀਆ ਹੈ। ਉਨ੍ਹਾਂ ਰਾਹੁਲ ਗਾਂਧੀ ਦੇ ਭਾਸ਼ਣ ਨੂੰ ਉੱਤਮ ਕਰਾਰ ਦਿੱਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Property Rates Hike: ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...
ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Embed widget