ਪੜਚੋਲ ਕਰੋ

ਰਾਹੁਲ ਨੇ ਮੋਦੀ ਤੋਂ ਕੀਤੀ ਨਸ਼ੇ ਦੇ ਮਗਰਮੱਛਾਂ ਨੂੰ ਨੱਥ ਪਾਉਣ ਮੰਗ ਤਾਂ ਹਰਸਿਮਰਤ ਨੇ ਦਿੱਤਾ ਇਹ ਜਵਾਬ

ਮਾਨਸਾ: ਰਾਹੁਲ ਗਾਂਧੀ ਵੱਲੋਂ ਪੀਐਮ ਮੋਦੀ ਨੂੰ ਨਸ਼ੇ ਦਾ ਕਾਰੋਬਾਰ 'ਚ ਸ਼ਾਮਲ ਵੱਡੇ ਮਗਰਮੱਛਾਂ ’ਤੇ ਕਾਰਵਾਈ ਦੀ ਮੰਗ ’ਤੇ ਚੁਟਕੀ ਲੈਂਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਮੰਗ ਨਾਲ ਰਾਹੁਲ ਗਾਂਧੀ ਨੇ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਪੰਜਾਬ ਸਰਕਾਰ ਨਸ਼ਾ ਖ਼ਤਮ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਇਸੇ ਲਈ ਉਹ ਹੁਣ ਪੀਐਮ ਮੋਦੀ ਨੂੰ ਅਪੀਲ ਕਰ ਰਹੇ ਹਨ। ਹਰਸਿਮਰਤ ਕੌਰ ਨੇ ਕਿਹਾ ਕਿ ਹਮੇਸ਼ਾ ਤੋਂ ਨਸ਼ੇ ਦੇ ਨਾਂ ’ਤੇ ਅਕਾਲੀ ਸਰਕਾਰ ਨੂੰ ਬਦਨਾਮ ਕੀਤਾ ਗਿਆ ਜਦਕਿ ਕਾਂਗਰਸ ਰਾਜ ਦੌਰਾਨ ਨਸ਼ੇ ਦੇ ਕਾਰੋਬਾਰ ’ਚ 3 ਗੁਣਾ ਵਾਧਾ ਹੋਇਆ ਹੈ। ਇੱਥੋਂ ਤਕ ਕਿ ਕਾਂਗਰਸ ਦੀ ਵਜ੍ਹਾ ਕਰਕੇ ਨਸ਼ੇ ਦੇ ਹੋਮ ਡਿਲੀਵਰੀ ਹੋ ਰਹੀ ਹੈ। ਦਰਅਸਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਦੌਰੇ ’ਤੇ ਗਏ ਜਿੱਥੇ ਉਨ੍ਹਾਂ 150 ਦੇ ਕਰੀਬ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸਿਟ ਵੱਲੋਂ ਕੀਤੀ ਜਾ ਰਹੀ ਜਾਂਚ ਤੇ ਮਨਤਾਰ ਬਰਾੜ ਤੋਂ ਪੁੱਛਗਿੱਛ ਕੀਤੇ ਜਾਣ ਸਬੰਧੀ ਹਰਸਿਮਰਤ ਕੌਰ ਨੇ ਕਿਹਾ ਕਿ ਕਾਂਗਰਸ ਬਾਦਲ ਪਰਿਵਾਰ ਨੂੰ ਗੋਲ਼ੀਕਾਂਡ ਮਾਮਲੇ ਵਿੱਚ ਫਸਾਉਣ ਲਈ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਸਾਫ ਕਿਹਾ ਸੀ ਕਿ ਉਹ ਬਾਦਲਾਂ ਨੂੰ ਅੰਦਰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਕੈਪਟਨ ਦੇ ਪਿਛਲੇ 5 ਸਾਲ ਭੁੱਲੇ ਨਹੀਂ ਜਦੋਂ ਕੈਪਟਨ ਨੇ ਉਨ੍ਹਾਂ ਖਿਲਾਫ ਝੂਠੇ ਮੁਕੱਦਮੇ ਦਰਜ ਕਰਵਾਏ ਸੀ। ਹੁਣ ਫਿਰ ਉਹ ਝੂਠਾ ਕਮਿਸ਼ਨ ਬਣਾ ਰਹੇ ਹਨ ਤੇ ਆਪਣੇ ਪੁਲਿਸ ਅਫ਼ਸਰਾਂ ਦੀ ਸਿਟ ਬਣਾ ਕੇ ਬਾਦਲ ਪਰਿਵਾਰ ਨੂੰ ਫਸਾਉਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲਈ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ਜੇ ਉਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਹੀ ਪੰਜਾਬ ਵਿੱਚ ਸ਼ਾਂਤੀ ਆਉਂਦੀ ਹੈ ਤਾਂ ਉਹ ਗ੍ਰਿਫ਼ਤਾਰੀ ਲਈ ਤਿਆਰ ਹਨ। ਪਰ ਹੁਣ ਕੈਪਟਨ ਸਰਕਾਰ ਉਨ੍ਹਾਂ ਦੇ ਵਿਧਾਇਕ ਨੂੰ ਫਸਾ ਰਹੀ ਹੈ।

ਟਾਪ ਹੈਡਲਾਈਨ

BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Cabinet Reshuffle: ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...
ਕੈਬਨਿਟ 'ਚ ਕਦੋਂ ਹੋਏਗਾ ਵੱਡਾ ਫੇਰਬਦਲ? ਸਿਆਸੀ ਜਗਤ 'ਚ ਚਰਚਾ ਹੋਈ ਤੇਜ਼: ਇਨ੍ਹਾਂ ਸੀਨੀਅਰ ਮੰਤਰੀਆਂ ਦੇ ਬਦਲ ਸਕਦੇ ਵਿਭਾਗ! ਜਾਣੋ ਕੌਣ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget