ਪੜਚੋਲ ਕਰੋ

AAP Candidates List: ਹਰਿਆਣਾ ਚੋਣਾਂ ਲਈ AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਲਿਸਟ, ਕਿਸ ਨੂੰ ਕਿੱਥੋਂ ਮਿਲੀ ਟਿਕਟ?

AAP Candidates List: ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਕਾਲਕਾ ਤੋਂ ਓਪੀ ਗੁਰਜਰ, ਪੰਚਕੂਲਾ ਤੋਂ ਪ੍ਰੇਮ ਗਰਗ, ਅੰਬਾਲਾ ਸ਼ਹਿਰ ਤੋਂ ਕੇਤਨ ਸ਼ਰਮਾ ਸਮੇਤ 19 ਨਾਮ ਸ਼ਾਮਲ ਹਨ।

AAP Candidates List: ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 19 ਉਮੀਦਵਾਰਾਂ ਦੇ ਨਾਂ ਹਨ। ਜਿਸ ਵਿੱਚ ਕਾਲਕਾ ਤੋਂ ਓਪੀ ਗੁਰਜਰ, ਪੰਚਕੂਲਾ ਤੋਂ ਪ੍ਰੇਮ ਗਰਗ, ਅੰਬਾਲਾ ਸ਼ਹਿਰ ਤੋਂ ਕੇਤਨ ਸ਼ਰਮਾ, ਮੁਲਾਣਾ ਤੋਂ ਗੁਰਤੇਜ ਸਿੰਘ, ਸ਼ਾਹਬਾਦ ਤੋਂ ਆਸ਼ਾ ਪਠਾਣੀਆਂ, ਪਾਣੀਪਤ ਸ਼ਹਿਰ ਤੋਂ ਰਿਤੂ ਅਰੋੜਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਪਿਹੋਵਾ ਤੋਂ ਗਹਿਲ ਸਿੰਘ ਸੰਧੂ, ਗੂਹਲਾ ਤੋਂ ਰਾਕੇਸ਼ ਖਾਨਪੁਰ, ਜੀਂਦ ਤੋਂ ਵਜ਼ੀਰ ਸਿੰਘ, ਨਰਵਾਣਾ ਤੋਂ ਅਨਿਲ ਰੰਗਾ, ਤੋਸ਼ਾਮ ਤੋਂ ਦਲਜੀਤ ਸਿੰਘ, ਫਤਿਹਾਬਾਦ ਤੋਂ ਕਮਲ ਬੈਂਸਲਾ, ਏਲਨਾਬਾਦ ਤੋਂ ਮਨੀਸ਼ ਅਰੋੜਾ, ਨਲਵਾ ਤੋਂ ਉਮੇਸ਼ ਸ਼ਰਮਾ, ਲੋਹਾਰੂ ਤੋਂ ਗੀਤਾ ਸ਼ਿਓਰਾਣ, ਬਾਡੜਾ ਤੋਂ ਰਾਕੇਸ਼ ਚੰਦਵਾਸ, ਚਰਖੀ ਦਾਦਰੀ ਤੋਂ ਧਨਰਾਜ ਕੁੰਡੂ, ਬਵਾਨੀਖੇੜਾ ਤੋਂ ਧਰਮਵੀਰ ਕੁੰਗਰ, ਕੋਸਲੀ ਤੋਂ ਸੀਏ ਹਿੰਮਤ ਯਾਦਵ, ਫਤਿਹਾਬਾਦ ਐਨਆਈਟੀ ਤੋਂ ਰਵੀ ਡਾਗਰ ਤੇ ਬਡਖਲ ਤੋਂ ਓਪੀ ਵਰਮਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

90 ਦੀਆਂ 90 ਸੀਟਾਂ ਤੋਂ ਲੜਨਗੇ ਉਮੀਦਵਾਰ
ਦੱਸ ਦਈਏ ਕਿ ਆਮ ਆਦਮੀ ਪਾਰਟੀ ਹਰਿਆਣਾ ਦੀਆਂ ਸਾਰੀਆਂ 90 ਸੀਟਾਂ 'ਤੇ ਚੋਣ ਲੜ ਰਹੀ ਹੈ। ਸੂਬਾ ਪ੍ਰਧਾਨ ਡਾਕਟਰ ਸੁਸ਼ੀਲ ਗੁਪਤਾ ਨੇ ਵੀ ਬੁੱਧਵਾਰ ਨੂੰ ਇਸ ਸਬੰਧੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਉਮੀਦਵਾਰ ਸਾਰੀਆਂ 90 ਵਿਧਾਨ ਸਭਾਵਾਂ 'ਤੇ ਜ਼ੋਰਦਾਰ ਢੰਗ ਨਾਲ ਚੋਣ ਲੜਨਗੇ। ਅਰਵਿੰਦ ਕੇਜਰੀਵਾਲ ਦੀ ਮਜ਼ਬੂਤ ​​ਬਦਲਾਵ ਵਾਲੀ ਸਰਕਾਰ ਬਣਾਉਣਗੇ, ਜੋ ਬਿਜਲੀ, ਪਾਣੀ, ਸਿੱਖਿਆ, ਸਿਹਤ 'ਤੇ ਕੰਮ ਕਰੇਗੀ। ਔਰਤਾਂ ਨੂੰ ਹਰ ਮਹੀਨੇ 1000 ਰੁਪਏ ਤੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਰੁਜ਼ਗਾਰ ਦੇਣ ਦੀ ਗਾਰੰਟੀ ਦੇਵੇਗੀ।

ਯਾਦ ਰਹੇ 'ਆਪ' ਨੇ ਕਾਂਗਰਸ ਨਾਲ ਗਠਜੋੜ ਨਾ ਹੋਣ ਕਾਰਨ ਸਾਰੀਆਂ 90 ਸੀਟਾਂ 'ਤੇ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਇਸ ਵੇਲੇ ਛੇ ਸੂਚੀਆਂ ਵਿੱਚ 85 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ ਕੀਤੀ ਸੀ। 

ਇਸ 'ਚ 'ਆਪ' ਨੇ ਪਹਿਲਵਾਨ ਕਵਿਤਾ ਦਲਾਲ ਨੂੰ ਜੁਲਾਨਾ ਸੀਟ 'ਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨਾਲ ਟੱਕਰ ਦੇਣ ਲਈ ਮੈਦਾਨ 'ਚ ਉਤਾਰਿਆ ਹੈ। ਜਦਕਿ ਭਾਜਪਾ ਨੇ ਇਸ ਸੀਟ 'ਤੇ ਕੈਪਟਨ ਯੋਗੇਸ਼ ਬੈਰਾਗੀ ਨੂੰ ਟਿਕਟ ਦਿੱਤੀ ਸੀ। ਹੁਣ ਸੂਬੇ ਦੀ ਹੌਟ ਸੀਟ ਜੁਲਾਨਾ 'ਚ ਮੁਕਾਬਲਾ ਹੋਰ ਵੀ ਦਿਲਚਸਪ ਹੋਣ ਵਾਲਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget