ਪੜਚੋਲ ਕਰੋ

ਮਰਿਆਦਾ ਭੁੱਲ ਸਰਨਾ ਨੇ ਪਾਇਆ ਪੱਤਰਕਾਰ ਦੇ ਗਲ਼ 'ਚ ਹੱਥ

ਵੀਡੀਓ ਵਿੱਚ ਦਿੱਸ ਰਿਹਾ ਹੈ ਪੱਤਰਕਾਰ ਸਰਨਾ ਦੇ ਘਰ ਗਏ ਸਨ, ਪਰ ਉਹ ਪੱਤਰਕਾਰ ਦੇ ਸਵਾਲਾਂ 'ਤੇ ਖ਼ਫ਼ਾ ਹੋ ਗਏ ਅਤੇ ਬਗ਼ੈਰ ਇਜਾਜ਼ਤ ਘਰ ਆਉਣ ਦੀ ਗੱਲ ਕਹਿਣ ਲੱਗੇ।

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਆਗੂ ਹਰਵਿੰਦਰ ਸਿੰਘ ਸਰਨਾ ਵੱਲੋਂ ਮੀਡੀਆ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ਬਰ ਏਜੰਸੀ ਏਐਨਆਈ ਦੇ ਪੱਤਰਕਾਰ ਨੇ ਸਰਨਾ ਤੋਂ ਸਵਾਲ ਪੁੱਛਿਆ ਸੀ, ਜਿਸ 'ਤੇ ਉਹ ਤੈਸ਼ ਵਿੱਚ ਆ ਗਏ ਤੇ ਆਪਣੇ ਸਹਾਇਕ ਸਮੇਤ ਉਲਝ ਗਏ। ਵੀਡੀਓ ਵਿੱਚ ਦਿੱਸ ਰਿਹਾ ਹੈ ਪੱਤਰਕਾਰ ਸਰਨਾ ਦੇ ਘਰ ਗਏ ਸਨ, ਪਰ ਉਹ ਪੱਤਰਕਾਰ ਦੇ ਸਵਾਲਾਂ 'ਤੇ ਖ਼ਫ਼ਾ ਹੋ ਗਏ ਅਤੇ ਬਗ਼ੈਰ ਇਜਾਜ਼ਤ ਘਰ ਆਉਣ ਦੀ ਗੱਲ ਕਹਿਣ ਲੱਗੇ। ਏਐਨਆਈ ਦੇ ਟਵੀਟ ਮੁਤਾਬਕ ਪੱਤਰਕਾਰ ਨੇ ਸਰਨਾ ਤੋਂ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੁਹੇਲ ਮਹਿਮੂਦ ਦੀ ਵਿਦਾਇਗੀ ਪਾਰਟੀ ਵਿੱਚ ਸ਼ਾਮਲ ਹੋਣ ਸਬੰਧੀ ਸਵਾਲ ਪੁੱਛਿਆ ਸੀ। ਇਸ 'ਤੇ ਉਹ ਪੱਤਰਕਾਰ ਤੇ ਉਸ ਦੇ ਕੈਮਰਾਮੈਨ ਨਾਲ ਗਰਮ ਹੋ ਗਏ। ਹਰਵਿੰਦਰ ਸਿੰਘ ਸਰਨਾ, ਦਿੱਲੀ ਦੇ ਪ੍ਰਮੁੱਖ ਸਿੱਖ ਆਗੂ ਪਰਮਜੀਤ ਸਿੰਘ ਸਰਨਾ ਦੇ ਭਰਾ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
Embed widget